Indiaਕਾਂਗਰਸ ਵੱਲੋਂ 4 ਹੋਰ ਉਮੀਦਵਾਰਾਂ ਦਾ ਐਲਾਨBunty30/04/2024 by Bunty30/04/2024 ਨਵੀਂ ਦਿੱਲੀ – ਕਾਂਗਰਸ ਨੇ ਪੰਜਾਬ ਲਈ ਚਾਰ ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰਦਿਆਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ...
Indiaਸੁਪਰੀਮ ਕੋਰਟ ਨੇ ਕੇਜਰੀਵਾਲ ਤੋਂ ਪੁੱਛਿਆ- ਹੇਠਲੀ ਅਦਾਲਤ ’ਚ ਜ਼ਮਾਨਤ ਪਟੀਸ਼ਨ ਕਿਉਂ ਨਹੀਂ ਕੀਤੀ ਦਾਇਰ?Bunty30/04/2024 by Bunty30/04/2024 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਇਕ ਮਾਮਲੇ ’ਚ ਗਿ੍ਰਫ਼ਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...
Indiaਰਾਜਨਾਥ ਸਿੰਘ ਨੇ ਲਖਨਊ ਲੋਕ ਸਭਾ ਸੀਟ ਤੋਂ ਦਾਖ਼ਲ ਕੀਤਾ ਨਾਮਜ਼ਦਗੀ ਪੱਤਰBunty30/04/2024 by Bunty30/04/2024 ਲਖਨਊ – ਭਾਜਪਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਯਾਨੀ ਕਿ ਅੱਜ ਲਖਨਊ ਸੰਸਦੀ ਚੋਣ ਖੇਤਰ ਤੋਂ ਆਪਣਾ ਨਾਮਜ਼ਦਗੀ ਪੱਤਰ...
Indiaਹੇਮੰਤ ਸੋਰੇਨ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਤੇ 54 ਤੋਂ ਮੰਗਿਆ ਜਵਾਬBunty30/04/2024 by Bunty30/04/2024 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਦੇ ਇਕ ਮਾਮਲੇ ’ਚ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਅੰਤਰਿਮ ਜ਼ਮਾਨਤ ਪਟੀਸ਼ਨ ’ਤੇ ਸੋਮਵਾਰ...
Indiaਚੋਣਾਂ ਦੇ ਪਹਿਲੇ ਦੋ ਪੜਾਅ ’ਚ ਇੰਡੀਆ ਗਠਜੋੜ ਦਾ ਡੱਬਾ ਗੋਲ ਹੋ ਚੁਕੈ,ਪੀ.ਐਮ. ਮੋਦੀ ਦਾ ਵਿਰੋਧੀ ਪਾਰਟੀਆਂ ਤੇ ਹਮਲਾBunty30/04/2024 by Bunty30/04/2024 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਯਾਨੀ ਅੱਜ ਮਹਾਰਾਸ਼ਟਰ ਦੇ ਦੌਰੇ ’ਤੇ ਹਨ। ਉਨ੍ਹਾਂ ਅੱਜ (ਸੋਮਵਾਰ) ਸੋਲਾਪੁਰ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ...
Indiaਸੀ.ਐਮ. ਕੇਜਰੀਵਾਲ ਨੂੰ ਮਿਲਣ ਤਿਹਾੜ ਜੇਲ੍ਹ ਪਹੁੰਚੀਆਂ ਪਤਨੀ ਸੁਨੀਤਾ ਅਤੇ ਮੰਤਰੀ ਆਤਿਸ਼ੀBunty30/04/2024 by Bunty30/04/2024 ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਸੋਮਵਾਰ ਯਾਨੀ ਕਿ ਅੱਜ ਤਿਹਾੜ...
Indiaਜੈਪੁਰ, ਨਾਗਪੁਰ, ਗੋਆ ਸਮੇਤ ਕਈ ਏਅਰਪੋਰਟਸ ਨੂੰ ਈ-ਮੇਲ ਰਾਹੀਂ ਮਿਲੀ ਬੰਬ ਨਾਲ ਉਡਾਉਣ ਦੀ ਧਮਕੀBunty30/04/2024 by Bunty30/04/2024 ਨਵੀਂ ਦਿੱਲੀ – ਜੈਪੁਰ, ਨਾਗਪੁਰ, ਕਾਨਪੁਰ, ਗੋਆ ਸਮੇਤ ਦੇਸ਼ ਦੇ ਕਈ ਹਵਾਈ ਅੱਡਿਆਂ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਈ-ਮੇਲ...
Indiaਲੋਕ ਸਭਾ ਚੋਣਾਂ 2024 : ਗੁਰੂਗ੍ਰਾਮ ਤੋਂ ਰਾਓ ਇੰਦਰਜੀਤ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ, ਸੀ.ਐਮ. ਸੈਣੀ ਵੀ ਰਹੇ ਮੌਜੂਦBunty30/04/2024 by Bunty30/04/2024 ਗੁਰੂਗ੍ਰਾਮ – ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ਲਈ ਨਾਮਜ਼ਦਗੀ ਪ੍ਰਕਿਰਿਆ ਸੋਮਵਾਰ ਯਾਨੀ ਅੱਜ ਤੋਂ ਸ਼ੁਰੂ ਹੋ ਗਈ ਹੈ। ਇਹ ਨਾਮਜ਼ਦਗੀ ਪ੍ਰਕਿਰਿਆ 6 ਮਈ ਤੱਕ...
Indiaਸ਼ਹਿਜ਼ਾਦੇ’ ਨੇ ਮਹਾਰਾਜਿਆਂ ਦਾ ਅਪਮਾਨ ਕੀਤਾ ਪਰ ਨਵਾਬਾਂ ਦੇ ਅੱਤਿਆਚਾਰਿਆਂ ’ਤੇ ਚੁੱਪ ਹੈ: ਮੋਦੀBunty29/04/2024 by Bunty29/04/2024 ਬੇਲਗਾਵੀ (ਕਰਨਾਟਕ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸੀ ਆਗੂ ਰਾਹੁਲ ਗਾਂਧੀ ’ਤੇ ਭਾਰਤ ਦੇ ਰਾਜਿਆਂ ਅਤੇ ਮਹਾਰਾਜਿਆਂ ਦਾ ਅਪਮਾਨ ਕਰਨ ਪਰ ਤੁਸ਼ਟੀਕਰਨ ਦੀ...
India‘ਆਊਟਰ ਮਨੀਪੁਰ’ ਦੇ ਛੇ ਪੋਲਿੰਗ ਸਟੇਸ਼ਨਾਂ ’ਤੇ 30 ਨੂੰ ਮੁੜ ਪੈਣਗੀਆਂ ਵੋਟਾਂBunty29/04/2024 by Bunty29/04/2024 ਇੰਫਾਲ – ‘ਆਊਟਰ ਮਨੀਪੁਰ’ ਲੋਕ ਸਭਾ ਹਲਕੇ ਦੇ ਛੇ ਪੋਲਿੰਗ ਸਟੇਸ਼ਨਾਂ ’ਤੇ 30 ਅਪਰੈਲ ਨੂੰ ਮੁੜ ਤੋਂ ਵੋਟਾਂ ਪੈਣਗੀਆਂ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ...