Indiaਮਾਇਆਵਤੀ ਨੇ ਡੇਢ ਮਹੀਨੇ ’ਚ ਪਲਟਿਆ ਫ਼ੈਸਲਾ, ਭਤੀਜੇ ਆਕਾਸ਼ ਨੂੰ ਮੁੜ ਬਣਾਇਆ ਉੱਤਰਾਧਿਕਾਰੀBunty24/06/2024 by Bunty24/06/2024 ਲਖਨਊ – ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਕਰੀਬ ਡੇਢ ਮਹੀਨੇ ਬਾਅਦ ਆਪਣਾ ਫ਼ੈਸਲਾ ਪਲਟਦੇ ਹੋਏ ਐਤਵਾਰ ਨੂੰ ਆਪਣੇ ਭਤੀਜੇ ਆਕਾਸ਼ ਆਨੰਦ ਨੂੰ...
Indiaਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਮੋਦੀ ਨਾਲ ਕੀਤੀ ਮੁਲਾਕਾਤBunty23/06/2024 by Bunty23/06/2024 ਨਵੀਂ ਦਿੱਲੀ, – ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਦਿਨਾਂ ਭਾਰਤ ਦੌਰੇ ’ਤੇ ਨਵੀਂ ਦਿੱਲੀ ਪਹੁੰਚੀ ਹੈ। ਸ਼ਨੀਵਾਰ ਨੂੰ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ...
Indiaਕੇਂਦਰ ਨੇ ਪ੍ਰੀਖਿਆਵਾਂ ’ਚ ਗੜਬੜੀਆਂ ਰੋਕਣ ਲਈ ਸਖ਼ਤ ਕਾਨੂੰਨ ਲਾਗੂ ਕੀਤਾ, ਦੋਸ਼ੀ ਨੂੰ ਹੋਵੇਗੀ 10 ਸਾਲ ਤੱਕ ਦੀ ਸਜ਼ਾ ਤੇ ਇਕ ਕਰੋੜ ਰੁਪਏ ਦਾ ਜੁਰਮਾਨਾBunty23/06/2024 by Bunty23/06/2024 ਨਵੀਂ ਦਿੱਲੀ – ਪੇਪਰ ਲੀਕ ਸਬੰਧੀ ਇਸ ਸਾਲ ਫਰਵਰੀ ’ਚ ਪਾਸ ਕੀਤਾ ਗਿਆ ਕਾਨੂੰਨ ਅੱਜ ਤੋਂ ਲਾਗੂ ਹੋ ਗਿਆ ਹੈ। ਸਰਕਾਰ ਨੇ ਇਸ ਨਵੇਂ ਕਾਨੂੰਨ...
Indiaਪੇਪਰ ਲੀਕ ਵਿਵਾਦ ਦਰਮਿਆਨ ਪ੍ਰੀਖਿਆ ਕਾਨੂੰਨ ਲਾਗੂ ਕੀਤਾ ਜਾਣਾ ਡੈਮੇਜ ਕੰਟਰੋਲ ਦੀ ਕੋਸ਼ਿਸ਼ : ਜੈਰਾਮ ਰਮੇਸ਼Bunty23/06/2024 by Bunty23/06/2024 ਨਵੀਂ ਦਿੱਲੀ – ਕਾਂਗਰਸ ਨੇ ਸ਼ਨੀਵਾਰ ਨੂੰ ਦੋਸ਼ ਲਾਇਆ ਕਿ ਨੀਟ-ਗਰੈਜੂਏਸ਼ਨ, ਯੂ. ਜੀ. ਸੀ.-ਨੈੱਟ ਪ੍ਰੀਖਿਆਵਾਂ ਨੂੰ ਲੈ ਕੇ ਵਿਵਾਦ ਦਰਮਿਆਨ ਕੇਂਦਰ ਸਰਕਾਰ ਵਲੋਂ ਲੋਕ ਪ੍ਰੀਖਿਆ...
Indiaਝਾਰਖੰਡ: ਜ਼ਮੀਨ ਹੜੱਪਣ ਦੇ ਮਾਮਲੇ ’ਚ ਈ.ਡੀ. ਦੀ ਛਾਪੇਮਾਰੀ; 1 ਕਰੋੜ ਰੁਪਏ ਨਕਦ, 100 ਕਾਰਤੂਸ ਬਰਾਮਦBunty23/06/2024 by Bunty23/06/2024 ਰਾਂਚੀ – ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਅਤੇ ਹੋਰਨਾਂ ਖਿਲਾਫ਼ ਜ਼ਮੀਨ ਹੜੱਪਣ ਨਾਲ ਜੁੜੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ’ਚ ਈਡੀ ਨੇ...
India4 ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀ ਤਿਆਰੀ, 20 ਅਗਸਤ ਤੱਕ ਵੋਟਰ ਸੂਚੀਆਂ ਹੋ ਜਾਣਗੀਆਂ ਤਿਆਰBunty23/06/2024 by Bunty23/06/2024 ਨਵੀਂ ਦਿੱਲੀ – ਚੋਣ ਕਮਿਸ਼ਨ ਨੇ ਜੰਮੂ-ਕਸ਼ਮੀਰ, ਹਰਿਆਣਾ, ਝਾਰਖੰਡ ਅਤੇ ਮਹਾਰਾਸ਼ਟਰ ’ਚ ਵਿਧਾਨ ਸਭਾ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। 20 ਅਗਸਤ ਤਕ...
Indiaਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧੀ, 7 ਗਿ੍ਰਫ਼ਤਾਰBunty23/06/2024 by Bunty23/06/2024 ਕਾਲਾਕੁਰੀਚੀ – ਤਾਮਿਲਨਾਡੂ ਦੇ ਕਾਲਾਕੁਰੀਚੀ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਗੈਰ-ਕਾਨੂੰਨੀ ਜ਼ਹਿਰੀਲੀ ਦੇਸੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 53 ਹੋ ਗਈ। ਪ੍ਰਸ਼ਾਸਨ...
Indiaਇਮੀਗ੍ਰੇਸ਼ਨ ਪ੍ਰਕਿਰਿਆ ’ਚ ਤੇਜ਼ੀ ਲਈ ਵਿਸ਼ੇਸ਼ ਪ੍ਰੋਗਰਾਮ ਸ਼ੁਰੂBunty23/06/2024 by Bunty23/06/2024 ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਿਸ਼ੇਸ਼ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਭਾਰਤੀ ਨਾਗਰਿਕਾਂ ਤੇ ਓਸੀਆਈ ਕਾਰਡ ਧਾਰਕਾਂ ਦੀ ਇਮੀਗ੍ਰੇਸ਼ਨ ਪ੍ਰਕਿਰਿਆ...
Indiaਜੀ.ਐੱਸ.ਟੀ. ਕੌਂਸਲ ਨੇ ਲਏ ਵੱਡੇ ਫ਼ੈਸਲੇ ਆਮ ਬੰਦੇ ਤੋਂ ਲੈ ਕੇ ਵੱਡੇ ਵਪਾਰੀ ਤੱਕ ਵੀ ਹੋਣਗੇ ਪ੍ਰਭਾਵਿਤBunty23/06/2024 by Bunty23/06/2024 ਨਵੀਂ ਦਿੱਲੀ – ਕੇਂਦਰ ਸਰਕਾਰ ਵੱਲੋਂ ਅੱਜ ਜੀ.ਐੱਸ.ਟੀ. ਕੌਂਸਲ ਦੀ 53ਵੀਂ ਬੈਠਕ ਦਾ ਅਯੋਜਨ ਕੀਤਾ ਗਿਆ। ਇਸ ਦੌਰਾਨ ਕਈ ਵੱਡੇ ਫੈਸਲੇ ਲਏ ਗਏ ਹਨ। ਜੋ...
Indiaਜੰਮੂ-ਕਸ਼ਮੀਰ: ਉੜੀ ਸੈਕਟਰ ’ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਸੁਰੱਖਿਆ ਫੋਰਸ ਨੇ ਦੋ ਅੱਤਵਾਦੀ ਕੀਤੇ ਢੇਰBunty23/06/2024 by Bunty23/06/2024 ਸ਼੍ਰੀਨਗਰ – ਉੱਤਰੀ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਦੇ ਗੋਲਲਾਨ ਇਲਾਕੇ ’ਚ ਸੁਰੱਖਿਆ ਫੋਰਸ ਨੇ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰ ਦਿੱਤੀ। ਸੁਰੱਖਿਆ ਫੋਰਸ ਨੇ ਉੜੀ...