India‘ਇੰਡੀਆ’ ਗੱਠਜੋੜ ‘ਭਿ੍ਰਸ਼ਟ’ ਲੋਕਾਂ ਦਾ ਕੁਨਬਾ : ਨੱਡਾBunty03/05/2024 by Bunty03/05/2024 ਅਰਰੀਆ (ਬਿਹਾਰ) – ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਵੀਰਵਾਰ ਨੂੰ ਵਿਰੋਧੀ ਧਿਰ ਦੇ ਗੱਠਜੋੜ ‘ਇੰਡੀਆ’ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ...
Indiaਚੋਣ ਕਮਿਸ਼ਨ ਦੇ ਸੋਧੇ ਅੰਕੜਿਆਂ ’ਚ 6 ਫ਼ੀਸਦੀ ਵਧੀ ਵੋਟਿੰਗ ਪਰ 2019 ਦੇ ਮੁਕਾਬਲੇ ਘੱਟBunty03/05/2024 by Bunty03/05/2024 ਨਵੀਂ ਦਿੱਲੀ – ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਪਹਿਲੇ ਦੋ ਪੜਾਵਾਂ ਲਈ ਵੋਟਿੰਗ ਦੇ ਅੰਤਿਮ ਅੰਕੜਿਆਂ ਤੋਂ ਬਾਅਦ ਪਹਿਲੇ ਦੋ ਪੜਾਵਾਂ ਦੀ ਵੋਟਿੰਗ ਫੀਸਦੀ...
Indiaਸਾਬਕਾ ਮੁੱਖ ਮੰਤਰੀ ਚੰਦਰਸ਼ੇਖਰ ਰਾਓ ’ਤੇ ਚੋਣ ਕਮਿਸ਼ਨ ਦਾ ਐਕਸ਼ਨ, 48 ਘੰਟਿਆਂ ਤੱਕ ਪ੍ਰਚਾਰ ’ਤੇ ਲਗਾਇਆ ਬੈਨBunty03/05/2024 by Bunty03/05/2024 ਹੈਦਰਾਬਾਦ – ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤ ਰਾਸ਼ਟਰ ਸਮਿਤੀ (ਬੀ. ਆਰ. ਐੱਸ.) ਦੇ ਪ੍ਰਧਾਨ ਕੇ. ਚੰਦਰਸ਼ੇਖਰ ਰਾਓ (ਕੇ.ਸੀ.ਆਰ.) ’‘ਤੇ ਚੋਣ ਕਮਿਸ਼ਨ ‘ਨੇੇ ਐਕਸ਼ਨ...
Indiaਉਮਰ ਅਬਦੁੱਲਾ ਨੇ ਬਾਰਾਮੂਲਾ ਸੀਟ ਤੋਂ ਦਾਖ਼ਲ ਕੀਤਾ ਨਾਮਜ਼ਦਗੀ ਪੱਤਰBunty03/05/2024 by Bunty03/05/2024 ਬਾਰਾਮੂਲਾ – ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਵੀਰਵਾਰ ਨੂੰ ਬਾਰਾਮੂਲਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ...
Indiaਬੰਬ ਧਮਾਕੇ ਦੀ ਧਮਕੀ ਤੋਂ ਇੱਕ ਦਿਨ ਬਾਅਦ ਦਿੱਲੀ ਦੇ ਸਕੂਲਾਂ ’ਚ ਘਟੀ ਹਾਜ਼ਰੀBunty03/05/2024 by Bunty03/05/2024 ਨਵੀਂ ਦਿੱਲੀ – ਕਰੀਬ 200 ਸਕੂਲਾਂ ’ਚ ਬੰਬ ਧਮਾਕੇ ਦੀਆਂ ਝੂਠੀਆਂ ਈ-ਮੇਲਾਂ ਮਿਲਣ ਦੇ ਇਕ ਦਿਨ ਬਾਅਦ ਸ਼ਹਿਰ ਦੇ ਵਿੱਦਿਅਕ ਅਦਾਰਿਆਂ ’ਚ ਵਿਦਿਆਰਥੀਆਂ ਦੀ ਹਾਜ਼ਰੀ...
Indiaਪ੍ਰਧਾਨ ਮੰਤਰੀ ਬਲਾਤਕਾਰੀਆਂ ਦੇ ਹੱਕ ’ਚ ਵੋਟਾਂ ਮੰਗ ਰਹੇ ਨੇ, ਇਹ ਹੈ ਮੋਦੀ ਦੀ ਗਾਰੰਟੀ: ਰਾਹੁਲ ਗਾਂਧੀBunty03/05/2024 by Bunty03/05/2024 ਸ਼ਿਵਮੋਗਾ, (ਕਰਨਾਟਕ) – ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਦੋਸ਼ ਲਗਾਇਆ ਕਿ ਕਰਨਾਟਕ ਦੀ ਹਸਨ ਲੋਕ ਸਭਾ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਅਤੇ ਜਨਤਾ...
Indiaਦਿੱਲੀ ਮਹਿਲਾ ਕਮਿਸ਼ਨ ਦੇ ਠੇਕੇ ’ਤੇ ਰੱਖੇ 223 ਮੁਲਾਜ਼ਮ ਕੱਢਣ ਦਾ ਹੁਕਮ, ਮਾਲੀਵਾਲ ਨੇ ਉਪ ਰਾਜਪਾਲ ’ਤੇ ਲਗਾਏ ਦੋਸ਼Bunty03/05/2024 by Bunty03/05/2024 ਨਵੀਂ ਦਿੱਲੀ – ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਵੱਲੋਂ ਮਨਜ਼ੂਰੀ ਦੇਣ ਤੋਂ ਬਾਅਦ ਦਿੱਲੀ ਮਹਿਲਾ ਕਮਿਸ਼ਨ ਦੇ 223 ਠੇਕੇ ‘ਤੇ ਰੱਖੇ ਕਰਮਚਾਰੀਆਂ ਨੂੰ ਬਰਖਾਸਤ...
Indiaਗੁ. ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ, ਯਾਤਰਾ 25 ਤੋਂ ਸ਼ੁਰੂBunty03/05/2024 by Bunty03/05/2024 ਚਮੋਲੀ – ਉੱਤਰਾਖੰਡ ਵਿਖੇ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਤ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਆਰੰਭਤਾ ਵਾਸਤੇ ਭਾਰਤੀ ਫੌਜ ਦੇ ਜਵਾਨਾਂ ਵੱਲੋਂ...
Indiaਪਾਕਿਸਤਾਨ ‘ਸ਼ਹਿਜ਼ਾਦੇ’ ਨੂੰ ਪ੍ਰਧਾਨ ਮੰਤਰੀ ਬਣਾਉਣ ਲਈ ਬੇਤਾਬ: ਮੋਦੀBunty03/05/2024 by Bunty03/05/2024 ਆਨੰਦ (ਗੁਜਰਾਤ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸ ਨੂੰ ‘ਪਾਕਿਸਤਾਨ ਦੀ ਪ੍ਰਸ਼ੰਸਕ’ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਅੱਜ ਜਦੋਂ ਭਾਰਤ ਦੀ ਸਭ ਤੋਂ...
Indiaਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀBunty03/05/2024 by Bunty03/05/2024 ਚੰਡੀਗੜ੍ਹ – ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਭਾਰਤੀ...