Indiaਲੋਨਾਵਾਲਾ ਡੈਮ ‘ਚ ਇਕ ਹੀ ਪਰਿਵਾਰ ਦੇ 5 ਲੋਕ ਡੁੱਬ ਗਏBunty02/07/2024 by Bunty02/07/2024 ਲੋਨਾਵਾਲਾ – ਪੁਣੇ ਦੇ ਲੋਨਾਵਾਲਾ ਇਲਾਕੇ ‘ਚ ਐਤਵਾਰ ਨੂੰ ਇਕ ਵੱਡੀ ਘਟਨਾ ਵਾਪਰੀ। ਭੂਸ਼ੀ ਡੈਮ ਨੇੜੇ ਝਰਨੇ ਦੇ ਪਾਣੀ ਵਿੱਚ ਡੁੱਬਣ ਕਾਰਨ ਇੱਕ ਔਰਤ ਅਤੇ...
Indiaਬਿਭਵ ਕੁਮਾਰ ਦੀ ਅਪੀਲ ‘ਤੇ ਕੁਝ ਸਮੇਂ ‘ਚ ਹਾਈ ਕੋਰਟ ਸੁਣਾਏਗੀ ਫ਼ੈਸਲਾBunty02/07/2024 by Bunty02/07/2024 ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਾਇਕ ਬਿਭਵ ਕੁਮਾਰ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਆਮ ਆਦਮੀ ਪਾਰਟੀ (ਆਪ) ਦੀ ਰਾਜ...
India‘ਮੇਰੀ ਆਵਾਜ਼ ਨੂੰ ਦਬਾਉਣ ਦੀ ਭਾਰੀ ਕੀਮਤ ਚੁਕਾਉਣੀ ਪਈ – ਮਹੂਆ ਮੋਇਤਰਾBunty02/07/2024 by Bunty02/07/2024 ਨਵੀਂ ਦਿੱਲੀ – ਕੇਂਦਰ ਵਿੱਚ ਐਨਡੀਏ ਸਰਕਾਰ ਦੇ ਤੀਜੇ ਕਾਰਮਹੂਆ ਮੋਇਤਰਾਜਕਾਲ ਦੇ ਪਹਿਲੇ ਸੰਸਦ ਸੈਸ਼ਨ ਦਾ ਅੱਜ ਛੇਵਾਂ ਦਿਨ ਹੈ। ਲੋਕ ਸਭਾ ‘ਚ ਪਾਰਟੀ ਅਤੇ...
Indiaਕੇਜਰੀਵਾਲ ਪਹੁੰਚੇ ਹਾਈ ਕੋਰਟBunty02/07/202402/07/2024 by Bunty02/07/202402/07/2024 ਨਵੀਂ ਦਿੱਲੀ – ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਬਕਾਰੀ ਨੀਤੀ ਘਪਲੇ ਮਾਮਲੇ (ਦਿੱਲੀ ਆਬਕਾਰੀ ਨੀਤੀ 2021-22) ਵਿੱਚ ਸੀਬੀਆਈ ਦੁਆਰਾ ਗ੍ਰਿਫਤਾਰੀ ਅਤੇ ਉਸ ਤੋਂ ਬਾਅਦ ਦੇ ਰਿਮਾਂਡ...
Indiaਮੌਸਮ ਵਿਭਾਗ ਨੇ ਤੇਜ਼ ਮੀਂਹ ਦੀ ਚੇਤਾਵਨੀ ਜਾਰੀBunty02/07/2024 by Bunty02/07/2024 ਨਵੀਂ ਦਿੱਲੀ – ਅਗਲੇ ਤਿੰਨ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਔਰੇਂਜ ਅਲਰਟ ਜਾਰੀ ਕੀਤਾ ਹੈ, ਭਾਰੀ ਮੀਂਹ ਕਾਰਨ ਟ੍ਰੈਫਿਕ...
IndiaRSS ਨੂੰ ਲੈ ਕੇ ਰਾਜ ਸਭਾ ‘ਚ ਮਲਿਕਾਅਰਜੁਨ ਖੜਗੇ ਅਤੇ ਜਗਦੀਪ ਧਨਖੜ ਵਿਚਾਲੇ ਗਰਮਾ-ਗਰਮ ਬਹਿਸ ਹੋਈ।Bunty02/07/2024 by Bunty02/07/2024 ਨਵੀਂ ਦਿੱਲੀ – ਅੱਜ ਰਾਜ ਸਭਾ ਦੀ ਕਾਰਵਾਈ ਦੌਰਾਨ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੁੱਦੇ ‘ਤੇ ਵਿਰੋਧੀ ਧਿਰ ਦੇ ਨੇਤਾ ਸ਼੍ਰੀ ਮਲਿਕਾਰਜੁਨ ਖੜਗੇ ਅਤੇ ਚੇਅਰਮੈਨ ਸ਼੍ਰੀ...
Indiaਜੱਜ ਸੰਵਿਧਾਨ ਦੇ ਸਵਾਮੀ ਨਹੀਂ, ਸੇਵਕ ਹਨ : ਚੀਫ਼ ਜਸਟਿਸBunty01/07/2024 by Bunty01/07/2024 ਕੋਲਕਾਤਾ – ਭਾਰਤ ਦੇ ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ ਨੇ ਭਾਰਤੀ ਨਿਆਂ ਸ਼ਾਸਤਰ ’ਚ ‘ਸੰਵਿਧਾਨਕ ਨੈਤਿਕਤਾ’ ਨੂੰ ਲਾਗੂ ਕਰਨ ਦੇ ਮਹੱਤਵ ’ਤੇ ਜ਼ੋਰ ਦਿੰਦਿਆਂ ਸ਼ਨੀਵਾਰ...
Indiaਲੋਕ ਸਭਾ ਚੋਣਾਂ ਵਿੱਚ ਲੋਕਾਂ ਨੇ ਸੰਵਿਧਾਨ, ਦੇਸ਼ ਦੀਆਂ ਲੋਕਤੰਤਰੀ ਵਿਵਸਥਾਵਾਂ ’ਚ ਅਟੁੱਟ ਵਿਸ਼ਵਾਸ ਦੋਹਰਾਇਆ: ਮੋਦੀBunty01/07/2024 by Bunty01/07/2024 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2024 ਦੀਆਂਲੋਕ ਸਭਾ ਚੋਣਾਂ ਨੂੰ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਕਰਾਰ ਦਿੰਦੇ ਹੋਏ ਅੱਜ ਕਿਹਾ ਕਿ...
Indiaਬੰਗਾਲ ਦੇ ਰਾਜਪਾਲ ਨੇ ਤਿ੍ਰਣਮੂਲ ਸਰਕਾਰ ਨੂੰ ਸੂਬੇ ਦੇ ਵਿੱਤੀ ਹਾਲਾਤ ਬਾਰੇ ਵ੍ਹਾਈਟ ਪੇਪਰ ਜਾਰੀ ਕਰਨ ਨੂੰ ਕਿਹਾBunty01/07/2024 by Bunty01/07/2024 ਕੋਲਕਾਤਾ – ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਨੇ ਸੂਬੇ ਦੇ ਵਿੱਤੀ ਸੰਕਟ ਦਾ ਸਾਹਮਣਾ ਕਰਨ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਉਨ੍ਰਾਂ ਨੇ...
Indiaਮੋਦੀ ਨੇ ‘ਮਨ ਕੀ ਬਾਤ’ ਵਿੱਚ ਜਨਤਾ ਦੇ ਮੁੱਦਿਆਂ ਦਾ ਜ਼ਿਕਰ ਨਹੀਂ ਕੀਤਾ: ਕਾਂਗਰਸBunty01/07/2024 by Bunty01/07/2024 ਨਵੀਂ ਦਿੱਲੀ – ਕਾਂਗਰਸੀ ਆਗੂ ਪਵਨ ਖੇੜਾ ਨੇ ਅੱਜ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਵਿੱਚ ਉਨ੍ਹਾਂ...