Indiaਲੋਕ ਸਭਾ ਚੋਣਾਂ 2024 ਦਾ ਤੀਜਾ ਪੜਾਅ 12 ਸੂਬਿਆਂ ਦੀਆਂ 93 ਸੀਟਾਂ ’ਤੇ ਮਹਾਂਮੁਕਾਬਲਾ ਅੱਜBunty07/05/2024 by Bunty07/05/2024 ਨਵੀਂ ਦਿੱਲੀ – ਲੋਕ ਸਭਾ ਚੋਣਾਂ 2024 ਦੇ ਤੀਜੇ ਪੜਾਅ ਲਈ 7 ਮਈ ਯਾਨੀ ਕਿ ਅੱਜ ਵੋਟਾਂ ਪੈਣਗੀਆਂ। ਦੇਸ਼ ਦੇ 12 ਸੂਬਿਆਂ ਅਤੇ ਕੇਂਦਰ ਸ਼ਾਸਿਤ...
Indiaਕੇ. ਕਵਿਤਾ ਨੂੰ ਝਟਕਾ, ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖ਼ਾਰਜBunty07/05/2024 by Bunty07/05/2024 ਨਵੀਂ ਦਿੱਲੀ – ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਸੋਮਵਾਰ ਨੂੰ ਬੀਆਰਐਸ ਆਗੂ ਕੇ ਕਵਿਤਾ ਨੂੰ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਸੀਬੀਆਈ ਅਤੇ ਈਡੀ ਦੁਆਰਾ...
Indiaਤੀਜੀ ਵਾਰ ਪੁਲਾੜ ’ਚ ਜਾਵੇਗੀ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼Bunty07/05/2024 by Bunty07/05/2024 ਵਾਸ਼ਿੰਗਟਨ – ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਮੁੜ ਪੁਲਾੜ ਵਿੱਚ ਜਾਣ ਲਈ ਤਿਆਰ ਹੈ। ਇਸ ਵਾਰ ਬੁਚ ਵਿਲਮੋਰ ਵੀ ਉਨ੍ਹਾਂ ਦੇ ਨਾਲ ਹੋਣਗੇ। ਨਾਸਾ ਦੇ...
Indiaਐਲ.ਜੀ. ਵੱਲੋਂ ‘ਸਿੱਖ ਫ਼ਾਰ ਜਸਟਿਸ’ ਤੋਂ ਫੰਡਿੰਗ ਮਾਮਲੇ ਦੀ ਐਨ.ਆਈ.ਏ. ਜਾਂਚ ਦੀ ਸਿਫ਼ਾਰਿਸ਼Bunty07/05/2024 by Bunty07/05/2024 ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਦਿੱਲੀ ਦੇ ਐਲਜੀ ਵੀ.ਕੇ. ਸਕਸੈਨਾ ਨੇ ਪਾਬੰਦੀਸ਼ੁਦਾ ਅੱਤਵਾਦੀ...
Indiaਫ਼ੌਜ ਵੱਲੋਂ 2 ਅਤਿਵਾਦੀਆਂ ਦੇ ਸਕੈਚ ਜਾਰੀ; 20 ਲੱਖ ਦਾ ਇਨਾਮ ਰੱਖਿਆBunty07/05/2024 by Bunty07/05/2024 ਨਵੀਂ ਦਿੱਲੀ – 4 ਮਈ ਨੂੰ ਜੰਮੂ-ਕਸ਼ਮੀਰ ਦੇ ਪੁੰਛ ’ਚ ਹਵਾਈ ਫੌਜ ਦੇ ਕਾਫਲੇ ’ਤੇ ਹਮਲਾ ਹੋਇਆ ਸੀ, ਜਿਸ ’ਚ ਇਕ ਸਿਪਾਹੀ ਕਾਰਪੋਰਲ ਵਿੱਕੀ ਪਹਾੜੇ...
Indiaਕੋਰੋਨਾ ਵੈਕਸਿਨ ਲਗਵਾਉਣ ਵਾਲੇ ਅਮਰੀਕੀਆਂ ਨੂੰ ਵੀ ਕਰਨਾ ਪਿਆ ਮਾੜੇ ਪ੍ਰਭਾਵਾਂ ਦਾ ਸਾਹਮਣਾBunty07/05/2024 by Bunty07/05/2024 ਨਵੀਂ ਦਿੱਲੀ – ਕਹਿਰ ਬਣ ਕੇ ਸਾਹਮਣੇ ਆਈ ਕੋਵਿਡ-19 ਮਹਾਂਮਾਰੀ ਨੇ ਦੁਨੀਆ ਭਰ ਦੇ ਦੇਸ਼ਾਂ ਨੂੰ ਹਿਲਾ ਕੇ ਰੱਖ ਦਿੱਤਾ ਸੀ। ਇਸ ਤੋਂ ਬਾਅਦ ਦਸੰਬਰ,...
Indiaਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਨੂੰ ਮੈਡੀਕਲ ਆਧਾਰ ’ਤੇ ਮਿਲੀ ਅੰਤਰਿਮ ਜ਼ਮਾਨਤBunty07/05/2024 by Bunty07/05/2024 ਮੁੰਬਈ – ਬੰਬੇ ਹਾਈ ਕੋਰਟ ਨੇ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਨੂੰ ਮੈਡੀਕਲ ਆਧਾਰ ’ਤੇ ਦੋ ਮਹੀਨੇ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਉਸ...
Indiaਕਾਂਗਰਸ ਨੇ ਜੇਪੀ ਨੱਡਾ ਅਤੇ ਅਮਿਤ ਮਾਲਵੀਆ ਖ਼ਿਲਾਫ਼ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤBunty06/05/2024 by Bunty06/05/2024 ਨਵੀਂ ਦਿੱਲੀ – ਦੇਸ਼ ਭਰ ਵਿਚ ਚੋਣਾਂ ਦਾ ਮਾਹੌਲ ਹੈ। ਸਾਰੀਆਂ ਸਿਆਸੀ ਪਾਰਟੀਆਂ ਨੇ ਜਿੱਤ ਲਈ ਕਮਰ ਕੱਸ ਲਈ ਹੈ। ਹੁਣ ਕਾਂਗਰਸ ਨੇ ਭਾਜਪਾ ਨੇਤਾਵਾਂ...
Indiaਸਿਰਫ਼ ਆਪਣੇ ਬੱਚਿਆਂ ਦੇ ਭਵਿੱਖ ਲਈ ਚੋਣ ਲੜ ਰਹੇ ਹਨ ਸਪਾ ਅਤੇ ਕਾਂਗਰਸ : ਮੋਦੀBunty06/05/2024 by Bunty06/05/2024 ਇਟਾਵਾ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਾਜਵਾਦੀ ਪਾਰਟੀ (ਸਪਾ) ਅਤੇ ਕਾਂਗਰਸ ’ਤੇ ਸਿਰਫ਼ ਆਪਣੇ ਅਤੇ ਬੱਚਿਆਂ ਦੇ ਭਵਿੱਖ ਲਈ ਚੋਣ ਲੜਨ ਦਾ ਦੋਸ਼ ਲਗਾਉਂਦੇ...
Indiaਪ੍ਰਧਾਨ ਮੰਤਰੀ ਮੋਦੀ ਤੀਜੇ ਗੇੜ ਤੋਂ ਬਾਅਦ 400 ਸੀਟਾਂ ਦੇ ਅੰਕੜੇ ਵੱਲ ਵਧਣਗੇ: ਅਮਿਤ ਸ਼ਾਹBunty06/05/2024 by Bunty06/05/2024 ਧਰਮਵਰਮ (ਆਂਧਰਾ ਪ੍ਰਦੇਸ਼) – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਭਰੋਸਾ ਪ੍ਰਗਟਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਨ੍ਹਾਂ ਲੋਕ ਸਭਾ ਚੋਣਾਂ ਦੇ ਤੀਜੇ ਗੇੜ...