Indiaਵਾਇਨਾਡ ’ਚ ਹਾਰ ਦੇ ਡਰੋਂ ਸ਼ਹਿਜ਼ਾਦਾ ਰਾਏਬਰੇਲੀ ਤੋਂ ਮੈਦਾਨ ’ਚ ਨਿੱਤਰਿਆ : ਮੋਦੀBunty04/05/2024 by Bunty04/05/2024 ਨਵੀਂ ਦਿੱਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਦੀ ਰਾਏਬਰੇਲੀ ਲੋਕ ਸਭਾ ਸੀਟ ਤੋਂ ਚੋਣ ਲੜਨ ਦੇ ਰਾਹੁਲ ਗਾਂਧੀ ਦੇ ਫ਼ੈਸਲੇ ’ਤੇ ਨਿਸ਼ਾਨਾ ਸਾਧਿਆ...
Indiaਸੁਰੱਖਿਆ ਫ਼ੋਰਸਾਂ ਨੇ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰਦਿਆਂ ਘੁਸਪੈਠੀਆ ਕੀਤਾ ਢੇਰBunty04/05/2024 by Bunty04/05/2024 ਸਾਂਬਾ – ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਦੇ ਇਕ ਸੀਨੀਅਰ ਅਧਿਕਾਰੀ ਨੇ ਵੀਰਵਾਰ ਨੂੰ ਕਿਹਾ ਕਿ ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ’ਚ ਅੰਤਰਰਾਸ਼ਟਰੀ ਸਰਹੱਦ ’ਤੇ ਮਾਰੇ...
Indiaਹਾਈ ਕੋਰਟ ਵਲੋਂ ਸਿਸੋਦੀਆ ਦੀ ਪਟੀਸ਼ਨ ’ਤੇ ਈ.ਡੀ. ਅਤੇ ਸੀ.ਬੀ.ਆਈ. ਨੂੰ ਨੋਟਿਸ ਜਾਰੀBunty04/05/2024 by Bunty04/05/2024 ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਜ਼ਮਾਨਤ ਦੀ ਮੰਗ ਕਰਨ...
Indiaਸ਼ੱਕੀ ਚੀਜ਼ ਹੋਣ ਦੀ ਸੂਚਨਾ ਬਾਅਦ ਪੁਣੇ-ਜੰਮੂ ਤਵੀ ਜੇਹਲਮ ਐਕਸਪ੍ਰੈਸ ਭੋਪਾਲ ’ਚ ਰੋਕੀ, 40 ਮਿੰਟ ਤਲਾਸ਼ੀ ਬਾਅਦ ਰਵਾਨਾBunty04/05/202404/05/2024 by Bunty04/05/202404/05/2024 ਭੋਪਾਲ – ਰੇਲਗੱਡੀ ਵਿਚ ਸ਼ੱਕੀ ਵਸਤੂ ਹੋਣ ਦੀ ਸੂਚਨਾ ਮਿਲਣ ’ਤੇ ਆਰਪੀਐੱਫ ਨੇ ਸ਼ੁੱਕਰਵਾਰ ਸਵੇਰੇ ਮੱਧ ਪ੍ਰਦੇਸ਼ ਦੇ ਭੁਪਾਲ ਦੇ ਰਾਣੀ ਕਮਲਾਪਤੀ ਸਟੇਸ਼ਨ ’ਤੇ ਪੁਣੇ-ਜੰਮੂ...
Indiaਏਅਰ ਇੰਡੀਆ ਨੇ ਦਿੱਲੀ-ਦੁਬਈ ਉਡਾਣ ਨਾਲ ਕੌਮਾਂਤਰੀ ਮਾਰਗ ’ਤੇ ਏ-350 ਸੇਵਾ ਸ਼ੁਰੂ ਕੀਤੀBunty03/05/2024 by Bunty03/05/2024 ਨਵੀਂ ਦਿੱਲੀ – ਏਅਰ ਇੰਡੀਆ ਨੇ ਦਿੱਲੀ-ਦੁਬਈ ਉਡਾਣ ਮਾਰਗ ’ਤੇ ਪਹਿਲੀ ਵਾਰ ਏ350 ਸੇਵਾ ਸ਼ੁਰੂ ਕੀਤੀ। ਕੌਮਾਂਤਰੀ ਰੂਟ ’ਤੇ ਏ350 ਜਹਾਜ਼ ਨਾਲ ਏਅਰਲਾਈਨ ਦੀ ਇਹ...
India‘ਇੰਡੀਆ’ ਗੱਠਜੋੜ ‘ਭਿ੍ਰਸ਼ਟ’ ਲੋਕਾਂ ਦਾ ਕੁਨਬਾ : ਨੱਡਾBunty03/05/2024 by Bunty03/05/2024 ਅਰਰੀਆ (ਬਿਹਾਰ) – ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਵੀਰਵਾਰ ਨੂੰ ਵਿਰੋਧੀ ਧਿਰ ਦੇ ਗੱਠਜੋੜ ‘ਇੰਡੀਆ’ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ...
Indiaਚੋਣ ਕਮਿਸ਼ਨ ਦੇ ਸੋਧੇ ਅੰਕੜਿਆਂ ’ਚ 6 ਫ਼ੀਸਦੀ ਵਧੀ ਵੋਟਿੰਗ ਪਰ 2019 ਦੇ ਮੁਕਾਬਲੇ ਘੱਟBunty03/05/2024 by Bunty03/05/2024 ਨਵੀਂ ਦਿੱਲੀ – ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਪਹਿਲੇ ਦੋ ਪੜਾਵਾਂ ਲਈ ਵੋਟਿੰਗ ਦੇ ਅੰਤਿਮ ਅੰਕੜਿਆਂ ਤੋਂ ਬਾਅਦ ਪਹਿਲੇ ਦੋ ਪੜਾਵਾਂ ਦੀ ਵੋਟਿੰਗ ਫੀਸਦੀ...
Indiaਸਾਬਕਾ ਮੁੱਖ ਮੰਤਰੀ ਚੰਦਰਸ਼ੇਖਰ ਰਾਓ ’ਤੇ ਚੋਣ ਕਮਿਸ਼ਨ ਦਾ ਐਕਸ਼ਨ, 48 ਘੰਟਿਆਂ ਤੱਕ ਪ੍ਰਚਾਰ ’ਤੇ ਲਗਾਇਆ ਬੈਨBunty03/05/2024 by Bunty03/05/2024 ਹੈਦਰਾਬਾਦ – ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤ ਰਾਸ਼ਟਰ ਸਮਿਤੀ (ਬੀ. ਆਰ. ਐੱਸ.) ਦੇ ਪ੍ਰਧਾਨ ਕੇ. ਚੰਦਰਸ਼ੇਖਰ ਰਾਓ (ਕੇ.ਸੀ.ਆਰ.) ’‘ਤੇ ਚੋਣ ਕਮਿਸ਼ਨ ‘ਨੇੇ ਐਕਸ਼ਨ...
Indiaਉਮਰ ਅਬਦੁੱਲਾ ਨੇ ਬਾਰਾਮੂਲਾ ਸੀਟ ਤੋਂ ਦਾਖ਼ਲ ਕੀਤਾ ਨਾਮਜ਼ਦਗੀ ਪੱਤਰBunty03/05/2024 by Bunty03/05/2024 ਬਾਰਾਮੂਲਾ – ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਵੀਰਵਾਰ ਨੂੰ ਬਾਰਾਮੂਲਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ...
Indiaਬੰਬ ਧਮਾਕੇ ਦੀ ਧਮਕੀ ਤੋਂ ਇੱਕ ਦਿਨ ਬਾਅਦ ਦਿੱਲੀ ਦੇ ਸਕੂਲਾਂ ’ਚ ਘਟੀ ਹਾਜ਼ਰੀBunty03/05/2024 by Bunty03/05/2024 ਨਵੀਂ ਦਿੱਲੀ – ਕਰੀਬ 200 ਸਕੂਲਾਂ ’ਚ ਬੰਬ ਧਮਾਕੇ ਦੀਆਂ ਝੂਠੀਆਂ ਈ-ਮੇਲਾਂ ਮਿਲਣ ਦੇ ਇਕ ਦਿਨ ਬਾਅਦ ਸ਼ਹਿਰ ਦੇ ਵਿੱਦਿਅਕ ਅਦਾਰਿਆਂ ’ਚ ਵਿਦਿਆਰਥੀਆਂ ਦੀ ਹਾਜ਼ਰੀ...