Indiaਜੱਜਾਂ ਨੂੰ ਤਾਂ ਸ਼ਨੀਵਾਰ, ਐਤਵਾਰ ਵੀ ਛੁੱਟੀ ਨਹੀਂ ਮਿਲਦੀ : ਸੁਪਰੀਮ ਕੋਰਟBunty02/05/2024 by Bunty02/05/2024 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਿਹਾ ਕਿ ਜੋ ਲੋਕ ਸੁਪਰੀਮ ਕੋਰਟ ਅਤੇ ਹਾਈ ਕੋਰਟ ਦੀਆਂ ਲੰਬੀਆਂ ਛੁੱਟੀਆਂ ਨੂੰ ਲੈ ਕੇ ਉਨ੍ਹਾਂ ਦੀ...
Indiaਮਈ ਵਿਚ ਉੱਤਰੀ ਭਾਰਤ ’ਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਜ਼ਿਆਦਾ ਰਹਿਣ ਦਾ ਅਨੁਮਾਨBunty02/05/2024 by Bunty02/05/2024 ਨਵੀਂ ਦਿੱਲੀ – ਭਾਰਤੀ ਮੌਸਮ ਵਿਭਾਗ (ਆਈ.ਐੱਮ.ਡੀ.) ਨੇ ਬੁੱਧਵਾਰ ਨੂੰ ਕਿਹਾ ਕਿ ਮਈ ਮਹੀਨੇ ’ਚ ਰਾਸ਼ਟਰੀ ਰਾਜਧਾਨੀ ਸਮੇਤ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ’ਚ ਵੱਧ...
Indiaਮੁਲਜ਼ਮ ਅਨੁਜ ਵੱਲੋਂ ਪੁਲਿਸ ਹਿਰਾਸਤ ’ਚ ਖ਼ੁੁਦਕੁਸ਼ੀ ਦੀ ਕੋਸ਼ਿਸ਼, ਹਸਪਤਾਲ ’ਚ ਮੌਤBunty02/05/2024 by Bunty02/05/2024 ਮੁੰਬਈ – ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ’ਤੇ ਗੋਲੀਬਾਰੀ ਦੇ ਮਾਮਲੇ ’ਚ ਗਿ੍ਰਫਤਾਰ ਕੀਤੇ ਮੁਲਜ਼ਮ ਨੇ ਅੱਜ ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਦੀ ਹਿਰਾਸਤ...
Indiaਸੁਪਰੀਮ ਕੋਰਟ ਪਹੁੰਚਿਆ ਕੋਵੀਸ਼ੀਲਡ ਵੈਕਸੀਨ ਦਾ ਮਾਮਲਾ ਮਾੜੇ ਪ੍ਰਭਾਵਾਂ ਦੀ ਜਾਂਚ ਲਈ ਮੈਡੀਕਲ ਪੈਨਲ ਸਥਾਪਤ ਕਰਨ ਦੀ ਮੰਗBunty02/05/2024 by Bunty02/05/2024 ਨਵੀਂ ਦਿੱਲੀ – ਕੋਵੀਸ਼ੀਲਡ ਵੈਕਸੀਨ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਵਿਸ਼ਾਲ ਤਿਵਾੜੀ ਨਾਂ ਦੇ ਇਕ ਵਿਅਕਤੀ ਨੇ ਕੋਵੀਸ਼ੀਲਡ ਵੈਕਸੀਨ ਨੂੰ ਲੈ ਕੇ...
Indiaਕੋਵਿਡਸ਼ੀਲਡ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਵੇ : ਅਖਿਲੇਸ਼ ਯਾਦਵBunty02/05/2024 by Bunty02/05/2024 ਲਖਨਊ – ਕੋਵਿਸ਼ੀਲਡ ਵੈਕਸੀਨ ਦੇ ‘ਮਾੜੇ ਪ੍ਰਭਾਵ’ ਬਾਰੇ ਵਿਵਾਦ ਕਾਰਨ ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਅੱਜ ਦੋਸ਼ ਲਾਇਆ ਕਿ ਸੱਤਾਧਾਰੀ ਪਾਰਟੀ ਨੇ...
Indiaਆਸਾਮ ਦੇ ਮੁੱਖ ਮੰਤਰੀ ਹਿਮੰਤ ਸਰਮਾ ਕਈ ਘਪਲਿਆਂ ’ਚ ਸ਼ਾਮਲ: ਪਿ੍ਰਯੰਕਾ ਗਾਂਧੀBunty02/05/2024 by Bunty02/05/2024 ਧੁਬਰੀ – ਆਸਾਮ ’ਚ ‘ਮਾਫੀਆ ਰਾਜ’ ਹੋਣ ਦਾ ਦੋਸ਼ ਲਾਉਂਦੇ ਹੋਏ ਕਾਂਗਰਸ ਦੀ ਆਗੂ ਪਿ੍ਰਯੰਕਾ ਗਾਂਧੀ ਨੇ ਬੁੱਧਵਾਰ ਦਾਅਵਾ ਕੀਤਾ ਕਿ ਮੁੱਖ ਮੰਤਰੀ ਹਿਮੰਤ ਬਿਸਵਾ...
Indiaਸੁਨੀਤਾ ਕੇਜਰੀਵਾਲ ਗੁਜਰਾਤ ’ਚ ‘ਆਪ’ ਉਮੀਦਵਾਰਾਂ ਦੇ ਰੋਡ ਸ਼ੋਅ ਵਿੱਚ ਹੋਵੇਗੀ ਸ਼ਾਮਲBunty02/05/202402/05/2024 by Bunty02/05/202402/05/2024 ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਗੁਜਰਾਤ ’ਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਦੇ ਸਮਰਥਨ ’ਚ 2...
Indiaਨਿੱਜੀ ਜਾਇਦਾਦਾਂ ਭਾਈਚਾਰਕ ਸੋਮੇ ਹਨ ਜਾਂ ਨਹੀਂ, ਬਾਰੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਰਾਖਵਾਂBunty02/05/2024 by Bunty02/05/2024 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਬੁੱਧਵਾਰ ਇਸ ਗੁੰਝਲਦਾਰ ਕਾਨੂੰਨੀ ਸਵਾਲ ’ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਕਿ ਕੀ ਸੰਵਿਧਾਨ ਦੀ ਧਾਰਾ 39 (ਬੀ) ਅਧੀਨ...
Indiaਕੰਪਨੀ ਦਾ ਕਬੂਲਨਾਮਾ ਕੋਵਿਸ਼ੀਲਡ ਵੈਕਸੀਨ ਲਗਵਾਉਣ ਵਾਲਿਆਂ ਨੂੰ ਹਾਰਟ ਅਟੈਕ ਤੇ ਬ੍ਰੇਨ ਸਟ੍ਰੋਕ ਦਾ ਖ਼ਤਰਾ!Bunty01/05/2024 by Bunty01/05/2024 ਨਵੀਂ ਦਿੱਲੀ – ਕੋਰੋਨਾ ਵਾਇਰਸ ਨੂੰ ਰੋਕਣ ਲਈ ਵਰਤੀ ਗਈ ਵੈਕਸੀਨ ਦੇ ਕਾਰਨ ਸਾਈਡ ਇਫੈਕਟ ਦੇ ਕਈ ਦਾਅਵਿਆਂ ਦੇ ਵਿਚਾਲੇ ਕੋਵਿਸ਼ੀਲਡ ਵੈਕਸੀਨ ਬਣਾਉਣ ਵਾਲੀ ਕੰਪਨੀ...
Indiaਅਸੀਂ ਅੱਤਵਾਦ ’ਤੇ ਡੋਜ਼ੀਅਰ ਨਹੀਂ ਭੇਜਦੇ, ਘਰ ’ਚ ਦਾਖ਼ਲ ਹੋ ਕੇ ਮਾਰਦੇ ਹਾਂ :ਮੋਦੀBunty01/05/2024 by Bunty01/05/2024 ਲਾਤੂਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਅੱਤਵਾਦ ਨਾਲ ਨਜਿੱਠਣ ਦੇ ਭਾਰਤ ਸਰਕਾਰ ਦੇ ਰੁਖ ’ਚ ਕਾਂਗਰਸ ਸ਼ਾਸ਼ਨ ਦੌਰਾਨ ਅਪਣਾਏ ਗਏ...