Indiaਉੱਤਰੀ ਭਾਰਤ ’ਚ ਸੰਘਣੀ ਧੁੰਦ ਕਾਰਨ ਜਨ ਜੀਵਨ ਪ੍ਰਭਾਵਿਤBunty15/01/202415/01/2024 by Bunty15/01/202415/01/2024 ਨਵੀਂ ਦਿੱਲੀ – ਉੱਤਰੀ ਭਾਰਤ ਦੇ ਮੈਦਾਨੀ ਖੇਤਰਾਂ ਵਿੱਚ ਐਤਵਾਰ ਸਵੇਰ ਨੂੰ ਧੁੰਦ ਦੀ ਪਰਤ ਛਾਈ ਰਹੀ ਅਤੇ ਕਈ ਥਾਵਾਂ ’ਤੇ ਦੇਖਣ ਸਮਰੱਥਾ ਦਾ ਪੱਧਰ...
Indiaਰਾਹੁਲ ਗਾਂਧੀ ਦੀ ਭਾਰਤ ਜੋੜੋ ਨਿਆਂ ਯਾਤਰਾ ਹੋਈ ਸ਼ੁਰੂBunty15/01/2024 by Bunty15/01/2024 ਇੰਫਾਲ – ਕਾਂਗਰਸ ਨੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਐਤਵਾਰ ਨੂੰ ਕਿਹਾ ਕਿ ਦੇਸ਼ ’ਭਾਰੀ ਅਨਿਆਂ’ ਦਾ ਸਾਹਮਣਾ ਕਰ ਰਿਹਾ ਹੈ, ਇਸ ਲਈ ’ਭਾਰਤ ਜੋੜੋ...
Indiaਰਾਮ ਮੰਦਰ ਬਾਰੇ ਸ਼ੰਕਰਾਚਾਰਿਆ ਨੂੰ ਆਲੋਚਨਾ ਨਹੀਂ ਕਰਨੀ ਚਾਹੀਦੀ: ਨਰਾਇਣ ਰਾਣੇBunty15/01/2024 by Bunty15/01/2024 ਪਾਲਘਰ – ਕੇਂਦਰੀ ਮੰਤਰੀ ਨਰਾਇਣ ਰਾਣੇ ਨੇ ਸ਼ੰਕਰਾਚਾਰਿਆ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਨੂੰ ‘ਸਿਆਸੀ ਨਜ਼ਰੀਏ’ ਨਾਲ ਦੇਖਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ...
Indiaਦਿੱਲੀ-ਐਨ.ਸੀ.ਆਰ ਹਵਾ ਪ੍ਰਦੂਸ਼ਣ : ਕੇਂਦਰ ਨੇ ਪ੍ਰਦੂਸ਼ਣ ਕਰਨ ਵਾਲੇ ਵਾਹਨਾਂ ’ਤੇ ਲਗਾਈ ਰੋਕBunty15/01/2024 by Bunty15/01/2024 ਨਵੀਂ ਦਿੱਲੀ – ਕੇਂਦਰ ਸਰਕਾਰ ਨੇ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ (ਐੱਨ.ਸੀ.ਆਰ.) ’ਚ ਵਿਗੜਦੀ ਹਵਾ ਗੁਣਵੱਤਾ ਦਰਮਿਆਨ ਖੇਤਰ ’ਚ ਗੈਰ-ਜ਼ਰੂਰੀ ਨਿਰਮਾਣ ਕੰਮ ਅਤੇ ਬੀ.ਐੱਸ.-3 ਪੈਟਰੋਲ ਅਤੇ ਬੀ.ਐੱਸ.-4...
Indiaਮਿਲਿੰਦ ਦੇਵੜਾ ਨੇ ਛੱਡੀ ਕਾਂਗਰਸਸ਼ਿੰਦੇ ਦੀ ਮੌਜੂਦਗੀ ’ਚ ਸ਼ਿਵ ਸੈਨਾ ਵਿੱਚ ਹੋਏ ਸ਼ਾਮਲBunty15/01/2024 by Bunty15/01/2024 ਮੁੰਬਈ – ਸਾਬਕਾ ਕੇਂਦਰੀ ਮੰਤਰੀ ਮਿਲਿੰਦ ਦੇਵੜਾ ਐਤਵਾਰ ਸਵੇਰੇ ਕਾਂਗਰਸ ਛੱਡਣ ਤੋਂ ਬਾਅਦ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਮੌਜੂਦਗੀ ’ਚ ਸ਼ਿਵ ਸੈਨਾ ’ਚ...
Indiaਆਯੁੱਧਿਆ ’ਚ 3 ਹਜ਼ਾਰ ਸੁਰੱਖਿਆ ਗਾਰਡ, ਆਈ.ਬੀ. ਤੇ ਰਾਅ ਦੇ ਏਜੰਟ ਹੋਣਗੇ ਤਾਇਨਾਤBunty15/01/2024 by Bunty15/01/2024 ਲਖਨਊ – ਅਯੁੱਧਿਆ ’ਚ ਸ਼੍ਰੀ ਰਾਮ ਲਾਲਾ ਦੀ ਮੂਰਤੀ ਦੇ ਪਵਿੱਤਰ ਸਮਾਗਮ ਦੇ ਮੌਕੇ ’ਤੇ 13 ਹਜ਼ਾਰ ਤੋਂ ਜ਼ਿਆਦਾ ਸੁਰੱਖਿਆ ਕਰਮਚਾਰੀਆਂ ਦੀ ਅਦੁੱਤੀ ਸੁਰੱਖਿਆ ਘੇਰਾਬੰਦੀ...
Indiaਦਿੱਲੀ ਗੁਰਦੁਆਰਾ ਕਮੇਟੀ ਨੇ ਦਸਵੀਂ ਪਾਤਸ਼ਾਹੀ ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆBunty15/01/202414/01/2024 by Bunty15/01/202414/01/2024 ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਵੇਂ ਪਾਤਸ਼ਾਹ ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ...
Indiaਦੋਵਾਂ ਪਾਰਟੀਆਂ ’ਚ ਬਣੀ ਸਹਿਮਤੀ ਪੰਜਾਬ ’ਚ ਕਾਂਗਰਸ ਅਤੇ ‘ਆਪ’ ਵਿਚਾਲੇ ਨਹੀਂ ਹੋਵੇਗੀ ਸੀਟਾਂ ਦੀ ਵੰਡBunty14/01/2024 by Bunty14/01/2024 ਨਵੀਂ ਦਿੱਲੀ – ਲੋਕ ਸਭਾ ਚੋਣਾਂ ਲਈ 5 ਸੂਬਿਆਂ ਵਿਚ ਸੀਟ ਵੰਡ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਵਿਚ ਬੈਠਕ ਹੋਈ।ਇਹ ਬੈਠਕ...
Indiaਖੜਗੇ ਨੂੰ ਵਿਰੋਧੀ ਗਠਜੋੜ ‘ਇੰਡੀਆ’ ਦਾ ਚੇਅਰਮੈਨ ਬਣਾਉਣ ’ਤੇ ਬਣੀ ਸਹਿਮਤੀBunty14/01/2024 by Bunty14/01/2024 ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਵਿਰੋਧੀ ਗਠਜੋੜ ‘ਇੰਡੀਆ’ ਦਾ ਚੇਅਰਮੈਨ ਬਣਾਉਣ ’ਤੇ ਸਹਿਮਤੀ ਹੋ ਗਈ ਹੈ। ਗਠਜੋੜ ਨੇਤਾਵਾਂ ਨੇ ਮੁਲਾਕਾਤ ਕੀਤੀ ਅਤੇ...
India114 ਦੋਸ਼ੀਆਂ ਦੀ ਸਜ਼ਾ ਮੁਆਫ਼ੀ ਦੀ ਪਟੀਸ਼ਨ ’ਤੇ ਫ਼ੈਸਲੇ ’ਚ ਦੇਰੀ ਲਈ ਸੁਪਰੀਮ ਕੋਰਟ ਵੱਲੋਂ ਦਿੱਲੀ ਸਰਕਾਰ ਨੂੰ ਝਾੜBunty14/01/2024 by Bunty14/01/2024 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਜੈਸ਼-ਏ-ਮੁਹੰਮਦ (ਜੇ.ਈ.ਐੱਮ.) ਦੇ ਇਕ ਅੱਤਵਾਦੀ ਸਮੇਤ 114 ਦੋਸ਼ੀਆਂ ਦੀ ਸਜ਼ਾ ਮੁਆਫ਼ੀ ਸਬੰਧੀ ਪਟੀਸ਼ਨ ‘’ਤੇ ਫ਼ੈਸਲਾ ਕਰਨ ’ਚ ਦੇਰੀ ਕਰਨ...