Indiaਕਤਰ ’ਚ ਮੌਤ ਦੀ ਸਜ਼ਾ ਪ੍ਰਾਪਤ ਅੱਠ ਭਾਰਤੀਆਂ ਦੀ ਮੌਤ ਦੀ ਸਜ਼ਾ ’ਤੇ ਲੱਗੀ ਰੋਕBunty29/12/2023 by Bunty29/12/2023 ਨਵੀਂ ਦਿੱਲੀ – ਕਤਰ ’ਚ ਮੌਤ ਦੀ ਸਜ਼ਾ ਪ੍ਰਾਪਤ 8 ਸਾਬਕਾ ਜਲ ਸੈਨਿਕ ਅਫ਼ਸਰਾਂ ਨੂੰ ਵੱਡੀ ਰਾਹਤ ਮਿਲੀ ਹੈ। ਕਤਰ ’ਚ ਬੰਦ ਇਨ੍ਹਾਂ ਭਾਰਤੀਆਂ ਦੀ...
Indiaਸੰਸਦ ਕੁਤਾਹੀ ਮਾਮਲਾ: ਮੁਲਜ਼ਮਾਂ ਦੇ ਪੋਲੀਗ੍ਰਾਫ਼ ਟੈਸਟ ਦੀ ਇਜਾਜ਼ਤ ਲੈਣ ਲਈ ਦਿੱਲੀ ਪੁਲਸ ਅਦਾਲਤ ਪੁੱਜੀBunty29/12/2023 by Bunty29/12/2023 ਨਵੀਂ ਦਿੱਲੀ – ਦਿੱਲੀ ਪੁਲਸ ਨੇ ਵੀਰਵਾਰ ਨੂੰ ਇੱਥੋਂ ਦੀ ਇਕ ਅਦਾਲਤ ’ਚ ਪਟੀਸ਼ਨ ਦਾਇਰ ਕਰ ਕੇ ਸੰਸਦ ਦੀ ਸੁਰੱਖਿਆ ਕੁਤਾਹੀ ਮਾਮਲੇ ’ਚ ਗ੍ਰਿਫਤਾਰ ਕੀਤੇ...
India2 ਕਰੋੜ ਔਰਤਾਂ ਨੂੰ ਲੱਖਪਤੀ ਬਣਾਉਣਾ ਮੇਰਾ ਸੁਪਨਾ : ਮੋਦੀBunty29/12/2023 by Bunty29/12/2023 ਭੋਪਾਲ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਉਹ ਦੇਸ਼ ਵਿੱਚ ਸਵੈ-ਸਹਾਇਤਾ ਗਰੁੱਪਾਂ ਨਾਲ ਜੁੜੀਆਂ 2 ਕਰੋੜ ਔਰਤਾਂ ਨੂੰ ਲੱਖਪਤੀ ਬਣਾਉਣਾ ਚਾਹੁੰਦੇ ਹਨ।...
Indiaਦਿੱਲੀ-ਐਨਸੀਆਰ ’ਚ ਸੰਘਣੀ ਧੁੰਦ ਦਾ ਕਹਿਰ, 22 ਰੇਲਾਂ ਤੇ 134 ਫਲਾਈਟਾਂ ਲੇਟBunty29/12/2023 by Bunty29/12/2023 ਨਵੀਂ ਦਿੱਲੀ – ਪਹਾੜਾਂ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਕਾਰਨ ਮੈਦਾਨੀ ਇਲਾਕਿਆਂ ’ਚ ਠੰਡ ਵਧ ਗਈ ਹੈ। ਵੀਰਵਾਰ ਸਵੇਰੇ ਦਿੱਲੀ-ਐਨਸੀਆਰ ’ਚ ਧੁੰਦ ਛਾਈ ਹੈ ਪਰ...
Indiaਚੰਡੀਗੜ੍ਹ, ਦਿੱਲੀ ਤੇ ਜੈਪੁਰ ਸਣੇ ਦੇਸ਼ ਦੇ 7 ਹਵਾਈ ਅੱਡਿਆਂ ਤੇ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀBunty29/12/2023 by Bunty29/12/2023 ਜੈਪੁਰ – ਦਿੱਲੀ ਅਤੇ ਜੈਪੁਰ ਸਮੇਤ ਅੱਧੀ ਦਰਜਨ ਤੋਂ ਵੱਧ ਹਵਾਈ ਅੱਡੇ ਦੇ ਡਾਇਰੈਕਟਰਾਂ ਨੂੰ ਹਵਾਈ ਅੱਡੇ ਅਤੇ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ...
Indiaਮਨੀ ਲਾਂਡਰਿੰਗ ਕੇਸ ਈ.ਡੀ. ਨੇ ਚਾਰਜਸ਼ੀਟ ’ਚ ਪਿ੍ਰਯੰਕਾ ਗਾਂਧੀ ਦਾ ਨਾਮ ਕੀਤਾ ਦਰਜBunty29/12/2023 by Bunty29/12/2023 ਨਵੀਂ ਦਿੱਲੀ – ਕਾਂਗਰਸ ਨੇਤਾ ਪਿ੍ਰਯੰਕਾ ਗਾਂਧੀ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਦਰਅਸਲ ਮਨੀ ਲਾਂਡਰਿੰਗ ਨਾਲ ਜੁੜੇ ਇਕ ਕੇਸ ਦੀ ਚਾਰਜਸ਼ੀਟ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.)...
India‘ਗਣਤੰਤਰ ਦਿਵਸ ਪਰੇਡ ਦਿੱਲੀ ਦੀ ਝਾਕੀ ਨੂੰ ਨਹੀਂ ਕੀਤਾ ਗਿਆ ਸ਼ਾਮਲ’Bunty29/12/2023 by Bunty29/12/2023 ਨਵੀਂ ਦਿੱਲੀ – ਆਮ ਆਦਮੀ ਪਾਰਟੀ (ਆਪ) ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਸਿਆਸੀ ਚਾਲ ਤਹਿਤ ਗਣਤੰਤਰ ਦਿਵਸ ਦੀ ਪਰੇਡ ’ਚ ਦਿੱਲੀ...
Indiaਸੰਯੁਕਤ ਕਿਸਾਨ ਮੋਰਚਾ ਵੱਲੋਂ 26 ਜਨਵਰੀ ਨੂੰ ਟਰੈਕਟਰ ਪਰੇਡ ਕੱਢਣ ਦਾ ਐਲਾਨBunty29/12/2023 by Bunty29/12/2023 ਨਵੀਂ ਦਿੱਲੀ – ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਨੇ ਇੱਕ ਵਾਰ ਫਿਰ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਟਰੈਕਟਰ ਪਰੇਡ ਕੱਢਣ ਦਾ ਐਲਾਨ ਕੀਤਾ ਹੈ। ਇਸ...
Indiaਭਾਰਤੀ ਸ਼ੇਅਰ ਬਾਜ਼ਾਰ ’ਚ ਰੌਣਕ: ਸੈਂਸੈਕਸ ਤੇ ਨਿਫਟੀ ਨੇ ਬਣਾਇਆ ਨਵਾਂ ਰਿਕਾਰਡBunty28/12/2023 by Bunty28/12/2023 ਮੁੰਬਈ – ਮਜ਼ਬੂਤ ਆਲਮੀ ਬਾਜ਼ਾਰ ਦੇ ਰੁਝਾਨ ਕਾਰਨ 30 ਸ਼ੇਅਰਾਂ ਵਾਲਾ ਸੈਂਸੈਕਸ ਅੱਜ ਇਤਿਹਾਸਕ 72,000 ਦੇ ਅੰਕੜੇ ਨੂੰ ਪਾਰ ਕਰ ਗਿਆ ਤੇ ਨਿਫਟੀ ਰਿਕਾਰਡ ਉੱਚਾਈ...
Indiaਧੋਖਾਧੜੀ ਵਾਲੇ ‘ਲੋਨ ਐਪ’ ਦਾ ਇਸ਼ਤਿਹਾਰ ਨਾ ਚਲਾਉਣ ਸੋਸ਼ਲ ਮੀਡੀਆ ਮੰਚ: ਸਰਕਾਰBunty28/12/2023 by Bunty28/12/2023 ਨਵੀਂ ਦਿੱਲੀ – ਕੇਂਦਰੀ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਅੱਜ ਕਿਹਾ ਕਿ ਸਰਕਾਰ ਨੇ ਸੋਸ਼ਲ ਮੀਡੀਆ ਅਤੇ ਆਨਲਾਈਨ ਮੰਚਾਂ (ਪਲੇਟਫਾਰਮਾਂ) ਨੂੰ...