ਪ੍ਰਧਾਨ ਮੰਤਰੀ ਵੱਲੋਂ ਜੰਮੂ-ਕਸ਼ਮੀਰ ਦੀ ਸਥਿਤੀ ਦੀ ਸਮੀਖਿਆ ਅੱਤਵਾਦ ਰੋਕੂ ਸਮਰਥਾਵਾਂ ਦਾ ਪੂਰਾ ਇਸਤੇਮਾਲ ਕੀਤਾ ਜਾਵੇ : ਮੋਦੀ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ.ਐੱਸ.ਏ.) ਅਜੀਤ ਡੋਭਾਲ ਅਤੇ ਹੋਰ ਅਧਿਕਾਰੀਆਂ ਦੇ ਨਾਲ ਜੰਮੂ-ਕਸ਼ਮੀਰ ਦੀ ਸਥਿਤੀ ਦੀ ਸਮੀਖਿਆ ਕੀਤੀ।...
