India17ਵੀਂ ਲੋਕ ਸਭਾ ਦਾ ਆਖ਼ਰੀ ਬਜਟ ਸੈਸ਼ਨ 31 ਤੋਂ, ਅੰਤਰਿਮ ਬਜਟ ਕੀਤਾ ਜਾਵੇਗਾ ਪੇਸ਼Bunty13/01/2024 by Bunty13/01/2024 ਨਵੀਂ ਦਿੱਲੀ – ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਅੱਜ ਕਿਹਾ ਕਿ 17ਵੀਂ ਲੋਕ ਸਭਾ ਦਾ ਆਖਰੀ ਬਜਟ ਸੈਸ਼ਨ 31 ਜਨਵਰੀ ਤੋਂ 9 ਫਰਵਰੀ...
Indiaਦੇਸ਼ ’ਚ ਕਰੋਨਾ ਦੇ 609 ਨਵੇਂ ਮਾਮਲੇ ਤੇ 3 ਮੌਤਾਂBunty13/01/2024 by Bunty13/01/2024 ਨਵੀਂ ਦਿੱਲੀ – ਦੇਸ਼ ’ਚ ਕੋਰੋਨਾ ਵਾਇਰਸ ਦੇ 609 ਨਵੇਂ ਮਾਮਲੇ ਦਰਜ ਕੀਤੇ ਗਏ ਅਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 3,368 ਹੋ ਗਈ...
Indiaਭਗਵਾਨ ਰਾਮ ਦੇ ਦਰਸ਼ਨ ਲਈ ਵਿਚੋਲੇ ਦੀ ਲੋੜ ਨਹੀਂ, 22 ਦਾ ਸਮਾਗਮ ਸਿਆਸੀ: ਕਾਂਗਰਸBunty13/01/2024 by Bunty13/01/2024 ਨਵੀਂ ਦਿੱਲੀ – ਕਾਂਗਰਸ ਨੇ ਅੱਜ ਦਾਅਵਾ ਕੀਤਾ ਕਿ ਅਯੁੱਧਿਆ ਵਿਚ 22 ਜਨਵਰੀ ਨੂੰ ਹੋਣ ਵਾਲਾ ਰਾਮ ਮੰਦਰ ਸਮਾਗਮ ਧਾਰਮਿਕ ਨਹੀਂ ਸਗੋਂ ਪੂਰੀ ਤਰ੍ਹਾਂ ਨਾਲ...
Indiaਨਵੀਂ ਪੀੜ੍ਹੀ ਦੀ ਆਕਾਸ਼ ਮਿਜ਼ਾਈਲ ਦਾ ਸਫ਼ਲ ਪ੍ਰੀਖਣ, ਰਾਜਨਾਥ ਸਿੰਘ ਨੇ ਕੀਤੀ ਸ਼ਲਾਘਾBunty13/01/2024 by Bunty13/01/2024 ਬਾਲਾਸੋਰ – ਭਾਰਤ ਨੇ ਸ਼ੁੱਕਰਵਾਰ ਨੂੰ ਓਡੀਸ਼ਾ ਦੇ ਚਾਂਦੀਪੁਰ ਸਥਿਤ ਏਕੀਕ੍ਰਿਤ ਪ੍ਰੀਖਣ ਰੇਂਜ (ਆਈ.ਟੀ.ਆਰ.) ਤੋਂ ਨਵੀਂ ਪੀੜ੍ਹੀ ਦੀ ’ਆਕਾਸ਼’ ਮਿਜ਼ਾਈਲ ਦਾ ਸਫ਼ਲ ਪ੍ਰੀਖਣ ਕੀਤਾ। ਅਧਿਕਾਰੀਆਂ...
Indiaਦਿੱਲੀ-ਐਨਸੀਆਰ ਸਮੇਤ ਉੱਤਰ ਭਾਰਤ ਦੇ ਕਈ ਸੂਬਿਆਂ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇBunty12/01/2024 by Bunty12/01/2024 ਨਵੀਂ ਦਿੱਲੀ – ਵੀਰਵਾਰ ਨੂੰ ਦਿੱਲੀ-ਐੱਨ.ਸੀ.ਆਰ., ਪੰਜਾਬ ਸਮੇਤ ਚੰਡੀਗੜ੍ਹ ਅਤੇ ਜੰਮੂ-ਕਸ਼ਮੀਰ ’ਚ ਭੂਚਾਲ ਨਾਲ ਇਕ ਵਾਰ ਫਿਰ ਧਰਤੀ ਕੰਬ ਗਈ। ਭੂਚਾਲ ਦੇ ਇਹ ਝਟਕੇ ਕਾਫੀ...
Indiaਪਹਾੜਾਂ ’ਚ ਸੀਤ ਲਹਿਰ ਕਾਰਨ ਮੈਦਾਨੀ ਇਲਾਕੇ ਹੋਰ ਠਰੇBunty12/01/2024 by Bunty12/01/2024 ਨਵੀਂ ਦਿੱਲੀ – ਹਿਮਾਚਲ ਪ੍ਰਦੇਸ਼ ਵਿੱਚ ਅਗਲੇ 10 ਦਿਨਾਂ ਤੱਕ ਮੀਂਹ ਜਾਂ ਬਰਫ਼ਬਾਰੀ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੌਰਾਨ ਮੈਦਾਨੀ ਇਲਾਕਿਆਂ ’ਚ ਕੜਾਕੇ ਦੀ...
Indiaਐੱਲਏਸੀ ’ਤੇ ਹਾਲਾਤ ਸੰਵੇਦਨਸ਼ੀਲ ਪਰ ਭਾਰਤ ਹਰ ਸਥਿਤੀ ਲਈ ਤਿਆਰ: ਜਨਰਲ ਪਾਂਡੇBunty12/01/2024 by Bunty12/01/2024 ਨਵੀਂ ਦਿੱਲੀ – ਥਲ ਸੈਨਾ ਪ੍ਰਮੁੱਖ ਜਨਰਲ ਮਨੋਜ ਪਾਂਡੇ ਨੇ ਅੱਜ ਕਿਹਾ ਕਿ ਚੀਨ ਨਾਲ ਲੱਗਦੀ ਉੱਤਰੀ ਸਰਹੱਦ ਅਸਲ ਕੰਟਰੋਲ ਰੇਖਾ ’ਤੇ ਸਥਿਤੀ ਸਥਿਰ ਪਰ...
Indiaਅਤਿਵਾਦੀ-ਗੈਂਗਸਟਰ-ਡਰੱਗ ਤਸਕਰ ਗਠਜੋੜ ਖ਼ਿਲਾਫ਼ ਐੱਨਆਈਏ ਦੇ ਪੰਜਾਬ, ਦਿੱਲੀ ਤੇ ਹਰਿਆਣਾ ਸਣੇ 32 ਥਾਵਾਂ ’ਤੇ ਛਾਪੇBunty12/01/2024 by Bunty12/01/2024 ਨਵੀਂ ਦਿੱਲੀ – ਦੇਸ਼ ਵਿਚ ਅਤਿਵਾਦੀ-ਗੈਂਗਸਟਰ-ਡਰੱਗ ਸਮੱਗਲਰ ਗਠਜੋੜ ਨੂੰ ਖਤਮ ਕਰਨ ਦੇ ਮਕਸਦ ਨਾਲ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼,...
Indiaਦੇਸ਼ ’ਚ ਕੋਰੋਨਾ ਦੇ 514 ਨਵੇਂ ਮਾਮਲੇ, 3 ਮੌਤਾਂBunty12/01/2024 by Bunty12/01/2024 ਨਵੀਂ ਦਿੱਲੀ – ਭਾਰਤ ’ਚ ਕੋਵਿਡ-19 ਲਾਗ ਦੇ 514 ਨਵੇਂ ਮਾਮਲੇ ਦਰਜ ਕੀਤੇ ਗਏ। ਉੱਥੇ ਹੀ ਇਸ ਬੀਮਾਰੀ ਦੇ ਮਰੀਜ਼ਾਂ ਦੀ ਗਿਣਤੀ ਘੱਟ ਕੇ 3,422...
Indiaਜੰਮੂ-ਕਸ਼ਮੀਰ ’ਚ ਸੁਰੱਖਿਆ ਫੋਰਸਾਂ ਨੇ ਬਰਾਮਦ ਕੀਤਾ ਹਥਿਆਰ, ਗੋਲਾ-ਬਾਰੂਦ ਦਾ ਜ਼ਖ਼ੀਰਾBunty12/01/2024 by Bunty12/01/2024 ਜੰਮੂ – ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ’ਚ ਸੁਰੱਖਿਆ ਫੋਰਸਾਂ ਨੇ ਵੀਰਵਾਰ ਨੂੰ ਹਥਿਆਰਾਂ ਅਤੇ ਗੋਲਾ-ਬਾਰੂਦ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ...