Category : India

India Punjabi News Australia – Indo Times No. 1 Newspaper in Australia and New Zealand

Indo Times No.1 Indian-Punjabi media platform in Australia and New Zealand

IndoTimes.com.au

India

ਹਰਿਆਣਾ ’ਚ ਸਕੂਲ ਬੱਸ ਪਲਟਣ ਕਾਰਨ 6 ਬੱਚਿਆਂ ਦੀ ਮੌਤ ਤੇ 20 ਜ਼ਖ਼ਮੀ

Bunty
ਮਹਿੰਦਰਗੜ੍ਹ – ਹਰਿਆਣਾ ਦੇ ਮਹਿੰਦਰਗੜ੍ਹ ਦੇ ਉਨਹਾਨੀ ਪਿੰਡ ਵਿੱਚ ਅੱਜ ਸਵੇਰੇ 9 ਵਜੇ ਬੱਚਿਆਂ ਨਾਲ ਭਰੀ ਨਿੱਜੀ ਸਕੂਲ ਦੀ ਬੱਸ ਪਲਟ ਗਈ। ਇਸ ਹਾਦਸੇ ਵਿੱਚ...
India

ਸੀ.ਬੀ.ਆਈ. ਨੇ ਕੇ.ਕਵਿਤਾ ਨੂੰ ਕੀਤਾ ਗਿ੍ਰਫ਼ਤਾਰ ਪਹਿਲਾਂ ਈਡੀ ਨੇ ਕੀਤਾ ਸੀ ਗਿ੍ਰਫ਼ਤਾਰ

Bunty
ਨਵੀਂ ਦਿੱਲੀ – ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਬੀਆਰਐਸ ਆਗੂ ਕੇ. ਕਵਿਤਾ ਨੂੰ ਗਿ੍ਰਫ਼ਤਾਰ ਕੀਤਾ ਹੈ। ਉਹ ਇਸ...
India

ਮੈਂ ਮੂੰਹ ਖੋਲ੍ਹਿਆ ਤਾਂ ਪਰਿਵਾਰ ਦੇ ਕੁਝ ਲੋਕ ਮੂੰਹ ਨਹੀਂ ਵਿਖਾ ਸਕਣਗੇ : ਅਜੀਤ ਪਵਾਰ

Bunty
ਠਾਣੇ – ਮਹਾਰਾਸ਼ਟਰ ’ਚ ਰਾਸ਼ਟਰਵਾਦੀ ਕਾਂਗਰਸ ਪਾਰਟੀ ਵਿਚ ਵਖਰੇਵੇਂ ਤੋਂ ਬਾਅਦ ਸ਼ਰਦ ਪਵਾਰ ਦੇ ਪਰਿਵਾਰ ’ਚ ਵੀ ਕੜਵਾਹਟ ਵਧਦੀ ਜਾ ਰਹੀ ਹੈ। ਸਾਬਕਾ ਕੇਂਦਰੀ ਮੰਤਰੀ...
India

ਇਹ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਦੀਆਂ ਚੋਣਾਂ ਹਨ : ਰਾਹੁਲ

Bunty
ਜੈਪੁਰ –  ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਕਿਹਾ ਕਿ ਦੇਸ਼ ਦੇ ਸਾਹਮਣੇ ਦੋ ਸਭ...
India

ਪੁਲਵਾਮਾ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, 1 ਅਤਿਵਾਦੀ ਢੇਰ

Bunty
ਸ੍ਰੀਨਗਰ – ਜੰਮੂ-ਕਸ਼ਮੀਰ ਦੇ ਪੁਲਵਾਮਾ ’ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਵਾਮਾ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਮੁਕਾਬਲੇ ’ਚ ਇਕ...
India

ਮੋਦੀ ਦੀ ਟਿੱਪਣੀ ’ਤੇ ਚੀਨ ਨੇ ਕਿਹਾ ‘ਮਜ਼ਬੂਤ ਤੇ ਸਥਿਰ ਸਬੰਧ ਸਾਂਝੇ ਹਿੱਤਾਂ ਦੀ ਪੂਰਤੀ ਕਰਦੇ ਹਨ’

Bunty
ਬੀਜਿੰਗ – ਚੀਨ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਹੱਦੀ ਵਿਵਾਦ ਨਾਲ ਜੁੜੀਆਂ ਟਿੱਪਣੀਆਂ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ’ਮਜ਼ਬੂਤ ??ਅਤੇ ਸਥਿਰ...
India

ਪੰਜਾਬ ਦੇ ਸਾਬਕਾ ਮੰਤਰੀ ਦੀ ਆਈ.ਏ.ਐਸ. ਨੂੰਹ ਭਾਜਪਾ ’ਚ ਸ਼ਾਮਲ

Bunty
ਨਵੀਂ ਦਿੱਲੀ – ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਗੁਰਪ੍ਰੀਤ ਮਲੂਕਾ ਅਤੇ ਸਾਬਕਾ ਆਈਏਐਸ ਨੂੰਹ ਭਾਜਪਾ...
India

ਹਿਮਾਚਲ ’ਚ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤ ਸਮੇਤ 5 ਜਣੇ ਹੈਰੋਇਨ ਸਣੇ ਗ੍ਰਿਫ਼ਤਾਰ

Bunty
ਸ਼ਿਮਲਾ – ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ’ਚ ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਸਣੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 42.89...
India

ਪੰਜਾਬ ’ਚ ਹੋਵੇਗੀ ਬਾਰਿਸ਼, 13 ਤੋਂ ਸਰਗਰਮ ਹੋ ਰਿਹੈ ‘ਵੈਸਟਰਨ ਡਿਸਟਰਬੈਂਸ’

Bunty
ਨਵੀਂ ਦਿੱਲੀ – ਇਸ ਵਾਰ ਪੰਜਾਬ ਅਤੇ ਹਰਿਆਣਾ ’ਚ ਵਿਸਾਖੀ ’ਤੇ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ 13 ਅਪ੍ਰੈਲ ਤੋਂ ਸਰਗਰਮ ਹੈ।...