Indiaਹਿਮਾਚਲ ’ਚ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤ ਸਮੇਤ 5 ਜਣੇ ਹੈਰੋਇਨ ਸਣੇ ਗ੍ਰਿਫ਼ਤਾਰBunty11/04/2024 by Bunty11/04/2024 ਸ਼ਿਮਲਾ – ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ’ਚ ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਸਣੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 42.89...
Indiaਪੰਜਾਬ ’ਚ ਹੋਵੇਗੀ ਬਾਰਿਸ਼, 13 ਤੋਂ ਸਰਗਰਮ ਹੋ ਰਿਹੈ ‘ਵੈਸਟਰਨ ਡਿਸਟਰਬੈਂਸ’Bunty11/04/2024 by Bunty11/04/2024 ਨਵੀਂ ਦਿੱਲੀ – ਇਸ ਵਾਰ ਪੰਜਾਬ ਅਤੇ ਹਰਿਆਣਾ ’ਚ ਵਿਸਾਖੀ ’ਤੇ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ 13 ਅਪ੍ਰੈਲ ਤੋਂ ਸਰਗਰਮ ਹੈ।...
Indiaਤਿਹਾੜ ਜੇਲ੍ਹ ਹੈ ਜਾਂ ਹਿਟਲਰ ਦਾ ਗੈਸ ਚੈਂਬਰ? : ਸੰਜੇ ਸਿੰਘBunty11/04/2024 by Bunty11/04/2024 ਨਵੀਂ ਦਿੱਲੀ – ਦਿੱਲੀ ਸ਼ਰਾਬ ਨੀਤੀ ਘਪਲਾ ਮਾਮਲੇ ’ਚ ਕੇਜਰੀਵਾਲ ਨੂੰ ਅਜੇ ਤਕ ਰਾਹਤ ਨਹੀਂ ਮਿਲ ਸਕੀ ਹੈ ਅਤੇ ਉਹ ਤਿਹਾੜ ਜੇਲ੍ਹ ’ਚ ਬੰਦ ਹਨ।...
Indiaਰਾਜਨਾਥ ਸਿੰਘ ਦਾ ਦਾਅਵਾ, ‘ਮੋਦੀ ਦੇ ਆਉਣ ਤੋਂ ਬਾਅਦ ਦੁਨੀਆਂ ਭਰ ਵਿਚ ਵਧਿਆ ਭਾਰਤ ਦਾ ਕੱਦ’Bunty11/04/2024 by Bunty11/04/2024 ਸਹਾਰਨਪੁਰ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਕੇਂਦਰ ਵਿਚ ਸਰਕਾਰ ਬਣਨ ਤੋਂ ਬਾਅਦ ਦੁਨੀਆਂ ਭਰ...
Indiaਅਨੁਰਾਗ ਠਾਕੁਰ ਨੇ ਕੰਗਨਾ ਦੇ ‘2014 ’ਚ ਆਜ਼ਾਦੀ’ ਵਾਲੇ ਬਿਆਨ ਦਾ ਕੀਤਾ ਸਮਰਥਨBunty11/04/2024 by Bunty11/04/2024 ਹਮੀਰਪੁਰ – ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਲੋਕ ਸਭਾ ਖੇਤਰ ਤੋਂ ਭਾਜਪਾ ਉਮੀਦਵਾਰ ਅਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਵੀ ਮੰਡੀ ਤੋਂ ਭਾਜਪਾ ਉਮੀਦਵਾਰ ਕੰਗਨਾ ਰਣਾਵਤ...
Indiaਰਾਸ਼ਟਰਪਤੀ ਨੇ ਵਿਸ਼ਵ ਹੋਮਿਓਪੈਥੀ ਦਿਵਸ ’ਤੇ ਹੋਮਿਓਪੈਥੀ ਸੈਮੀਨਾਰ ਦਾ ਉਦਘਾਟਨ ਕੀਤਾBunty11/04/2024 by Bunty11/04/2024 ਨਵੀਂ ਦਿੱਲੀ – ਭਾਰਤ ਦੀ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ ਵਿਸ਼ਵ ਹੋਮਿਓਪੈਥੀ ਦਿਵਸ ਦੇ ਮੌਕੇ ’ਤੇ ਨਵੀਂ ਦਿੱਲੀ ਵਿੱਚ ਸੈਂਟਰਲ ਕੌਂਸਲ ਫਾਰ ਰਿਸਰਚ ਇਨ...
Indiaਕੇਜਰੀਵਾਲ ਨੇ ਤਿਹਾੜ ਜੇਲ੍ਹ ’ਚੋਂ ਫਿਰ ਭੇਜਿਆ ਸੰਦੇਸ਼, ਮਾੜੀ ਸਥਿਤੀ ਵਿੱਚ ਵੀ ਲੋਕਾਂ ਦੀ ਸੇਵਾ ਜਾਰੀ ਰੱਖਣੀBunty11/04/2024 by Bunty11/04/2024 ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਵਾਰ ਫਿਰ ਤਿਹਾੜ ਜੇਲ੍ਹ ’ਚੋਂ ਸੰਦੇਸ਼ ਭੇਜਿਆ ਹੈ। ਇਸ ਵਾਰ ਦਿੱਲੀ ਸਰਕਾਰ ਦੇ ਮੰਤਰੀ...
Indiaਅਦਾਲਤ ਦੀ ਨਿਗਰਾਨੀ ’ਚ ਹੋਵੇ ਸੀਬੀਆਈ ਜਾਂਚBunty11/04/2024 by Bunty11/04/2024 ਕਲਕੱਤਾ – ਸੰਦੇਸ਼ਖਾਲੀ ਮਾਮਲੇ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਕਲਕੱਤਾ ਹਾਈ ਕੋਰਟ ਨੇ ਬੁੱਧਵਾਰ ਨੂੰ ਸੰਦੇਸ਼ਖਾਲੀ ਮਾਮਲੇ ਦੀ ਅਦਾਲਤ ਦੀ ਨਿਗਰਾਨੀ ’ਚ...
Indiaਦਿੱਲੀ ਦੇ ਮੰਤਰੀ ਰਾਜ ਕੁਮਾਰ ਆਨੰਦ ਨੇ ਕੈਬਨਿਟ ਤੋਂ ਅਸਤੀਫ਼ਾ ਦਿੱਤਾ ਤੇ ‘ਆਪ’ ਛੱਡੀBunty11/04/2024 by Bunty11/04/2024 ਨਵੀਂ ਦਿੱਲੀ – ਦਿੱਲੀ ਦੇ ਮੰਤਰੀ ਰਾਜ ਕੁਮਾਰ ਆਨੰਦ ਨੇ ਅੱਜ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਅਤੇ ਪਾਰਟੀ ‘ਚ ਦਲਿਤਾਂ ਨੂੰ ਢੁਕਵੀਂ ਪ੍ਰਤੀਨਿਧਤਾ ਨਾ ਹੋਣ...
India‘ਵੋਟ ਬੈਂਕ’ ਲਈ ਮਮਤਾ ਘੁਸਪੈਠੀਆਂ ਦੀ ਕਰ ਰਹੀ ਹੈ ਮਦਦ : ਸ਼ਾਹBunty11/04/2024 by Bunty11/04/2024 ਬਲੂਰਘਾਟ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ’ਤੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਅਤੇ ‘ਵੋਟ ਬੈਂਕ’...