Indiaਓਮ ਬਿਰਲਾ ਲਗਾਤਾਰ ਦੂਜੀ ਵਾਰ ਚੁਣੇ ਗਏ ਲੋਕ ਸਭਾ ਦੇ ਸਪੀਕਰBunty27/06/2024 by Bunty27/06/2024 ਨਵੀਂ ਦਿੱਲੀ – ਰਾਜਸਥਾਨ ਦੇ ਕੋਟਾ ਤੋਂ ਭਾਜਪਾ ਦੇ ਸੰਸਦ ਮੈਂਬਰ ਓਮ ਬਿਰਲਾ ਬੁੱਧਵਾਰ ਨੂੰ ਲੋਕ ਸਭਾ ਸਪੀਕਰ ਦੇ ਰੂਪ ’ਚ ਮੁੜ ਚੁਣੇ ਜਾਣ ਤੋਂ...
Indiaਬਿਰਲਾ ਦੀ ਪ੍ਰਧਾਨਗੀ ਹੇਠ 18ਵੀਂ ਲੋਕ ਸਭਾ ਦੇਸ਼ ਦੇ ਨਾਗਰਿਕਾਂ ਦੇ ਪੂਰੇ ਕਰੇਗੀ ਸੁਫ਼ਨੇ : ਮੋਦੀBunty27/06/2024 by Bunty27/06/2024 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਓਮ ਬਿਰਲਾ ਨੂੰ ਲੋਕ ਸਭਾ ਦਾ ਸਪੀਕਰ ਚੁਣੇ ਜਾਣ ’ਤੇ ਵਧਾਈ ਦਿੱਤੀ ਅਤੇ ਵਿਸ਼ਵਾਸ ਪ੍ਰਗਟਾਇਆ...
Indiaਲੋਕ ਸਭਾ ਸਪੀਕਰ ਬਿਰਲਾ ਨੇ ਰਾਹੁਲ ਨੂੰ ਦਿੱਤੀ ਵਿਰੋਧੀ ਧਿਰ ਦੇ ਨੇਤਾ ਵਜੋਂ ਮਾਨਤਾBunty27/06/2024 by Bunty27/06/2024 ਨਵੀਂ ਦਿੱਲੀ – ਲੋਕ ਸਭਾ ਸਪੀਕਰ ਓਮ ਬਿਰਲਾ ਨੇ ਬੁੱਧਵਾਰ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਸਦਨ ਵਿਚ ਵਿਰੋਧੀ ਧਿਰ ਦੇ ਨੇਤਾ ਵਜੋਂ...
Indiaਡੋਡਾ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 3 ਅਤਿਵਾਦੀ ਹਲਾਕBunty27/06/2024 by Bunty27/06/2024 ਭਦਰਵਾਹ/ਜੰਮੂ ਜੰਮੂ-ਕਸ਼ਮੀਰ ’ਚ ਸੁਰੱਖਿਆ ਬਲਾਂ ਨੇ ਵੱਡੀ ਕਾਰਵਾਈ ਕਰਦੇ ਹੋਏ ਦੋ ਹੋਰ ਅੱਤਵਾਦੀਆਂ ਨੂੰ ਮਾਰ ਦਿੱਤਾ ਜਦਕਿ ਚੌਥੇ ਅੱਤਵਾਦੀ ਦੀ ਭਾਲ ਜਾਰੀ ਹੈ। ਦੱਸ ਦਈਏ...
Indiaਕਰਨਾਟਕ ’ਚ ਮੀਂਹ ਕਾਰਨ ਡਿੱਗੀ ਘਰ ਦੀ ਕੰਧ, ਇਕ ਪਰਿਵਾਰ ਦੇ 4 ਮੈਂਬਰਾਂ ਦੀ ਮੌਤBunty27/06/2024 by Bunty27/06/2024 ਬੈਂਗਲੁਰੂ – ਕੁਟਾਰੂ ਮਦਨੀਨਗਰ ਪਿੰਡ ’ਚ ਇਕ ਘਰ ’ਤੇ ਗੁਆਂਢੀਆਂ ਦੇ ਘਰ ਦੀ ਕੰਧ ਡਿੱਗਣ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਇਕ ਹੀ...
Indiaਪੂਰਾ ਸਿਸਟਮ ਇਸ ਕੋਸ਼ਿਸ਼ ’ਚ ਲੱਗਾ ਕਿ ਕੇਜਰੀਵਾਲ ਨੂੰ ਜ਼ਮਾਨਤ ਨਾ ਮਿਲੇ, ਇਹ ਤਾਨਾਸ਼ਾਹੀ ਹੈ: ਸੁਨੀਤਾ ਕੇਜਰੀਵਾਲBunty27/06/2024 by Bunty27/06/2024 ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀ. ਬੀ. ਆਈ. ਨੇ ਸ਼ਰਾਬ ਘਪਲੇ ਮਾਮਲੇ ’ਚ ਗਿ੍ਰਫ਼ਤਾਰ ਕਰ ਲਿਆ ਹੈ। ਇਸ ਨੂੰ ਲੈ...
Indiaਅਮਿਤ ਸ਼ਾਹ ਖ਼ਿਲਾਫ਼ ਇਤਰਾਜ਼ਯੋਗ ਬਿਆਨ ਦਾ ਮਾਮਲਾ ਰਾਹੁਲ ਗਾਂਧੀ ਦੀ 2 ਜੁਲਾਈ ਨੂੰ ਹੋਵੇਗੀ ਸੁਣਵਾਈBunty27/06/2024 by Bunty27/06/2024 ਨਵੀਂ ਦਿੱਲੀ – ਸੁਲਤਾਨਪੁਰ ’ਚ ਐੱਮਪੀ-ਐੱਮਐੱਲਏ ਕੋਰਟ ਨੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਇਤਰਾਜ਼ਯੋਗ ਬਿਆਨ ਦੇਣ ਦੇ ਮਾਮਲੇ...
Indiaਟੋਲ ਬੂਥਾਂ ’ਤੇ ਦੋਹਰਾ ਟੋਲ ਤੇ ਮਨਮਾਨੀ ਹੋਵੇਗੀ ਖ਼ਤਮ: ਗਡਕਰੀBunty27/06/2024 by Bunty27/06/2024 ਨਵੀਂ ਦਿੱਲੀ – ਭਾਰਤ ਵਿੱਚ ਹਾਈਵੇਅ ਅਤੇ ਐਕਸਪ੍ਰੈਸਵੇਅ ਲਗਾਤਾਰ ਬਣਾਏ ਜਾ ਰਹੇ ਹਨ। ਇਸ ਦੇ ਨਾਲ ਹੀ ਟੋਲ ਟੈਕਸ ਵੀ ਲਿਆ ਜਾਂਦਾ ਹੈ। ਪਰ ਕਈ...
Indiaਸੰਸਦ ’ਚ ਪਈ ਅੰਮ੍ਰਿਤਪਾਲ ਸਿੰਘ ਨੂੰ ਆਵਾਜ਼, ਸਹੁੰ ਚੁੱਕਣ ਲਈ ਸਪੀਕਰ ਨੇ ਖ਼ੁਦ ਦਿੱਤਾ ਸੱਦਾBunty26/06/2024 by Bunty26/06/2024 ਨਵੀਂ ਦਿੱਲੀ – ਲੋਕ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਵਾਲੇ ਪੰਜਾਬ ਦੇ ਸਾਰੇ ਸਾਂਸਦ ਅੱਜ ਨਵੀਂ ਦਿੱਲੀ ਪਹੁੰਚੇ, ਜਿਥੇ ਉਨ੍ਹਾਂ ਨੂੰ ਸਹੁੰ ਚੁਕਾਈ ਗਈ।...
Indiaਦਿੱਲੀ ਸ਼ਰਾਬ ਨੀਤੀ ਹਾਈ ਕੋਰਟ ਨੇ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਮਿਲੀ ਜ਼ਮਾਨਤ ’ਤੇ ਰੋਕ ਲਗਾਈBunty26/06/2024 by Bunty26/06/2024 ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ...