Indiaਜਦੋਂ ਰਾਹੁਲ ਗਾਂਧੀ ਨੇ ਬਿੱਲ ਪਾੜਿਆ ਤਾਂ ਸੰਵਿਧਾਨ ਕਿੱਥੇ ਸੀ: ਨਾਇਬ ਸਿੰਘ ਸੈਣੀBunty08/05/2024 by Bunty08/05/2024 ਬਾਬੈਨ – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਾਂਗਰਸ ਦੇ 55 ਸਾਲਾਂ ਦੇ ਮੁਕਾਬਲੇ ਭਾਜਪਾ ਦੇ 10 ਸਾਲਾਂ ਦੀ ਤੁਲਨਾ ਕਰਦਿਆਂ ਕਿਹਾ ਕਿ...
India12 ਸੂਬਿਆਂ ਦੀਆਂ 93 ਸੀਟਾਂ ’ਤੇ 64 ਫ਼ੀਸਦੀ ਵੋਟਿੰਗBunty08/05/2024 by Bunty08/05/2024 ਨਵੀਂ ਦਿੱਲੀ – ਤੀਜੇ ਪੜਾਅ ਲਈ 12 ਸੂਬਿਆਂ ਦੀਆਂ 93 ਸੀਟਾਂ ’ਤੇ ਅੱਜ ਵੋਟਾਂ ਪਈਆਂ। ਚੋਣ ਕਮਿਸ਼ਨ ਮੁਤਾਬਕ ਸ਼ਾਮ 5 ਵਜੇ ਤਕ ਕਰੀਬ 64 ਫ਼ੀਸਦੀ...
Indiaਕੁਲਗਾਮ ’ਚ 10 ਲੱਖ ਦਾ ਇਨਾਮੀ ਅੱਤਵਾਦੀ 2 ਸਾਥੀਆਂ ਸਮੇਤ ਢੇਰBunty08/05/2024 by Bunty08/05/2024 ਸ੍ਰੀਨਗਰ – ਜੰਮੂ-ਕਸ਼ਮੀਰ ਵਿੱਚ ਫੌਜ ਨੂੰ ਵੱਡੀ ਕਾਮਯਾਬੀ ਮਿਲੀ ਹੈ। ਕਸ਼ਮੀਰ ਦੇ ਕੁਲਗਾਮ ’ਚ ਚੱਲ ਰਹੇ ਸਰਚ ਆਪਰੇਸ਼ਨ ’ਚ ਫੌਜ ਦੇ ਜਵਾਨਾਂ ਨੇ 3 ਅੱਤਵਾਦੀਆਂ...
Indiaਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਸਿਸੋਦੀਆ ਦੀ ਨਿਆਂਇਕ ਹਿਰਾਸਤ 15 ਤਕ ਵਧਾਈBunty08/05/2024 by Bunty08/05/2024 ਨਵੀਂ ਦਿੱਲੀ – ਦਿੱਲੀ ਦੀ ਰਾਊਜ ਐਵੇਨਿਊ ਕੋਰਟ ਨੇ ਮੰਗਲਵਾਰ ਨੂੰ ਸੀ.ਬੀ.ਆਈ. ਨਾਲ ਜੁੜੇ ਆਬਕਾਰੀ ਨੀਤੀ ਮਾਮਲੇ ’ਚ ਆਮ ਆਦਮੀ ਪਾਰਟੀ (ਆਪ) ਨੇਤਾ ਅਤੇ ਦਿੱਲੀ...
Indiaਲੋਕਾਂ ਨੂੰ ਤੈਅ ਕਰਨਾ ਪਵੇਗਾ ਕਿ ਦੇਸ਼ ‘ਵੋਟ ਜਿਹਾਦ’ ਨਾਲ ਚੱਲੇਗਾ ਜਾਂ ‘ਰਾਮ ਰਾਜ’ ਨਾਲ : ਮੋਦੀBunty08/05/2024 by Bunty08/05/2024 ਖਰਗੋਨ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਲੋਕਾਂ ਨੂੰ ਇਹ ਤੈਅ ਕਰਨਾ ਪਵੇਗਾ ਕਿ ਦੇਸ਼ ‘ਵੋਟ ਜਿਹਾਦ’ ਨਾਲ ਚੱਲੇਗਾ ਜਾਂ ‘ਰਾਮ...
Indiaਈ.ਡੀ. ਵੱਲੋਂ ਝਾਰਖੰਡ ’ਚ ਮੰਤਰੀ ਦੇ ਸਕੱਤਰ ਦੇ ਘਰੇਲੂ ਨੌਕਰ ਦੇ ਘਰੋਂ ਕਰੋੜਾਂ ਦੀ ਨਕਦੀ ਬਰਾਮਦBunty07/05/2024 by Bunty07/05/2024 ਰਾਂਚੀ – ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਮਵਾਰ ਨੂੰ ਝਾਰਖੰਡ ਦੇ ਮੰਤਰੀ ਆਲਮਗੀਰ ਆਲਮ ਦੇ ਸਕੱਤਰ ਨਾਲ ਕਥਿਤ ਤੌਰ ’ਤੇ ਜੁੜੇ ਇਕ ਘਰੇਲੂ ਸਹਾਇਕ ਦੇ ਟਿਕਾਣਿਆਂ...
Indiaਸਾਡਾ ਧਿਆਨ ਕੀ ਸਿੱਖਣੈ ਅਤੇ ਕਿਵੇਂ ਸਿੱਖਣੈ ’ਤੇ ਹੋਣਾ ਚਾਹੀਦਾ: ਦ੍ਰੌਪਦੀ ਮੁਰਮੂBunty07/05/2024 by Bunty07/05/2024 ਧਰਮਸ਼ਾਲਾ – ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (6 ਮਈ, 2024) ਧਰਮਸ਼ਾਲਾ ਵਿਖੇ ਹਿਮਾਚਲ ਪ੍ਰਦੇਸ਼ ਦੀ ਕੇਂਦਰੀ ਯੂਨੀਵਰਸਿਟੀ ਦੀ 7ਵੀਂ ਕਨਵੋਕੇਸ਼ਨ ਵਿੱਚ ਸ਼ਿਰਕਤ...
Indiaਰਾਹੁਲ ਗਾਂਧੀ ਦੀਆਂ ਗੱਲਾਂ ਤੋਂ ਨਾਰਾਜ਼ ਵੀ.ਸੀ., ਕਾਰਵਾਈ ਦੀ ਮੰਗ ਨੂੰ ਲੈ ਕੇ ਲਿਖਿਆ ਖੁੱਲ੍ਹਾ ਪੱਤਰBunty07/05/2024 by Bunty07/05/2024 ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਯੂਨੀਵਰਸਿਟੀਆਂ ਵਿੱਚ ਉਪ ਕੁਲਪਤੀਆਂ ਦੀ ਨਿਯੁਕਤੀ ਦੀ ਪ੍ਰਕਿਰਿਆ ਸਬੰਧੀ ਕੀਤੀਆਂ ਟਿੱਪਣੀਆਂ ਤੋਂ ਨਾਰਾਜ਼ 181...
Indiaਮਹਾਰਾਸ਼ਟਰਾ ਪੁਲਿਸ ਨੇ 9 ਆਈ.ਈ.ਡੀ. ਤੇ ਵਿਸਫ਼ੋਟਕ ਸਮੱਗਰੀਆਂ ਕੀਤੀਆਂ ਨਸ਼ਟBunty07/05/2024 by Bunty07/05/2024 ਗੜ੍ਹਚਿਰੌਲੀ – ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ਦੇ ਇਕ ਪਹਾੜੀ ਇਲਾਕੇ ’ਚ ਪੁਲਸ ਨੇ ਸੋਮਵਾਰ ਨੂੰ ਨਕਸਲੀਆਂ ਵਲੋਂ ਲਗਾਏ ਗਏ 9 ‘ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ’ (ਆਈ.ਈ.ਡੀ.) ਅਤੇ...
Indiaਓਡੀਸ਼ਾ ਨੂੰ ਪਹਿਲੀ ਵਾਰ ਮਿਲੇਗੀ ‘ਡਬਲ ਇੰਜਣ’ ਵਾਲੀ ਸਰਕਾਰ : ਮੋਦੀBunty07/05/2024 by Bunty07/05/2024 ਨਵੀਂ ਦਿੱਲੀ – ਲੋਕ ਸਭਾ ਚੋਣਾਂ ਦੇ ਉਤਸ਼ਾਹ ਦੇ ਵਿਚਕਾਰ ਪੀਐਮ ਮੋਦੀ ਨੇ ਅੱਜ ਯਾਨੀ ਸੋਮਵਾਰ ਨੂੰ ਓਡੀਸ਼ਾ ਦੇ ਬਰਹਮਪੁਰ ਵਿੱਚ ਇੱਕ ਜਨਸਭਾ ਨੂੰ ਸੰਬੋਧਿਤ...