Indiaਪ੍ਰਧਾਨ ਮੰਤਰੀ ਮੋਦੀ ਤੀਜੇ ਗੇੜ ਤੋਂ ਬਾਅਦ 400 ਸੀਟਾਂ ਦੇ ਅੰਕੜੇ ਵੱਲ ਵਧਣਗੇ: ਅਮਿਤ ਸ਼ਾਹBunty06/05/2024 by Bunty06/05/2024 ਧਰਮਵਰਮ (ਆਂਧਰਾ ਪ੍ਰਦੇਸ਼) – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਭਰੋਸਾ ਪ੍ਰਗਟਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਨ੍ਹਾਂ ਲੋਕ ਸਭਾ ਚੋਣਾਂ ਦੇ ਤੀਜੇ ਗੇੜ...
Indiaਕਾਂਗਰਸ ਦਾ ਏਜੰਡਾ ਦਲਿਤਾਂ ਤੇ ਪਿਛੜੇ ਵਰਗਾਂ ਦਾ ਰਾਖਵਾਂਕਰਨ ਖੋਹ ਕੇ ਮੁਸਲਮਾਨਾਂ ਨੂੰ ਦੇਣਾ: ਨੱਢਾBunty06/05/2024 by Bunty06/05/2024 ਸੂਰਜਪੁਰ (ਛੱਤੀਸਗੜ੍ਹ) – ਭਾਜਪਾ ਦੇ ਪ੍ਰਧਾਨ ਜੇ.ਪੀ. ਨੱਢਾ ਨੇ ਅੱਜ ਕਾਂਗਰਸ ’ਤੇ ਦੋਸ਼ ਲਗਾਇਆ ਕਿ ਉਸ ਦਾ ਏਜੰਡਾ ਦਲਿਤਾਂ, ਕਬਾਇਲੀਆਂ ਅਤੇ ਪਿਛੜੇ ਵਰਗਾਂ ਦਾ ਰਾਖਵਾਂਕਰਨ...
Indiaਮਕਬੂਜ਼ਾ ਕਸ਼ਮੀਰ ’ਤੇ ਜਬਰੀ ਕਬਜ਼ੇ ਦੀ ਲੋੜ ਨਹੀਂ, ਇਸ ਦੇ ਲੋਕ ਖ਼ੁਦ ਭਾਰਤ ’ਚ ਸ਼ਾਮਲ ਹੋਣਾ ਚਾਹੁਣਗੇ: ਰਾਜਨਾਥBunty06/05/2024 by Bunty06/05/2024 ਨਵੀਂ ਦਿੱਲੀ – ਪੂਰਬੀ ਲੱਦਾਖ ’ਚ ਅਸਲ ਕੰਟਰੋਲ ਰੇਖਾ (ਐੱਲ.ਏ.ਸੀ.) ’ਤੇ ਭਾਰਤ-ਚੀਨ ਫ਼ੌਜ ਗਤੀਰੋਧ ਵਿਚਾਲੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਦੋਵੇਂ ਪੱਖਾਂ...
Indiaਸੰਦੇਸ਼ਖਲੀ ਮਾਮਲੇ ਪਿੱਛੇ ਭਾਜਪਾ ਦਾ ਹੱਥ: ਮਮਤਾBunty06/05/2024 by Bunty06/05/2024 ਕੋਲਕਾਤਾ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਭਾਜਪਾ ’ਤੇ ਸੂਬੇ ਨੂੰ ਬਦਨਾਮ ਕਰਨ ਲਈ ਸੰਦੇਸ਼ਖਲੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦਾ...
Indiaਸਕੂਲ ਦੇ ਏਅਰ ਕੰਡੀਸ਼ਨਿੰਗ ਦਾ ਖ਼ਰਚਾ ਮਾਪੇ ਖੁਦ ਚੁੱਕਣ : ਹਾਈ ਕੋਰਟBunty06/05/2024 by Bunty06/05/2024 ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਕਿਹਾ ਹੈ ਕਿ ਸਕੂਲ ਵਿਚ ਏਅਰ ਕੰਡੀਸ਼ਨਿੰਗ ਦਾ ਖਰਚਾ ਮਾਪਿਆਂ ਨੂੰ ਹੀ ਝੱਲਣਾ ਪਵੇਗਾ, ਕਿਉਂਕਿ ਇਹ ਵਿਦਿਆਰਥੀਆਂ ਨੂੰ...
Indiaਅਮਰਨਾਥ ਯਾਤਰਾ ਲਈ 20 ਦਿਨਾਂ ਚ 2.38 ਲੱਖ ਤੀਰਥ ਯਾਤਰੀਆਂ ਨੇ ਕਰਵਾਇਆ ਰਜਿਸਟਰੇਸ਼ਨBunty06/05/2024 by Bunty06/05/2024 ਜੰਮੂ – ਸ਼੍ਰੀ ਅਮਰਨਾਥ ਯਾਤਰਾ ਲਈ ਰਜਿਸਟਰੇਸ਼ਨ ਪ੍ਰਕਿਰਿਆ ਦੇ ਪਹਿਲੇ 20 ਦਿਨਾਂ ’ਚ 2.38 ਲੱਖ ਤੀਰਥ ਯਾਤਰੀਆਂ ਨੇ ਰਜਿਸਟਰੇਸ਼ਨ ਕਰਵਾਇਆ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ...
Indiaਮਸੂਰੀ ’ਚ ਵਾਪਰਿਆ ਵੱਡਾ ਹਾਦਸਾ; ਡੂੰਘੀ ਖੱਡ ’ਚ ਡਿੱਗੀ S”V ਕਾਰ, ਪੰਜ ਵਿਦਿਆਰਥੀਆਂ ਦੀ ਮੌਤBunty05/05/2024 by Bunty05/05/2024 ਦੇਹਰਾਦੂਨ – ਉੱਤਰਾਖੰਡ ਦੇ ਦੇਹਰਾਦੂਨ ਵਿਚ ਮਸੂਰੀ ਮਾਰਗ ’ਤੇ ਸ਼ਨੀਵਾਰ ਯਾਨੀ ਕਿ ਅੱਜ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ 5 ਵਿਦਿਆਰਥੀਆਂ ਦੀ ਮੌਤ...
Indiaਪਾਕਿ ਨੇਤਾ ਕਰ ਰਹੇ ਕਾਂਗਰਸ ਦੇ ਸ਼ਹਿਜਾਦੇ ਨੂੰ ਭਾਰਤ ਦਾ ਪ੍ਰਧਾਨ ਮੰਤਰੀ ਬਣਾਉਣ ਦੀ ਦੁਆ : ਮੋਦੀBunty05/05/2024 by Bunty05/05/2024 ਪਲਾਮੂ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸਰਜੀਕਲ ਅਤੇ ਹਵਾਈ ਹਮਲਿਆਂ ਨੇ ਪਾਕਿਸਤਾਨ ਨੂੰ ਇੰਨਾ ਹਿਲਾ ਦਿੱਤਾ...
Indiaਜੀ. ਐੱਸ. ਟੀ. ਨਿਯਮਾਂ ਤਹਿਤ ਸਾਰਿਆਂ ਨੂੰ ਸਲਾਖਾਂ ਪਿੱਛੇ ਨਹੀਂ ਭੇਜਿਆ ਜਾ ਸਕਦਾBunty05/05/202405/05/2024 by Bunty05/05/202405/05/2024 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਕੇਂਦਰ ਤੋਂ ਗੁਡਸ ਐਂਡ ਸਰਵਿਸਿਜ਼ ਟੈਕਸ (ਜੀ. ਐੱਸ. ਟੀ.) ਦੀਆਂ ਵਿਵਸਥਾਵਾਂ ਅਧੀਨ ਜਾਰੀ ਕੀਤੇ ਗਏ ਨੋਟਿਸਾਂ ਤੇ ਗਿ੍ਰਫਤਾਰੀਆਂ ਦੇ...
Indiaਕਾਂਗਰਸ ਨੂੰ ਵੱਡਾ ਝਟਕਾ, ਭਾਜਪਾ ’ਚ ਸ਼ਾਮਲ ਹੋਏ ਅਰਵਿੰਦਰ ਸਿੰਘ ਲਵਲੀBunty05/05/2024 by Bunty05/05/2024 ਨਵੀਂ ਦਿੱਲੀ – ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਸ਼ਨੀਵਾਰ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋ ਗਏ। ਉਨ੍ਹਾਂ ਨਾਲ ਦਿੱਲੀ ਸਰਕਾਰ ਦੇ ਸਾਬਕਾ...