Indiaਸੁਪਰੀਮ ਕੋਰਟ ਨੇ 12ਵੀਂ ਕਲਾਸ ਤੋਂ ਬਾਅਦ 3-ਸਾਲਾ ਐਲ.ਐਲ.ਬੀ. ਕੋਰਸ ਕਰਨ ਦੀ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਕੀਤਾ ਇਨਕਾਰBunty23/04/2024 by Bunty23/04/2024 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸੋਮਵਾਰ ਨੂੰ 12ਵੀਂ ਜਮਾਤ ਤੋਂ ਬਾਅਦ 3 ਸਾਲਾ ਐਲਐਲਬੀ ਡਿਗਰੀ ਕੋਰਸ ਦੀ ਇਜਾਜ਼ਤ ਦੇਣ ਦੀ ਮੰਗ ਵਾਲੀ ਪਟੀਸ਼ਨ ’ਤੇ...
Indiaਲਖੀਮਪੁਰ ਖੀਰੀ ਹਿੰਸਾ ਮਾਮਲਾ ਜੇ ਆਸ਼ੀਸ਼ ਮਿਸ਼ਰਾ ਸਿਆਸੀ ਸਮਾਗਮਾਂ ’ਚ ਜਾ ਰਿਹੈ ਤਾਂ ਇਹ ਜ਼ਮਾਨਤ ਸ਼ਰਤਾਂ ਦੀ ਉਲੰਘਣਾ ਹੋਵੇਗੀ: ਸੁਪਰੀਮ ਕੋਰਟBunty23/04/2024 by Bunty23/04/2024 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁਲਜ਼ਮਾਂ ਵਿੱਚੋਂ ਇੱਕ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦਾ ਪੁੱਤਰ ਅਸ਼ੀਸ਼...
Indiaਕੇਜਰੀਵਾਲ ਦੀ ਜ਼ਮਾਨਤ ’ਤੇ ਜਨਹਿੱਤ ਪਟੀਸ਼ਨ ਖ਼ਾਰਜ, ਹਾਈਕੋਰਟ ਨੇ ਲਗਾਇਆ 75 ਹਜ਼ਾਰ ਦਾ ਜੁਰਮਾਨਾBunty23/04/2024 by Bunty23/04/2024 ਨਵੀਂ ਦਿੱਲੀ – ਸ਼ਰਾਬ ਨੀਤੀ ਮਾਮਲੇ ’ਚ 1 ਅਪ੍ਰੈਲ ਤੋਂ ਤਿਹਾੜ ਜੇਲ ’ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੁੜੀਆਂ ਤਿੰਨ ਪਟੀਸ਼ਨਾਂ ’ਤੇ...
Indiaਅਤਿਵਾਦੀ ਮਾਮਲਿਆਂ ’ਚ ਐਨ.ਆਈ.ਏ. ਦੀ ਜੰਮੂ-ਕਸ਼ਮੀਰ ’ਚ ਛਾਪੇਮਾਰੀBunty23/04/2024 by Bunty23/04/2024 ਸ੍ਰੀਨਗਰ – ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਸੋਮਵਾਰ ਨੂੰ ਅਤਿਵਾਦੀ ਗਤੀਵਿਧੀਆਂ ਨਾਲ ਜੁੜੇ ਇਕ ਮਾਮਲੇ ’ਚ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ’ਚ ਨੌਂ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।...
Indiaਕੇਜਰੀਵਾਲ ਨੂੰ ਇਨਸੁਲਿਨ ਦੀ ਲੋੜ ਤੇ ਈਡੀ ਨੇ ਬੋਲਿਆ ਝੂਠ: ਆਤਿਸ਼ੀBunty23/04/2024 by Bunty23/04/2024 ਨਵੀਂ ਦਿੱਲੀ – ਦਿੱਲੀ ਸਰਕਾਰ ’ਚ ਮੰਤਰੀ ਆਤਿਸ਼ੀ ਨੇ ਸੋਮਵਾਰ ਨੂੰ ਦੋਸ਼ ਲਾਇਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਨਸੁਲਿਨ ਦੀ...
Indiaਮਮਤਾ ਸਰਕਾਰ ਨੂੰ ਵੱਡਾ ਝਟਕਾ, ਹਾਈਕੋਰਟ ਨੇ ਰੱਦ ਕੀਤੀ 24 ਹਜ਼ਾਰ ਸਕੂਲ ਅਧਿਆਪਕਾਂ ਦੀ ਭਰਤੀBunty23/04/2024 by Bunty23/04/2024 ਕੋਲਕਾਤਾ – ਅਧਿਆਪਕ ਭਰਤੀ ਘੁਟਾਲੇ ਮਾਮਲੇ ’ਚ ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਸਰਕਾਰ ਨੂੰ ਕਲਕੱਤਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ ਨੇ ਪੱਛਮੀ...
Indiaਦੁਨੀਆਂ ਦੇ ਕਈ ਖੇਤਰਾਂ ’ਚ ਇਕੋ ਸਮੇਂ ਬਹੁਤ ਜ਼ਿਆਦਾ ਗਰਮੀ ਵਧਣਾ ਖ਼ਤਰੇ ਦੀ ਘੰਟੀBunty23/04/2024 by Bunty23/04/2024 ਨਵੀਂ ਦਿੱਲੀ – ਦੁਨੀਆ ਦੇ ਕਈ ਖੇਤਰਾਂ ਵਿਚ ਇਕੋ ਸਮੇਂ ਬਹੁਤ ਜ਼ਿਆਦਾ ਗਰਮੀ ਪੈਣਾ ਇਕ ਗਰਮ ਗ੍ਰਹਿ ਦਾ ‘ਉਭਰਦਾ ਲੱਛਣ’ ਬਣ ਸਕਦਾ ਹੈ, ਜੋ ਖ਼ਤਰੇ...
Indiaਰਾਜਨਾਥ ਵੱਲੋਂ ਸਿਆਚਿਨ ਦਾ ਦੌਰਾ, ਫੌਜੀ ਤਿਆਰੀਆਂ ਦਾ ਲਿਆ ਜਾਇਜ਼ਾBunty23/04/2024 by Bunty23/04/2024 ਸਿਆਚਿਨ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਦੁਨੀਆ ਦੇ ਸੱਭ ਤੋਂ ਉੱਚੇ ਜੰਗੀ ਮੈਦਾਨ ਸਿਆਚਿਨ ਦਾ ਦੌਰਾ ਕੀਤਾ ਅਤੇ ਖੇਤਰ ਵਿਚ ਭਾਰਤ ਦੀਆਂ...
Indiaਅਮਰੀਕਾ ’ਚ ਸੜਕ ਹਾਦਸਾ, 2 ਭਾਰਤੀ ਵਿਦਿਆਰਥੀਆਂ ਦੀ ਮੌਤBunty23/04/2024 by Bunty23/04/2024 ਹੈਦਰਾਬਾਦ – ਅਮਰੀਕਾ ਵਿੱਚ ਪੜ੍ਹ ਰਹੇ ਤੇਲੰਗਾਨਾ ਦੇ 2 ਵਿਦਿਆਰਥੀਆਂ ਦੀ ਅਮਰੀਕੀ ਸੂਬੇ ਐਰੀਜ਼ੋਨਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ...
Indiaਸ਼ਾਹ ਦੀ ਨਕਸਲੀਆਂ ਨੂੰ ਚਿਤਾਵਨੀ, ‘ਆਤਮ ਸਮਰਪਣ ਕਰੋ ਨਹੀਂ ਤਾਂ ਨਤੀਜਾ ਤੈਅ’Bunty23/04/2024 by Bunty23/04/2024 ਕਾਂਕੇਰ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਛੱਤੀਸਗੜ੍ਹ ’ਚ ਨਕਸਲੀਆਂ ਨੂੰ ਚਿਤਾਵਨੀ ਦਿੱਤੀ ਕਿ ਉਹ ਆਤਮਸਮਰਪਣ ਕਰ ਦੇਣ ਨਹੀਂ ਤਾਂ ਲੜਾਈ ਦਾ...