Indiaਗ੍ਰਿਫ਼ਤਾਰੀ ਖ਼ਿਲਾਫ਼ ਹੇਮੰਤ ਸੋਰੇਨ ਦੀ ਪਟੀਸ਼ਨ ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰBunty03/02/2024 by Bunty03/02/2024 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ’ਚ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪਟੀਸ਼ਨ ’ਤੇ ਦਖ਼ਲਅੰਦਾਜੀ ਕਰਨ ਤੋਂ ਸ਼ੁੱਕਰਵਾਰ ਨੂੰ...
Indiaਈ.ਡੀ. ਦੇ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਆਪ ਨੇ ਸੰਮਨ ਨੂੰ ਦੱਸਿਆ ਗੈਰ-ਕਾਨੂੰਨੀBunty03/02/2024 by Bunty03/02/2024 ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ ਰੱਦ ਹੋ ਚੁੱਕੀ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਪੁੱਛ-ਗਿੱਛ ਲਈ ਸ਼ੁੱਕਰਵਾਰ...
Indiaਕੋਲਕਾਤਾ: ਕੇਂਦਰ ਤੋਂ ਹਜ਼ਾਰਾਂ ਕਰੋੜ ਰੁਪਏ ਦਾ ਬਕਾਇਆ ਲੈਣ ਲਈ ਮਮਤਾ ਵੱਲੋਂ ਧਰਨਾBunty03/02/2024 by Bunty03/02/2024 ਕੋਲਕਾਤਾ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਇਥੇ ਕੇਂਦਰ ਤੋਂ ਵੱਖ-ਵੱਖ ਸਮਾਜ ਭਲਾਈ ਸਕੀਮਾਂ ਲਈ ਰਾਜ ਦੇ ਬਕਾਇਆ ਦੇ ਭੁਗਤਾਨ ਲਈ...
Indiaਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਬੰਗਲਾਦੇਸ਼ ਵੱਲੋਂ ਕਿੰਨੂ ਦੀ ਦਰਾਮਦ ‘ਤੇ ਲਗਾਈ ਗਈ ਭਾਰੀ ਕਸਟਮ ਡਿਊਟੀ ਦਾ ਮੁੱਦਾ ਉਠਾਇਆ।Bunty03/02/2024 by Bunty03/02/2024 ਨਵੀ ਦਿੱਲੀ -ਪੰਜਾਬ ਤੋਂ ਰਾਜ ਸਭਾ ਮੈਂਬਰ ਸ੍ਰ. ਵਿਕਰਮਜੀਤ ਸਿੰਘ ਸਾਹਨੀ ਨੇ ਪਿਛਲੇ ਮਹੀਨੇ ਭਾਰਤ ਤੋਂ ਕਿੰਨੂ ਦੀ ਦਰਾਮਦ ‘ਤੇ ਕਸਟਮ ਡਿਊਟੀ ਵਧਾਉਣ ਦੇ ਬੰਗਲਾਦੇਸ਼...
Indiaਮੋਦੀ ਸਰਕਾਰ ਵੱਲੋਂ 2024-25 ਲਈ 47.66 ਲੱਖ ਕਰੋੜ ਰੁਪਏ ਦੇ ਕੁੱਲ ਖਰਚੇ ਵਾਲਾ ਅੰਤਿ੍ਰਮ ਬਜਟ ਪੇਸ਼Bunty02/02/2024 by Bunty02/02/2024 ਨਵੀਂ ਦਿੱਲੀ – ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਲੁਭਾਊ ਐਲਾਨ ਤੋਂ ਬਚਦੇ ਹੋਏ ਸੁਧਾਰਾਂ ਨੂੰ ਅੱਗੇ ਵਧਾਉਂਦੇ ਹੋਏ ਅੱਜ ਅਗਲੇ ਵਿੱਤੀ ਸਾਲ ਲਈ ਅੰਤਿ੍ਰਮ...
Indiaਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ, ਇਕ ਦਿਨ ਦੀ ਨਿਆਇਕ ਹਿਰਾਸਤ ’ਚ ਰਹਿਣਗੇ ਹੇਮੰਤ ਸੋਰੇਨBunty02/02/2024 by Bunty02/02/2024 ਰਾਂਚੀ – ਮਨੀ ਲਾਂਡਰਿੰਗ ਰੋਕੂ ਐਕਟ (ਪੀ.ਐੱਮ.ਐੱਲ.ਏ.) ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਗਿ੍ਰਫ਼ਤਾਰ ਕੀਤੇ ਗਏ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਵੀਰਵਾਰ...
Indiaਸਮਾਵੇਸ਼ੀ ਅਤੇ ਨਵੀਨਤਾਕਾਰੀ ਹੋਣ ਦੇ ਨਾਲ ਹੀ ਭਵਿੱਖ ਦੇ ਨਿਰਮਾਣ ਦੀ ਗਾਰੰਟੀ ਹੈ ਬਜਟ : ਪੀ.ਐਮ ਮੋਦੀBunty02/02/2024 by Bunty02/02/2024 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਪੇਸ਼ ਕੀਤਾ ਗਿਆ ਅੰਤਰਿਮ ਆਮ ਬਜਟ ਸਮਾਵੇਸ਼ੀ...
Indiaਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਚੰਦਰਸ਼ੇਖਰ ਨੇ ਚੁੱਕੀ ਵਿਧਾਇਕ ਵਜੋਂ ਸਹੁੰBunty02/02/2024 by Bunty02/02/2024 ਹੈਦਰਾਬਾਦ – ਭਾਰਤ ਰਾਸ਼ਟਰ ਸਮਿਤੀ (ਬੀ. ਆਰ. ਐੱਸ.) ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ (ਕੇ. ਸੀ. ਆਰ.) ਨੇ ਵੀਰਵਾਰ ਨੂੰ...
Indiaਕੋਰਟ ਨੇ 28 ਹਫ਼ਤਿਆਂ ਦੇ ਭਰੂਣ ਦਾ ਗਰਭਪਾਤ ਕਰਵਾਉਣ ਸੰਬੰਧੀ ਕੁਆਰੀ ਕੁੜੀ ਦੀ ਪਟੀਸ਼ਨ ਕੀਤੀ ਖਾਰਜBunty02/02/2024 by Bunty02/02/2024 ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਵੀਰਵਾਰ ਨੂੰ 20 ਸਾਲਾ ਅਣਵਿਆਹੀ ਔਰਤ ਨੂੰ ਆਪਣੀ 28 ਹਫ਼ਤਿਆਂ ਦੀ ਗਰਭ ਅਵਸਥਾ ਨੂੰ ਗਰਭਪਾਤ ਕਰਨ ਦੀ ਇਜਾਜ਼ਤ...
Indiaਗਿਆਨਵਾਪੀ: ਅਦਾਲਤ ਦੇ ਹੁਕਮਾਂ ਤੋਂ ਕੁਝ ਘੰਟਿਆਂ ਬਾਅਦ ਖੋਲ੍ਹਿਆ ਤਹਿਖ਼ਾਨਾ, ਹੋਈ ਪੂਜਾBunty02/02/2024 by Bunty02/02/2024 ਵਾਰਾਣਸੀ – ਵਾਰਾਣਸੀ ਜ਼ਿਲ੍ਹਾ ਅਦਾਲਤ ਵੱਲੋਂ ਗਿਆਨਵਾਪੀ ਕੰਪਲੈਕਸ ’ਚ ਸਥਿਤ ਵਿਆਸ ਜੀ ਦਾ ਤਹਿਖ਼ਾਨਾ ’ਚ ਹਿੰਦੂ ਭਾਈਚਾਰੇ ਨੂੰ ਪੂਜਾ ਕਰਨ ਦਾ ਅਧਿਕਾਰ ਦਿੱਤੇ ਜਾਣ ਦੇ...