Health & FitnessArticlesIndiaਤੰਬਾਕੂ ਖਾਣ ਨਾਲ ਹਰ ਸਾਲ 1.3 ਮਿਲੀਅਨ ਮੌਤਾਂ ਹੁੰਦੀਆਂ ਹਨ !admin12/08/202512/08/2025 by admin12/08/202512/08/2025 ਭਾਰਤ ਦੇ ਸਿਹਤ ਮਾਹਿਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਸਿਗਰਟ, ਬੀੜੀਆਂ ਅਤੇ ਹੋਰ ਤੰਬਾਕੂ ਉਤਪਾਦ ਭਾਰਤ ਦੇ ਨੌਜਵਾਨਾਂ ਲਈ ਇੱਕ ਵੱਡਾ ਸੰਕਟ ਬਣ ਰਹੇ ਹਨ।...
IndiaTravelਸੰਸਦ ਮੈਂਬਰਾਂ ਨੂੰ ਲੈ ਕੇ ਜਾ ਰਿਹਾ ਏਅਰ ਇੰਡੀਆਂ ਦਾ ਜਹਾਜ਼ ਹਵਾ ਵਿੱਚ ਗੇੜੀਆਂ ਲਾਉਂਦਾ ਰਿਹਾ !admin11/08/202511/08/2025 by admin11/08/202511/08/2025 ਤਿਰੂਵਨੰਤਪੁਰਮ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਇੱਕ ਉਡਾਣ ਨੂੰ ਐਤਵਾਰ ਸ਼ਾਮ ਨੂੰ ਤਕਨੀਕੀ ਸਮੱਸਿਆ ਕਾਰਣ ਚੇਨਈ ਵੱਲ ਮੋੜ ਦਿੱਤਾ ਗਿਆ। ਇਸ ਉਡਾਣ ਵਿੱਚ...
BusinessFoodIndiaਭਾਰਤੀ ਖੁਰਾਕ ਸੁਰੱਖਿਆ ਤੇ ਮਿਆਰ ਅਥਾਰਟੀ ਵਲੋਂ 3 ਲੱਖ ਤੋਂ ਵੱਧ ਸਟ੍ਰੀਟ ਫੂਡ ਵਿਕਰੇਤਾਵਾਂ ਨੂੰ ਸਿਖਲਾਈ !admin11/08/202511/08/2025 by admin11/08/202511/08/2025 ਭਾਰਤ ਵਿੱਚ ਸੁਰੱਖਿਅਤ ਅਤੇ ਸਵੱਛ ਭੋਜਨ ਨੂੰ ਉਤਸ਼ਾਹਿਤ ਕਰਨ ਲਈ ਭਾਰਤੀ ਖੁਰਾਕ ਸੁਰੱਖਿਆ ਅਤੇ ਮਿਆਰ ਅਥਾਰਟੀ ਨੇ ਹੁਣ ਤੱਕ 3 ਲੱਖ ਤੋਂ ਵੱਧ ਸਟ੍ਰੀਟ ਫੂਡ...
BollywoodArticlesIndiaਸੰਨੀ ਦਿਓਲ ਦੀ ‘ਬਾਰਡਰ-2’ ਫਿਲਮ 23 ਜਨਵਰੀ ਨੂੰ ਰਿਲੀਜ਼ ਹੋਣ ਲਈ ਤਿਆਰ !admin10/08/202511/08/2025 by admin10/08/202511/08/2025 ਸੰਨ 1997 ਦੀ ਦੇਸ਼ ਭਗਤੀ ਵਾਲੀ ਫਿਲਮ ‘ਬਾਰਡਰ’ ਦੇ ਸੀਕਵਲ ਵਜੋਂ ਬਣ ਰਹੀ ‘ਬਾਰਡਰ 2’ ਦੇ ਟੀਜ਼ਰ ਨੂੰ ਭਾਰਤੀ ਸੈਂਸਰ ਬੋਰਡ ਤੋਂ ਕਲੀਅਰੈਂਸ ਮਿਲ ਗਈ...
BollywoodArticlesIndiaWomen's Worldਬਾਲੀਵੁੱਡ ਦੀਆਂ ਸਭ ਤੋਂ ਅਮੀਰ ਔਰਤ ਕਲਾਕਾਰਾਂ ਵਿੱਚ ਕੌਣ-ਕੌਣ !admin09/08/202509/08/2025 by admin09/08/202509/08/2025 ਬਾਲੀਵੁੱਡ ਦੇ ਵਿੱਚ ਔਰਤਾਂ ਦਾ ਬਹੁਤ ਵੱਡਾ ਯੋਗਦਾਨ ਹੈ ਅਤੇ ਉਹਨਾਂ ਨੇ ਆਪਣੇ ਕੰਮ ਅਤੇ ਕਲਾਕਾਰੀ ਦੇ ਰਾਹੀਂ ਬਾਲੀਵੁੱਡ ਨੂੰ ਪੂਰੀ ਦੁਨੀਆਂ ਦੇ ਵਿੱਚ ਚਮਕਾਇਆ...
ArticlesIndiaਕਾਂਗਰਸ ਨੇਤਾ ਰਾਹੁਲ ਗਾਂਧੀ ਇਤਰਾਜ਼ਯੋਗ ਟਿੱਪਣੀਆਂ ਕਾਰਣ ਮਾਣਹਾਨੀ ਦੇ ਕਈ ਕੇਸਾਂ ‘ਚ ਉਲਝੇ ਹੋਏ ਹਨ !admin08/08/202508/08/2025 by admin08/08/202508/08/2025 ਭਾਰਤ ਦੀ ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ 2020 ਵਿੱਚ ਗਲਵਾਨ ਘਾਟੀ ਵਿੱਚ ਚੀਨੀ ਫੌਜੀਆਂ...
IndiaTechnologyਭਾਸ਼ਾਈ ਰੁਕਾਵਟਾਂ ਨੂੰ ਦੂਰ ਕਰਨਗੇ ਅਟਲ ਇਨੋਵੇਸ਼ਨ ਮਿਸ਼ਨ, ਨੀਤੀ ਆਯੋਗ ਅਤੇ ਭਾਸ਼ਿਣੀ ਡਿਵੀਜ਼ਨ !admin08/08/2025 by admin08/08/2025 ਭਾਰਤ ਵਿੱਚ ਨਵੀਨਤਾ ਨੂੰ ਨਵੀਆਂ ਉਚਾਈਆਂ ਦੇਣ ਅਤੇ ਭਾਸ਼ਾਈ ਰੁਕਾਵਟਾਂ ਨੂੰ ਦੂਰ ਕਰਨ ਦੇ ਉਦੇਸ਼ ਨਾਲ, ਅਟਲ ਇਨੋਵੇਸ਼ਨ ਮਿਸ਼ਨ, ਨੀਤੀ ਆਯੋਗ ਅਤੇ ਡਿਜੀਟਲ ਇੰਡੀਆ ਭਾਸ਼ਿਣੀ...
Indiaਈ-ਸ਼੍ਰਮ ਪੋਰਟਲ ‘ਤੇ ਅਸੰਗਠਿਤ ਖੇਤਰ ਦੇ ਕਾਮਿਆਂ ਦੀ ਗਿਣਤੀ 31 ਕਰੋੜ ਦੇ ਕਰੀਬ ਪੁੱਜੀ !admin08/08/202508/08/2025 by admin08/08/202508/08/2025 ਭਾਰਤ ਸਰਕਾਰ ਦੇ ਈ-ਸ਼੍ਰਮ ਪੋਰਟਲ ‘ਤੇ ਰਜਿਸਟਰਡ ਅਸੰਗਠਿਤ ਖੇਤਰ ਦੇ ਗਰੀਬ ਕਾਮਿਆਂ ਦੀ ਗਿਣਤੀ 3 ਅਗਸਤ, 2025 ਤੱਕ 30.98 ਕਰੋੜ ਨੂੰ ਪਾਰ ਕਰ ਗਈ ਹੈ।...
BollywoodArticlesIndiaਬਾਲੀਵੁੱਡ ਕਮੇਡੀਅਨ ਕਪਿਲ ਦੇ ਕੈਨੇਡੀਅਨ ਕੈਫ਼ੇ ਉਪਰ ਦੂਜੀ ਵਾਰ ਗੋਲੀਆਂ ਦਾ ਮੀਂਹ ਵਰ੍ਹਾਇਆ !admin08/08/202508/08/2025 by admin08/08/202508/08/2025 ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਇਲਾਕੇ ਦੇ ਵਿੱਚ ਸਥਿਤ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ‘ਕੈਪਸ ਕੈਫੇ’ ‘ਤੇ ਇੱਕ ਵਾਰ ਫਿਰ ਗੋਲੀਬਾਰੀ ਕੀਤੀ ਗਈ...
India‘ਆਯੁਸ਼ਮਾਨ ਭਾਰਤ ਯੋਜਨਾ’ ਹੇਠ ਅੱਜ ਤੋਂ ਨਿੱਜੀ ਹਸਪਤਾਲਾਂ ਨੇ ਇਲਾਜ ਕੀਤਾ ਬੰਦ !admin07/08/2025 by admin07/08/2025 ਹਰਿਆਣਾ ਦੇ ਨਿੱਜੀ ਹਸਪਤਾਲਾਂ ਨੇ ਅੱਜ 7 ਅਗਸਤ ਤੋਂ ‘ਆਯੁਸ਼ਮਾਨ ਭਾਰਤ-ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ’ ਅਤੇ ‘ਚਿਰਾਯੂ ਯੋਜਨਾ’ ਦੇ ਤਹਿਤ ਮਰੀਜ਼ਾਂ ਦਾ ਇਲਾਜ ਬੰਦ ਕਰ...