Indiaਲਿੰਗ ਤਬਦੀਲੀ ਸਰਜਰੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਕੇਂਦਰ ਅਤੇ ਸੀ.ਏ.ਆਰ.ਏ. ਤੋਂ ਮੰਗਿਆ ਜਵਾਬBunty10/04/2024 by Bunty10/04/2024 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਕੇਂਦਰ, ਬੱਚਾ ਗੋਦ ਲੈਣ ਲਈ ਕੇਂਦਰੀ ਰਿਸੋਰਸ ਅਥਾਰਿਟੀ (ਸੀਏਆਰਏ) ਅਤੇ ਹੋਰ ਧਿਰਾਂ ਤੋਂ ਦੇਸ਼ ਵਿਚ ਅਨਿਯਮਿਤ ਲਿੰਗ ਤਬਦੀਲੀ ਦੀਆਂ...
Indiaਕੇਜਰੀਵਾਲ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਦੇਣਗੇ ਚੁਣੌਤੀ : ਸੌਰਭ ਭਾਰਦਵਾਜBunty10/04/202410/04/2024 by Bunty10/04/202410/04/2024 ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਆਪਣੀ ਗਿ੍ਰਫ਼ਤਾਰੀ ਨੂੰ...
Indiaਹੇਮਾ ਮਾਲਿਨੀ ’ਤੇ ਟਿੱਪਣੀ ਕਰਨੀ ਪਈ ਭਾਰੀ, ਚੋਣ ਕਮਿਸ਼ਨ ਵੱਲੋਂ ਸੂਰਜੇਵਾਲਾ ਨੂੰ ਨੋਟਿਸBunty10/04/2024 by Bunty10/04/2024 ਨਵੀਂ ਦਿੱਲੀ – ਚੋਣ ਕਮਿਸ਼ਨ ਨੇ ਅਦਾਕਾਰਾ ਤੋਂ ਨੇਤਾ ਬਣੀ ਅਤੇ ਭਾਜਪਾ ਸੰਸਦ ਮੈਂਬਰ ਹੇਮਾ ਮਾਲਿਨੀ ਖ਼ਿਲਾਫ਼ ਅਪਮਾਨਜਨਕ ਟਿੱਪਣੀ ਲਈ ਮੰਗਲਵਾਰ ਨੂੰ ਕਾਂਗਰਸ ਆਗੂ ਰਣਦੀਪ...
Indiaਕੇ ਕਵਿਤਾ ਨੂੰ ਨਹੀਂ ਮਿਲੀ ਰਾਹਤ; ਅਦਾਲਤ ਨੇ 23 ਅਪ੍ਰੈਲ ਤੱਕ ਵਧਾਈ ਨਿਆਂਇਕ ਹਿਰਾਸਤBunty10/04/2024 by Bunty10/04/2024 ਨਵੀਂ ਦਿੱਲੀ – ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਦੇ ਐਮਐਲਸੀ ਕੇ. ਕਵਿਤਾ ਦੀ ਨਿਆਂਇਕ ਹਿਰਾਸਤ 23 ਅਪ੍ਰੈਲ ਤਕ ਵਧਾ ਦਿਤੀ...
Indiaਅਮਰੀਕਾ ’ਚ ਭਾਰਤ ਨਾਲੋਂ ਜ਼ਿਆਦਾ ਤੇਜ਼ੀ ਨਾਲ ਵੱਧ ਰਹੀ ਹੈ ਕੰਪਨੀਆਂ ਦੀ ਕਮਾਈBunty10/04/2024 by Bunty10/04/2024 ਨਵੀਂ ਦਿੱਲੀ – ਭਾਰਤ ਵਿੱਚ ਕੰਪਨੀਆਂ ਦੇ ਮੁਨਾਫ਼ੇ ਵਿੱਚ ਵਾਧਾ ਹੋ ਰਿਹਾ ਹੈ ਪਰ ਜਦੋਂ ਆਮਦਨ ਵਿੱਚ ਵਾਧੇ ਦੀ ਗੱਲ ਆਉਂਦੀ ਹੈ ਤਾਂ ਦੇਸ਼ ਦੀਆਂ...
Indiaਸੰਜੇ ਸਿੰਘ ਨੇ ਕੀਤਾ ਵੱਡਾ ਖ਼ੁਲਾਸਾ ‘ਚੋਣ ਬਾਂਡ ਦੇ ਨਾਂਅ ’ਤੇ ਭਾਜਪਾ ਨੇ ਕੀਤਾ ਕਰੋੜਾਂ ਦਾ ਘੁਟਾਲਾ’Bunty09/04/2024 by Bunty09/04/2024 ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਚੋਣ ਬਾਂਡ ’ਚ ਘੁਟਾਲੇ ਦਾ ਵੱਡਾ ਖੁਲਾਸਾ ਕੀਤਾ ਹੈ। ਅੱਜ ਪ੍ਰੈਸ ਕਾਨਫ਼ਰੰਸ ’ਚ...
Indiaਅਦਾਲਤ ਵੱਲੋਂ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਸਬੰਧੀ ਪਟੀਸ਼ਨ ’ਤੇ ਤਿੱਖੀ ਟਿੱਪਣੀBunty09/04/2024 by Bunty09/04/2024 ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਵਿਧਾਇਕ ਸੰਦੀਪ ਕੁਮਾਰ ਵਲੋਂ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਮੁੱਖ...
Indiaਸੀਏਏ ਲਾਗੂ ਹੋਣ ਨਾਲ ਕੋਈ ਵੀ ਭਾਰਤੀ ਆਪਣੀ ਨਾਗਰਿਕਤਾ ਨਹੀਂ ਗੁਆਏਗਾ: ਰਾਜਨਾਥ ਸਿੰਘBunty09/04/2024 by Bunty09/04/2024 ਨਮੱਕਲ (ਤਾਮਿਲਨਾਡੂ) – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਨਾਗਰਿਕਤਾ (ਸੋਧ) ਕਾਨੂੰਨ ਦੇ ਲਾਗੂ ਹੋਣ ਨਾਲ ਕੋਈ ਵੀ ਭਾਰਤੀ ਆਪਣੀ ਨਾਗਰਿਕਤਾ ਨਹੀਂ ਗੁਆਏਗਾ,...
Indiaਦਿੱਲੀ ਆਬਕਾਰੀ ਨੀਤੀ ਮਾਮਲਾ ਈਡੀ ਨੇ ‘ਆਪ’ ਵਿਧਾਇਕ ਦੁਰਗੇਸ਼ ਪਾਠਕ ਨੂੰ ਭੇਜਿਆ ਨੋਟਿਸBunty09/04/2024 by Bunty09/04/2024 ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੇ ਇਕ ਹੋਰ ਆਗੂ ਵਿਰੁਧ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਕਾਰਵਾਈ ਸ਼ੁਰੂ ਕੀਤੀ ਗਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦੁਰਗੇਸ਼...
Indiaਟੀ.ਐੱਮ.ਸੀ. ਦਾ ਚੋਣ ਕਮਿਸ਼ਨ ਦਫ਼ਤਰ ਬਾਹਰ ਧਰਨਾ ਸੀ.ਬੀ.ਆਈ., ਆਈ.ਟੀ., ਐੱਨ.ਆਈ.ਏ. ਤੇ ਈ.ਡੀ. ਮੁਖੀਆਂ ਨੂੰ ਬਦਲਣ ਦੀ ਮੰਗBunty09/04/2024 by Bunty09/04/2024 ਨਵੀਂ ਦਿੱਲੀ – ਟੀਐੱਮਸੀ ਦੇ ਵਫ਼ਦ ਨੇ ਅੱਜ ਚੋਣ ਕਮਿਸ਼ਨ ਦੇ ਫੁੱਲ ਬੈਂਚ ਨਾਲ ਮੁਲਾਕਾਤ ਕਰਕੇ ਸੀਬੀਆਈ, ਇਨਕਮ ਟੈਕਸ ਵਿਭਾਗ, ਐੱਨਆਈਏ ਅਤੇ ਈਡੀ ਦੇ ਮੁਖੀਆਂ...