Category : India

India Punjabi News Australia – Indo Times No. 1 Newspaper in Australia and New Zealand

Indo Times No.1 Indian-Punjabi media platform in Australia and New Zealand

IndoTimes.com.au

India

ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Bunty
ਨਵੀਂ ਦਿੱਲੀ – ਆਮ ਆਦਮੀ ਪਾਰਟੀ (ਆਪ) ਵੱਲੋਂ ਆਉਣ ਵਾਲੀਆਂ ਰਾਜ ਸਭਾ ਚੋਣਾਂ ਲਈ ਉਮੀਦਵਾਰ ਵਜੋਂ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਵਾਤੀ ਮਾਲੀਵਾਲ ਨੇ ਸ਼ੁੱਕਰਵਾਰ...
India

ਅੱਧਾ ਭਾਰਤ ਸੀਤ ਲਹਿਰ ਦੀ ਲਪੇਟ ’ਚ, ਅਗਲੇ ਦੋ ਦਿਨ ‘ਕੋਲਡ ਡੇਅ’ : ਆਈ.ਐਮ.ਡੀ.

Bunty
ਨਵੀਂ ਦਿੱਲੀ – ਭਾਰਤ ਦੇ ਮੌਸਮ ਵਿਗਿਆਨ ਵਿਭਾਗ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਅਗਲੇ ਦੋ...
India

ਹਿਮਾਚਲ ਦੇ ਮੁੱਖ ਮੰਤਰੀ ਸੁੱਖੂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਆਫ਼ਤ ਰਾਹਤ ਕੰਮਾਂ ਲਈ ਮੰਗੀ ਧਨ ਰਾਸ਼ੀ

Bunty
ਨਵੀਂ ਦਿੱਲੀ/ਸ਼ਿਮਲਾ – ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਵੀਰਵਾਰ ਨੂੰ ਨਵੀਂ ਦਿੱਲੀ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।...
India

ਈ.ਡੀ. ਨੇ ਰਾਕਾਂਪਾ ਮੁਖੀ ਸ਼ਰਦ ਪਵਾਰ ਦੇ ਪੋਤੇ ਦੀ ਕੰਪਨੀ ਤੇ ਕੀਤੀ ਛਾਪੇਮਾਰੀ

Bunty
ਮੁੰਬਈ – ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਮਹਾਰਾਸ਼ਟਰ ਰਾਜ ਸਹਿਕਾਰੀ ਬੈਂਕ ਘਪਲੇ ਦੇ ਸਿਲਸਿਲੇ ’ਚ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਅਧੀਨ ਸ਼ੁੱਕਰਵਾਰ ਨੂੰ ਬਾਰਾਮਤੀ ਏਗ੍ਰੋ...
India

ਭਾਰਤੀ ਅਰਥਵਿਵਸਥਾ ਦੀ ਯੂ. ਐੱਨ. ਨੇ ਕੀਤੀ ਤਾਰੀਫ਼, ਕਿਹਾ-2024 ’ਚ ਵੀ ਤੇਜ਼ ਰਫ਼ਤਾਰ ਨਾਲ ਕਰੇਗੀ ਵਿਕਾਸ

Bunty
ਨਵੀਂ ਦਿੱਲੀ – ਭਾਰਤੀ ਅਰਥਵਿਵਸਥਾ ’ਤੇ ਸੰਯੁਕਤ ਰਾਸ਼ਟਰ (ਯੂ. ਐੱਨ.) ਨੂੰ ਕਾਫ਼ੀ ਭਰੋਸਾ ਹੈ। ਇਹੀ ਕਾਰਨ ਹੈ ਕਿ ਸੰਯੁਕਤ ਰਾਸ਼ਟਰ ਵਿਸ਼ਵ ਆਰਥਿਕ ਸਥਿਤੀ ਅਤੇ ਸੰਭਾਵਨਾਵਾਂ...
India

ਤ੍ਰਿਣਮੂਲ ਕਾਂਗਰਸ ਦੇ ਨੇਤਾ ਘਰ ਛਾਪਾ ਮਾਰਨ ਗਈ ਈ.ਡੀ. ਦੀ ਟੀਮ ਤੇ 200 ਲੋਕਾਂ ਨੇ ਕੀਤਾ ਹਮਲਾ, ਭੰਨੀਆਂ ਗੱਡੀਆਂ

Bunty
ਕੋਲਕਾਤਾ – ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਅਧਿਕਾਰੀਆਂ ’ਤੇ ਪੱਛਮੀ ਬੰਗਾਲ ’ਚ ਤ੍ਰਿਣਮੂਲ ਕਾਂਗਰਸ ਦੇ ਨੇਤਾ ਸ਼ੇਖ ਸ਼ਾਹਜਹਾਂ ਦੇ ਸਮਰਥਕਾਂ ਨੇ ਸ਼ੁੱਕਰਵਾਰ ਨੂੰ ਹਮਲਾ ਕਰ ਦਿੱਤਾ...
India

ਇਨੈਲੋ ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਤੇ ਰਿਸ਼ਤੇਦਾਰ ਤੇ ਕਾਰੋਬਾਰ ਸਹਿਯੋਗੀਆਂ ਦੇ ਘਰ, ਫਾਰਮ ਹਾਊਸ ’ਤੇ ਈਡੀ ਨੇ ਕੀਤੀ ਛਾਪੇਮਾਰੀ

Bunty
ਯਮੁਨਾਨਗਰ – ਯਮੁਨਾਨਗਰ ਤੋਂ ਇਨੈਲੋ ਪਾਰਟੀ ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਸਮੇਤ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰ ਤੇ ਹੋਰ ਕਾਰੋਬਾਰੀਆਂ ਦੇ ਦਫਤਰ, ਘਰ ਤੇ ਫਾਰਮ ਹਾਊਸ...
India

ਜੰਮੂ ਕਸ਼ਮੀਰ : ਸੁਰੱਖਿਆ ਫ਼ੋਰਸਾਂ ਨੇ ਮੁਕਾਬਲੇ ’ਚ ਲਸ਼ਕਰ ਦਾ ਅੱਤਵਾਦੀ ਕੀਤਾ ਢੇਰ

Bunty
ਸ਼੍ਰੀਨਗਰ – ਫ਼ੌਜ ਦੇ ਅਧਿਕਾਰੀ ਲੈਫਟੀਨੈਂਟ ਉਮਰ ਫੈਆਜ਼ ਦੇ 2017 ’ਚ ਅਗਵਾ ਅਤੇ ਕਤਲ ਦੇ ਮਾਮਲੇ ’ਚ ਸ਼ਾਮਲ ਲਸ਼ਕਰ-ਏ-ਤੋਇਬਾ (ਐੱਲ.ਈ.ਟੀ.) ਦਾ ਇਕ ਅੱਤਵਾਦੀ ਸ਼ੁੱਕਰਵਾਰ ਨੂੰ...