Indiaਯੋਗੀ ਦਾ ਬੁਲਡੋਜ਼ਰ ਰਾਖਵਾਂਕਰਨ ਦੇ ਖ਼ਿਲਾਫ਼: ਕਾਂਗਰਸBunty19/05/2024 by Bunty19/05/2024 ਨਵੀਂ ਦਿੱਲੀ – ਕਾਂਗਰਸ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੱਲੋਂ ਕਥਿਤ ਤੌਰ ’ਤੇ ਲਿਖੇ ਗਏ ਇੱਕ ਲੇਖ ਦਾ ਹਵਾਲਾ ਦਿੰਦਿਆਂ ਅੱਜ ਦੋਸ਼...
Indiaਮਾਲੀਵਾਲ ਕੁੱਟਮਾਰ ਮਾਮਲਾ ਦਿੱਲੀ ਪੁਲਿਸ ਨੇ ਕੇਜਰੀਵਾਲ ਦੀ ਰਿਹਾਇਸ਼ ਤੋਂ ਬਿਭਵ ਕੁਮਾਰ ਨੂੰ ਗਿ੍ਰਫ਼ਤਾਰ ਕੀਤਾBunty19/05/2024 by Bunty19/05/2024 ਨਵੀਂ ਦਿੱਲੀ -ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਦਿੱਲੀ ਪੁਲਿਸ ਨੇ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ’ਤੇ ਕਥਿਤ ਹਮਲੇ ਦੇ...
Indiaਮਥੁਰਾ-ਵ੍ਰਿੰਦਾਵਣ ਤੋਂ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਦੀ ਬੱਸ ਨੂੰ ਅੱਗ ਲੱਗੀ, 9 ਮੌਤਾਂ ਤੇ 15 ਜ਼ਖ਼ਮੀBunty19/05/2024 by Bunty19/05/2024 ਗੁਰੂਗ੍ਰਾਮ – ਉੱਤਰ ਪ੍ਰਦੇਸ਼ ਦੇ ਮਥੁਰਾ ਅਤੇ ਵ੍ਰਿੰਦਾਵਨ ਤੋਂ ਤੀਰਥ ਯਾਤਰਾ ਕਰਕੇ ਪਰਤ ਰਹੇ ਪੰਜਾਬ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰਿਆਣਾ ਦੇ ਨੂਹ ਨੇੜੇ...
Indiaਅਤਿਵਾਦ ਉਨ੍ਹਾਂ ਨੂੰ ਨਿਗਲ ਰਿਹੈ, ਜੋ ਲੰਬੇ ਸਮੇਂ ਤੋਂ ਇਸ ਦਾ ਸਹਾਰਾ ਲੈ ਰਹੇ ਹਨ: ਜੈਸ਼ੰਕਰBunty19/05/2024 by Bunty19/05/2024 ਨਵੀਂ ਦਿੱਲੀ – ਪੂਰਬੀ ਲੱਦਾਖ ’ਚ ਅਸਲ ਕੰਟਰੋਲ ਰੇਖਾ (ਐੱਲ. ਏ. ਸੀ.) ’ਤੇ ਚੀਨ ਦੀ ਫੌਜੀ ਮੌਜੂਦਗੀ ਅਤੇ ਸਰਹੱਦ ਪਾਰ ਅਤਿਵਾਦੀ ਗਤੀਵਿਧੀਆਂ ਨੂੰ ਪਾਕਿਸਤਾਨ ਦੇ...
Indiaਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ ‘ਆਪ’ ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ, ਕਿਹਾ- ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈBunty19/05/2024 by Bunty19/05/2024 ਕੁਰੂਕਸ਼ੇਤਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਲੋਕ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਚੋਣ ਪ੍ਰਚਾਰ...
Indiaਕੇਰਲ ’ਚ ਡਾਕਟਰ ਨੇ ਬੱਚੇ ਦੀ ਉਂਗਲ ਦੀ ਥਾਂ ਕਰ ਦਿੱਤਾ ਜੀਭ ਦਾ ਆਪ੍ਰੇਸ਼ਨ, ਡਾਕਟਰ ਮੁਅੱਤਲBunty18/05/2024 by Bunty18/05/2024 ਤਿਰੂਵਨੰਤਪੁਰਮ – ਕੇਰਲ ਦੇ ਕੋਝੀਕੋਡ ਮੈਡੀਕਲ ਕਾਲਜ ਦੇ ਇੱਕ ਡਾਕਟਰ ਨੇ ਉਂਗਲ ਦੀ ਬਜਾਏ 4 ਸਾਲ ਦੇ ਬੱਚੇ ਦੀ ਜੀਭ ਦਾ ਆਪ੍ਰੇਸ਼ਨ ਕਰ ਦਿੱਤਾ। ਡਾਕਟਰ...
Indiaਬੁਢਾਪੇ ਦਾ ਕਾਰਨ ਬਣਨ ਵਾਲੇ ‘ਜ਼ਾਂਬੀ ਸੈੱਲਜ਼’ ਨੂੰ ਮਾਰਨ ਵਾਲੀ ਦਵਾਈ ਵਿਕਸਿਤBunty18/05/2024 by Bunty18/05/2024 ਨਵੀਂ ਦਿੱਲੀ – ਸਾਡੇ ਸਰੀਰ ’ਚ ਜਿਗਰ ਤੋਂ ਲੈ ਕੇ ਦਿਮਾਗ ਤੱਕ ਅਜਿਹੇ ਜ਼ਾਂਬੀ ਸੈੱਲ ਲੁਕੇ ਹੁੰਦੇ ਹਨ, ਜੋ ਸਾਡੀ ਉਮਰ ਵਧਾਉਣ ਲਈ ਜ਼ਿੰਮੇਵਾਰ ਹੁੰਦੇ...
Indiaਮੁੰਬਈ: ਹੋਰਡਿੰਗ ਲਗਾਉਣ ਵਾਲੀ ਕੰਪਨੀ ਦੇ ਡਾਇਰੈਕਟਰ ਨੂੰ ਗਿ੍ਰਫ਼ਤਾਰ ਕਰਕੇ ਮੁੰਬਈ ਲਿਆਂਦਾBunty18/05/2024 by Bunty18/05/2024 ਮੁੰਬਈ – ਇਥੇ ਘਾਟਕੋਪਰ ’ਚ ਸੋਮਵਾਰ ਨੂੰ ਜਿਸ ਵੱਡੇ ਹੋਰਡਿੰਗ ਦੇ ਡਿੱਗਣ ਕਾਰਨ ਭਿਆਨਕ ਹਾਦਸਾ ਹੋਇਆ, ਉਸ ਨੂੰ ਲਗਾਉਣ ਵਾਲੀ ਕੰਪਨੀ ਦੇ ਡਾਇਰੈਕਟਰ ਭਾਵੇਸ਼ ਭਿੰਡੇ...
Indiaਅਗਲੇ 5 ਦਿਨ ਲੋਕਾਂ ਨੂੰ ਸਤਾਵੇਗੀ ਕੜਾਕੇ ਦੀ ਗਰਮੀ, 47 ਡਿਗਰੀ ਤੋਂ ਪਾਰ ਪਹੁੰਚੇਗਾ ਪਾਰਾBunty18/05/2024 by Bunty18/05/2024 ਨਵੀਂ ਦਿੱਲੀ – ਉੱਤਰ ਪ੍ਰਦੇਸ਼, ਦਿੱਲੀ, ਰਾਜਸਥਾਨ, ਪੰਜਾਬ ਅਤੇ ਹਰਿਆਣਾ ਸਮੇਤ ਉੱਤਰ-ਪੱਛਮੀ ਭਾਰਤ ਵਿੱਚ ਹੀਟ ਵੇਵ ਦਾ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਦਾ...
Indiaਸੰਵਿਧਾਨਕ ਬੈਂਚ ਦਾ ਫ਼ੈਸਲਾ ਘੱਟ ਗਿਣਤੀ ਵਾਲੇ ਬੈਂਚ ਮੰਨਣ ਲਈ ਪਾਬੰਦ: ਸੁਪਰੀਮ ਕੋਰਟBunty18/05/2024 by Bunty18/05/2024 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਆਪਣੇ ਅਪਰੈਲ 2022 ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਕਿਹਾ ਹੈ ਕਿ ਸੰਵਿਧਾਨਕ ਬੈਂਚ ਦਾ ਫੈਸਲਾ ਘੱਟ ਗਿਣਤੀ ਬੈਂਚ...