Indiaਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦੇਸ਼ ਅਤੇ ਧਰਮ ਦੀ ਰਾਖੀ ਲਈ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ: ਯੋਗੀBunty14/04/2024 by Bunty14/04/2024 ਲਖਨਊ – ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸ਼ਨੀਵਾਰ ਨੂੰ ਕਿਹਾ ਕਿ ਗੁਰੂ ਗੋਬਿੰਦ ਸਿੰਘ ਮਹਾਰਾਜ ਨੇ ਦੇਸ਼ ਅਤੇ ਧਰਮ ਦੀ ਰੱਖਿਆ ਲਈ...
Indiaਸੁਪਰੀਮ ਕੋਰਟ ਸੋਮਵਾਰ ਨੂੰ ਸੁਣੇਗੀ ਕੇਜਰੀਵਾਲ ਦੀ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਪਟੀਸ਼ਨBunty14/04/2024 by Bunty14/04/2024 ਨਵੀਂ ਦਿੱਲੀ – ਸੁਪਰੀਮ ਕੋਰਟ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਈ ਕੋਰਟ ਦੇ ਉਸ ਹੁਕਮ ਵਿਰੁੱਧ ਪਟੀਸ਼ਨ ’ਤੇ ਸੁਣਵਾਈ ਕਰੇਗੀ, ਜਿਸ...
Indiaਅਤਿਵਾਦੀ ਕੋਈ ਨਿਯਮ ਨਹੀਂ ਮੰਨਦੇ ਤੇ ਉਨ੍ਹਾਂ ਨੂੰ ਜੁਆਬ ਦੇਣ ਲਈ ਵੀ ਕੋਈ ਨਿਯਮ ਨਹੀਂ: ਜੈਸ਼ੰਕਰBunty14/04/2024 by Bunty14/04/2024 ਨਵੀਂ ਦਿੱਲੀ – ਜੈਸ਼ੰਕਰ ਇੱਥੇ ’ਭਾਰਤ ਮਹੱਤਵਪੂਰਨ ਕਿਉਂ ਹੈ ਪ੍ਰੋਗਰਾਮ ’ਯੂਥ ਲਈ ਮੌਕੇ ਅਤੇ ਗਲੋਬਲ ਦਿ੍ਰਸ਼ ਵਿਚ ਭਾਗੀਦਾਰੀ’ ਵਿਚ ਨੌਜਵਾਨਾਂ ਨਾਲ ਗੱਲਬਾਤ ਕੀਤੀ। ਇਹ ਪੁੱਛੇ...
Indiaਬਾਬਾ ਤਰਸੇਮ ਸਿੰਘ ਕਤਲ ਕਾਂਡ ’ਚ ਪੁਲਿਸ ਵੱਲੋਂ ਦੋ ਹੋਰ ਮੁਲਜ਼ਮ ਗਿ੍ਰਫ਼ਤਾਰBunty14/04/2024 by Bunty14/04/2024 ਊਧਮ ਸਿੰਘ ਨਗਰ (ਉਤਰਾਖੰਡ) – ਬਾਬਾ ਤਰਸੇਮ ਸਿੰਘ ਕਤਲ ਕੇਸ ਵਿੱਚ ਦੋ ਹੋਰ ਮਸ਼ਕੂਕਾਂ ਨੂੰ ਪੁਲਿਸ ਨੇ ਗਿ੍ਰਫਤਾਰ ਕੀਤਾ ਹੈ। ਨਾਨਕਮੱਤਾ ਗੁਰਦੁਆਰੇ ਦੇ ਕਾਰਸੇਵਾ ਮੁਖੀ...
Indiaਚੋਣ ਕਮਿਸ਼ਨ ਨੇ ਨਹੀਂ ਦਿੱਤਾ ਈ.ਵੀ.ਐਮ.’ਤੇ ਆਰ.ਟੀ.ਆਈ. ਦਾ ਜਵਾਬ : ਸੂਚਨਾ ਕਮਿਸ਼ਨ ਨੇ ਕੀਤੀ ਖਿੱਚਾਈBunty14/04/2024 by Bunty14/04/2024 ਨਵੀਂ ਦਿੱਲੀ – ਕੇਂਦਰੀ ਸੂਚਨਾ ਕਮਿਸ਼ਨ (ਸੀ.ਆਈ.ਸੀ.) ਨੇ ਸੂਚਨਾ ਦਾ ਅਧਿਕਾਰ (ਆਰ.ਟੀ.ਆਈ.) ਕਾਨੂੰਨ ਤਹਿਤ ਮੰਗੀ ਗਈ ਇਕ ਜਾਣਕਾਰੀ ਚੋਣ ਕਮਿਸ਼ਨ (ਈ.ਸੀ.) ਵੱਲੋਂ ਨਾ ਦਿੱਤੇ ਜਾਣ...
Indiaਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂBunty14/04/2024 by Bunty14/04/2024 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਜਲਿਆਂਵਾਲਾ ਬਾਗ ਕਤਲੇਆਮ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ। ਅੱਜ ਦੇ ਦਿਨ 1919 ਵਿੱਚ,...
Indiaਉੱਤਰੀ ਭਾਰਤ ਦੇ 7 ਸੂਬਿਆਂ ’ਚ ਗੜ੍ਹੇਮਾਰੀ ਦਾ ਅਲਰਟBunty14/04/2024 by Bunty14/04/2024 ਨਵੀਂ ਦਿੱਲੀ – ਗਰਮੀਆਂ ਦੇ ਮੌਸਮ ਦੌਰਾਨ ਦੇਸ਼ ਵਿੱਚ ਮੀਂਹ, ਤੂਫ਼ਾਨ ਅਤੇ ਗੜੇਮਾਰੀ ਜਾਰੀ ਰਹਿੰਦੀ ਹੈ। ਸ਼ੁੱਕਰਵਾਰ ਨੂੰ ਮੱਧ ਪ੍ਰਦੇਸ਼, ਮਹਾਰਾਸ਼ਟਰ, ਛੱਤੀਸਗੜ੍ਹ, ਉੱਤਰ ਪ੍ਰਦੇਸ਼, ਰਾਜਸਥਾਨ,...
Indiaਭਾਜਪਾ ਲੋਕ ਸਭਾ ਚੋਣਾਂ ’ਚ 200 ਸੀਟਾਂ ਵੀ ਨਹੀਂ ਜਿੱਤ ਸਕੇਗੀ : ਮਮਤਾBunty14/04/2024 by Bunty14/04/2024 ਜਲਪਾਈਗੁੜੀ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤਿ੍ਰਣਮੂਲ ਕਾਂਗਰਸ ਮੁਖੀ ਮਮਤਾ ਬੈਨਰਜੀ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਆਗਾਮੀ ਲੋਕ ਸਭਾ ਚੋਣਾਂ ’ਚ ਭਾਰਤੀ...
Indiaਮੋਦੀ ਦੇ ਸ਼ਬਦਾਂ ਤੋਂ ਗੁੰਮਰਾਹ ਨਾ ਹੋਵੋ, ਬਦਲਾਅ ਲਈ ਵੋਟ ਪਾਓ: ਪਿ੍ਰਯੰਕਾ ਗਾਂਧੀBunty14/04/2024 by Bunty14/04/2024 ਰਾਮਨਗਰ – ਕਾਂਗਰਸ ਨੇਤਾ ਪਿ੍ਰਯੰਕਾ ਗਾਂਧੀ ਵਾਡਰਾ ਨੇ ਸ਼ਨੀਵਾਰ ਨੂੰ ਲੋਕਾਂ ਨੂੰ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣਾਂ ’ਚ ਇਸਤੇਮਾਲ ਕੀਤੇ ਗਏ...
Indiaਰਾਸ਼ਟਰਪਤੀ ਆਦਿਵਾਸੀ ਹਨ, ਇਸ ਲਈ ਨਹੀਂ ਬੁਲਾਇਆ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ’ਚ : ਰਾਹੁਲBunty14/04/2024 by Bunty14/04/2024 ਜਗਦਲਪੁਰ (ਛੱਤੀਸਗੜ੍ਹ) – ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਹਮਲਾ ਕਰਦੇ ਹੋਏ ਦੋਸ਼ ਲਗਾਇਆ...