Indiaਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਵੇਗੀ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਵੋਟਿੰਗBunty26/06/2024 by Bunty26/06/2024 ਨਵੀਂ ਦਿੱਲੀ – ਮੰਗਲਵਾਰ (25 ਜੂਨ) ਨੂੰ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦਾ ਦੂਜਾ ਦਿਨ ਹੈ। ਲੋਕ ਸਭਾ ਸਪੀਕਰ ਨੂੰ ਲੈ ਕੇ ਸਰਕਾਰ ਅਤੇ...
Indiaਹੱਥ ’ਚ ਸੰਵਿਧਾਨ ਦੀ ਕਾਪੀ ਫੜ ਰਾਹੁਲ ਗਾਂਧੀ ਨੇ ਚੁੱਕੀ ਸਹੁੰBunty26/06/2024 by Bunty26/06/2024 ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਅਤੇ ਇਸ ਦੌਰਾਨ ਉਨ੍ਹਾਂ ਨੇ ਆਪਣੇ ਹੱਥ...
Indiaਜਲ ਮੰਤਰੀ ਆਤਿਸ਼ੀ ਦੀ ਭੁੱਖ ਹੜਤਾਲ ਖ਼ਤਮ, ਸ਼ੂਗਰ ਲੈਵਲ ਹੋਇਆ ਸੀ ਘੱਟBunty26/06/2024 by Bunty26/06/2024 ਨਵੀਂ ਦਿੱਲੀ – ਦਿੱਲੀ ਜਲ ਸੰਕਟ ਨੂੰ ਲੈ ਕੇ ਮੰਤਰੀ ਆਤਿਸ਼ੀ ਦਾ ਵਰਤ 5ਵੇਂ ਦਿਨ ਖ਼ਤਮ ਹੋ ਗਿਆ ਹੈ। ਸੋਮਵਾਰ-ਦੀ ਦੇਰ ਰਾਤ ਆਤਿਸ਼ੀ ਦੀ ਸਿਹਤ...
Indiaਐਮਰਜੰਸੀ ਲਾਉਣ ਵਾਲਿਆਂ ਨੂੰ ਸੰਵਿਧਾਨ ਲਈ ਪਿਆਰ ਜਤਾਉਣ ਦਾ ਅਧਿਕਾਰ ਨਹੀਂ: ਮੋਦੀBunty26/06/2024 by Bunty26/06/2024 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਐਮਰਜੰਸੀ ਲਗਾ ਕੇ ਬੁਨਿਆਦੀ ਆਜ਼ਾਦੀ ਨੂੰ...
Indiaਪੁਣੇ ਪੋਰਸ਼ ਕਾਰ ਹਾਦਸੇ ’ਤੇ ਬੰਬੇ ਹਾਈਕੋਰਟ ਨੇ ਨਾਬਾਲਿਗ ਦੋਸ਼ੀ ਨੂੰ ਦਿੱਤੀ ਜ਼ਮਾਨਤBunty26/06/2024 by Bunty26/06/2024 ਪੁਣੇ – ਪੁਣੇ ਪੋਰਸ਼ ਕਾਰ ਦੁਰਘਟਨਾ ਮਾਮਲੇ ’ਚ ਬੰਬੇ ਹਾਈ ਕੋਰਟ ਨੇ ਨਾਬਾਲਿਗ ਦੋਸ਼ੀ ਨੂੰ ਸੁਧਾਰ ਘਰ ਤੋਂ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਬੰਬੇ...
Indiaਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਪੰਜਾਬੀ ਵਿੱਚ ਚੁੱਕੀ ਸਹੁੰ, ‘ਇਨਕਲਾਬ ਜ਼ਿੰਦਾਬਾਦ’, ਜੈ ਜਵਾਨ, ਜੈ ਕਿਸਾਨ’ ਦਾ ਨਾਅਰਾ ਕੀਤਾ ਬੁਲੰਦBunty26/06/2024 by Bunty26/06/2024 ਨਵੀਂ ਦਿੱਲੀ – ਸੰਗਰੂਰ ਸੰਸਦੀ ਹਲਕੇ ਤੋਂ ਚੁਣੇ ਗਏ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸੰਸਦ ਵਿੱਚ ਲੋਕ...
Indiaਕੇਜਰੀਵਾਲ ਨੂੰ ਜ਼ਮਾਨਤ ਪਟੀਸ਼ਨ ’ਤੇ ਨਹੀਂ ਮਿਲੀ ਰਾਹਤ, ਮੁੜ ਸੁਣਵਾਈ 26 ਨੂੰBunty25/06/2024 by Bunty25/06/2024 ਨਵੀਂ ਦਿੱਲੀ – ਫਿਲਹਾਲ ਦਿੱਲੀ ਦੇ ਮੁੱਖ ਮੰਤਰੀ ਨੂੰ ਜ਼ਮਾਨਤ ਦੇ ਮਾਮਲੇ ’ਚ ਕੋਈ ਰਾਹਤ ਨਹੀਂ ਮਿਲੀ। ਸੁਪਰੀਮ ਕੋਰਟ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਸਬੰਧਤ...
India18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ, ਮੋਦੀ ਨੇ ਸਦਨ ਮੈਂਬਰ ਵਜੋਂ ਸਹੁੰ ਚੁੱਕੀBunty25/06/2024 by Bunty25/06/2024 ਨਵੀਂ ਦਿੱਲੀ – ਦੇਸ਼ ਦੀ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਹ ਸੈਸ਼ਨ ਕਈ ਮਾਇਨਿਆਂ ਵਿਚ ਖ਼ਾਸ ਹੋਣ ਵਾਲਾ...
Indiaਮੇਰੀ ਸਿਹਤ ਖ਼ਰਾਬ ਹੋ ਰਹੀ ਹੈ ਪਰ ਹਰਿਆਣਾ ਤੋਂ ਪਾਣੀ ਲੈਣ ਲਈ ਭੁੱਖ ਹੜਤਾਲ ਜਾਰੀ ਰਹੇਗੀ: ਆਤਿਸ਼ੀBunty25/06/2024 by Bunty25/06/2024 ਨਵੀਂ ਦਿੱਲੀ – ਦਿੱਲੀ ਦੀ ਜਲ ਮੰਤਰੀ ਆਤਿਸ਼ੀ ਨੇ ਕਿਹਾ ਹੈ ਕਿ ਉਹ ਸਿਹਤ ’ਤੇ ਪੈ ਰਹੇ ਮਾੜੇ ਅਸਰ ਦੇ ਬਾਵਜੂਦ ਆਪਣੀ ਅਣਮਿੱਥੇ ਸਮੇਂ ਦੀ...
Indiaਸੰਸਦ ਸੈਸ਼ਨ ਦੇ ਪਹਿਲੇ ਹੀ ਦਿਨ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੰਸਦ ਬਾਹਰ ਕੀਤਾ ਪ੍ਰਦਰਸ਼ਨBunty25/06/2024 by Bunty25/06/2024 ਨਵੀਂ ਦਿੱਲੀ -18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਸੰਸਦ ਸੈਸ਼ਨ ਦੇ ਪਹਿਲੇ ਹੀ ਦਿਨ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ...