Indiaਅਨੁਰਾਗ ਠਾਕੁਰ ਨੇ ਕੰਗਨਾ ਦੇ ‘2014 ’ਚ ਆਜ਼ਾਦੀ’ ਵਾਲੇ ਬਿਆਨ ਦਾ ਕੀਤਾ ਸਮਰਥਨBunty11/04/2024 by Bunty11/04/2024 ਹਮੀਰਪੁਰ – ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਲੋਕ ਸਭਾ ਖੇਤਰ ਤੋਂ ਭਾਜਪਾ ਉਮੀਦਵਾਰ ਅਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਵੀ ਮੰਡੀ ਤੋਂ ਭਾਜਪਾ ਉਮੀਦਵਾਰ ਕੰਗਨਾ ਰਣਾਵਤ...
Indiaਰਾਸ਼ਟਰਪਤੀ ਨੇ ਵਿਸ਼ਵ ਹੋਮਿਓਪੈਥੀ ਦਿਵਸ ’ਤੇ ਹੋਮਿਓਪੈਥੀ ਸੈਮੀਨਾਰ ਦਾ ਉਦਘਾਟਨ ਕੀਤਾBunty11/04/2024 by Bunty11/04/2024 ਨਵੀਂ ਦਿੱਲੀ – ਭਾਰਤ ਦੀ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ ਵਿਸ਼ਵ ਹੋਮਿਓਪੈਥੀ ਦਿਵਸ ਦੇ ਮੌਕੇ ’ਤੇ ਨਵੀਂ ਦਿੱਲੀ ਵਿੱਚ ਸੈਂਟਰਲ ਕੌਂਸਲ ਫਾਰ ਰਿਸਰਚ ਇਨ...
Indiaਕੇਜਰੀਵਾਲ ਨੇ ਤਿਹਾੜ ਜੇਲ੍ਹ ’ਚੋਂ ਫਿਰ ਭੇਜਿਆ ਸੰਦੇਸ਼, ਮਾੜੀ ਸਥਿਤੀ ਵਿੱਚ ਵੀ ਲੋਕਾਂ ਦੀ ਸੇਵਾ ਜਾਰੀ ਰੱਖਣੀBunty11/04/2024 by Bunty11/04/2024 ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਵਾਰ ਫਿਰ ਤਿਹਾੜ ਜੇਲ੍ਹ ’ਚੋਂ ਸੰਦੇਸ਼ ਭੇਜਿਆ ਹੈ। ਇਸ ਵਾਰ ਦਿੱਲੀ ਸਰਕਾਰ ਦੇ ਮੰਤਰੀ...
Indiaਅਦਾਲਤ ਦੀ ਨਿਗਰਾਨੀ ’ਚ ਹੋਵੇ ਸੀਬੀਆਈ ਜਾਂਚBunty11/04/2024 by Bunty11/04/2024 ਕਲਕੱਤਾ – ਸੰਦੇਸ਼ਖਾਲੀ ਮਾਮਲੇ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਕਲਕੱਤਾ ਹਾਈ ਕੋਰਟ ਨੇ ਬੁੱਧਵਾਰ ਨੂੰ ਸੰਦੇਸ਼ਖਾਲੀ ਮਾਮਲੇ ਦੀ ਅਦਾਲਤ ਦੀ ਨਿਗਰਾਨੀ ’ਚ...
Indiaਦਿੱਲੀ ਦੇ ਮੰਤਰੀ ਰਾਜ ਕੁਮਾਰ ਆਨੰਦ ਨੇ ਕੈਬਨਿਟ ਤੋਂ ਅਸਤੀਫ਼ਾ ਦਿੱਤਾ ਤੇ ‘ਆਪ’ ਛੱਡੀBunty11/04/2024 by Bunty11/04/2024 ਨਵੀਂ ਦਿੱਲੀ – ਦਿੱਲੀ ਦੇ ਮੰਤਰੀ ਰਾਜ ਕੁਮਾਰ ਆਨੰਦ ਨੇ ਅੱਜ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਅਤੇ ਪਾਰਟੀ ‘ਚ ਦਲਿਤਾਂ ਨੂੰ ਢੁਕਵੀਂ ਪ੍ਰਤੀਨਿਧਤਾ ਨਾ ਹੋਣ...
India‘ਵੋਟ ਬੈਂਕ’ ਲਈ ਮਮਤਾ ਘੁਸਪੈਠੀਆਂ ਦੀ ਕਰ ਰਹੀ ਹੈ ਮਦਦ : ਸ਼ਾਹBunty11/04/2024 by Bunty11/04/2024 ਬਲੂਰਘਾਟ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ’ਤੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਅਤੇ ‘ਵੋਟ ਬੈਂਕ’...
Indiaਰਾਜ ਠਾਕਰੇ ਨੇ ਕੀਤਾ ਪੀ.ਐਮ. ਮੋਦੀ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਐਲਾਨBunty11/04/2024 by Bunty11/04/2024 ਮੁੰਬਈ – ਮਹਾਰਾਸ਼ਟਰ ਨਵਨਿਰਮਾਣ ਸੈਨਾ ਮੁਖੀ ਰਾਜ ਠਾਕਰੇ ਨੇ ਮੰਗਲਵਾਰ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਿਨਾਂ ਸ਼ਰਤ ਸਮਰਥਨ ਦੇਣ...
Indiaਸਟੇਜਾਂ ਤੋਂ ਝੂਠ ਦੀ ਵਾਛੜ ਕਰਨ ਨਾਲ ਨਹੀਂ ਬਦਲਦਾ ਇਤਿਹਾਸ : ਰਾਹੁਲBunty11/04/2024 by Bunty11/04/2024 ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਰਤੀ ਜਨਤਾ ਪਾਰਟੀ ਵਲੋਂ ਪਾਰਟੀ ਦੇ ਚੋਣ ਮੈਨੀਫੈਸਟੋ ਨੂੰ ਲੈ...
Indiaਖ਼ਾਲਸਾ ਪੰਥ ਸਾਜਨਾ ਦਿਵਸ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ: ਡਾ. ਵਿਜੇ ਸਤਬੀਰ ਸਿੰਘBunty10/04/2024 by Bunty10/04/2024 ਨਾਂਦੇੜ – ਤਖਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖ਼ਾਲਸਾ ਪੰਥ ਸਾਜਨਾ ਦਿਵਸ ਵਿਸਾਖੀ ਪੁਰਬ ਪੂਰੇ ਖਾਲਸਾਈ ਜਾਹੋ-ਜਲਾਲ...
Indiaਨਸ਼ਾ ਸਮੱਗਲਰਾਂ ਦੇ 25 ਟਿਕਾਣਿਆਂ ’ਤੇ ਈ.ਡੀ. ਵੱਲੋਂ ਛਾਪੇBunty10/04/2024 by Bunty10/04/2024 ਚੇਨਈ – ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਤਾਮਿਲਨਾਡੂ ਦੇ ਕਈ ਸ਼ਹਿਰਾਂ ’ਚ 2,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੇ ਸਮੱਗਲਰਾਂ ਦੇ ਕਈ...