Indiaਰਾਜਪਾਲ ਨੇ ਮੱਧ ਪ੍ਰਦੇਸ਼ ਦੇ 28 ਮੰਤਰੀਆਂ ਨੂੰ ਸਹੁੰ ਚੁਕਾਈBunty26/12/2023 by Bunty26/12/2023 ਭੋਪਾਲ – ਮੱਧ ਪ੍ਰਦੇਸ਼ ਦੇ ਰਾਜਪਾਲ ਮੰਗੂ ਭਾਈ ਪਟੇਲ ਨੇ ਸੋਮਵਾਰ ਨੂੰ ਰਾਜ ਭਵਨ ਵਿਚ ਇਕ ਸਮਾਰੋਹ ਵਿਚ ਮੁੱਖ ਮੰਤਰੀ ਮੋਹਨ ਯਾਦਵ ਦੇ ਮੰਤਰੀ ਮੰਡਲ...
Indiaਗਰੀਬ, ਨੌਜਵਾਨ, ਔਰਤਾਂ ਅਤੇ ਕਿਸਾਨ ਮੇਰੇ ਲਈ ਸਭ ਤੋਂ ਵੱਡੀਆਂ ਚਾਰ ਜਾਤਾਂ: ਪੀ.ਐਮ. ਮੋਦੀBunty26/12/2023 by Bunty26/12/2023 ਇੰਦੌਰ – ਆਉਣ ਵਾਲੀਆਂ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਵਿਰੋਧੀ ਧਿਰ ਵਲੋਂ ਦੇਸ਼ ’ਚ ਜਾਤੀ ਜਨਗਣਨਾ ਦੀ ਮੰਗ ਨੂੰ ਤੇਜ਼ ਕਰਨ ਦਰਮਿਆਨ ਪ੍ਰਧਾਨ ਮੰਤਰੀ...
Indiaਮੇਰਾ ਕੁਸ਼ਤੀ ਨਾਲ ਕੋਈ ਲੈਣ-ਦੇਣ ਨਹੀਂ, ਮੈਂ ਇਸ ਤੋਂ ਸਾਰੇ ਸਬੰਧ ਤੋੜ ਲਏ ਨੇ: ਬ੍ਰਿਜ ਭੂਸ਼ਨBunty26/12/2023 by Bunty26/12/2023 ਨਵੀਂ ਦਿੱਲੀ – ਭਾਜਪਾ ਦੇ ਸੰਸਦ ਮੈਂਬਰ ਅਤੇ ਕੁਸ਼ਤੀ ਮਹਾਸੰਘ ਦੇ ਸਾਬਕਾ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੇ ਅੱਜ ਖੇਡ ਤੋਂ ਸਾਰੇ ਸਬੰਧ ਤੋੜ ਲਏ...
Indiaਭਾਰਤ ਮੰਡਪਮ ’ਚ ਮਨਾਇਆ ਜਾਵੇਗਾ ਵੀਰ ਬਾਲ ਦਿਵਸ, ਪੀ.ਐਮ. ਮੋਦੀ ਵੀ ਹੋਣਗੇ ਸ਼ਾਮਲBunty26/12/2023 by Bunty26/12/2023 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ 26 ਦਸੰਬਰ ਯਾਨੀ ਮੰਗਲਵਾਰ ਸਵੇਰੇ 10.30 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ’ਚ ’ਵੀਰ ਬਾਲ ਦਿਵਸ’ ’ਤੇ ਆਯੋਜਿਤ...
Indiaਅਨੁਸ਼ਾਸਨ ਹੀ ਸੁਸਾਸ਼ਨ ਦਾ ਆਧਾਰ : ਮਨੋਹਰ ਲਾਲBunty26/12/2023 by Bunty26/12/2023 ਪੰਚਕੂਲਾ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਪਿਛਲੇ 9 ਸਾਲਾਂ ਤੋਂ ਵਿਵਸਥਾ ਬਦਲਣ ਦਾ ਯਤਨ ਕੀਤਾ ਹੈ ਅਤੇ ਉਨ੍ਹਾਂ ਨੇ...
Indiaਮਨਜੀਤ ਸਿੰਘ ਜੀ.ਕੇ. ਆਪਣੀ ਸਾਰੀ ਜਾਗੋ ਟੀਮ ਦੇ ਨਾਲ ਸ਼੍ਰੋਮਣੀ ਅਕਾਲੀ ਦਲ ’ਚ ਮੁੜ ਹੋਏ ਸ਼ਾਮਲBunty26/12/2023 by Bunty26/12/2023 ਦਿੱਲੀ – ਇਕ ਇਤਿਹਾਸਕ ਘਟਨਾਕ੍ਰਮ ਵਿਚ ਦਿੱਲੀ ਵਿਚ ਪੰਥਕ ਏਕਤਾ ਉਦੋਂ ਮੁਕੰਮਲ ਹੋ ਗਈ ਜਦੋਂ ਸੀਲੀਅਰ ਅਕਾਲੀ ਆਗੂ ਸਰਦਾਰ ਮਨਜੀਤ ਸਿੰਘ ਜੀ.ਕੇ. ਅੱਜ ਆਪਣੀ ਸਾਰੀ...
Indiaਪਹਾੜਾਂ ’ਤੇ ਬਰਫ਼ਬਾਰੀ ਤੇ ਮੈਦਾਨੀ ਇਲਾਕਿਆਂ ’ਚ ਧੁੰਦ ਤੋਂ ਚਾਰ ਦਿਨਾਂ ਤੱਕ ਨਹੀਂ ਮਿਲੇਗੀ ਰਾਹਤ, ਪੈ ਸਕਦੈ ਮੀਂਹBunty25/12/2023 by Bunty25/12/2023 ਨਵੀਂ ਦਿੱਲੀ – ਪਹਾੜਾਂ ’ਤੇ ਬਰਫ਼ਬਾਰੀ, ਵਾਦੀਆਂ ਵਿਚ ਸੀਤ ਲਹਿਰ ਤੇ ਮੈਦਾਨੀ ਇਲਾਕਿਆਂ ਵਿਚ ਧੁੰਦ ਤੋਂ ਤਿੰਨ-ਚਾਰ ਦਿਨਾਂ ਤੱਕ ਰਾਹਤ ਨਹੀਂ ਮਿਲਣ ਵਾਲੀ ਹੈ। ਪੱਛਮੀ...
Indiaਹਿਜਾਬ ਪਹਿਨਣ ’ਤੇ ਲੱਗੀ ਪਾਬੰਦੀ ਹਟਾਉਣ ’ਤੇ ਸਿੱਧਰਮਈਆ ਦਾ ਯੂ-ਟਰਨ; ਬੋਲੇ- ਸਰਕਾਰ ਕਰ ਰਹੀ ਹੈ ਵਿਚਾਰBunty25/12/2023 by Bunty25/12/2023 ਬੈਂਗਲੁਰੂ – ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਸਪੱਸ਼ਟ ਕੀਤਾ ਕਿ ਸਰਕਾਰ ਫਿਲਹਾਲ ਸੂਬੇ ’ਚ ਵਿਦਿਅਕ ਅਦਾਰਿਆਂ ਵਿਚ ਹਿਜਾਬ ਪਹਿਨਣ ’ਤੇ ਲੱਗੀ ਪਾਬੰਦੀ ਨੂੰ ਹਟਾਉਣ...
Indiaਭਾਰਤ ’ਚ 656 ਕਰੋਨਾ ਮਰੀਜ਼ ਸਾਹਮਣੇ ਆਏBunty25/12/2023 by Bunty25/12/2023 ਨਵੀਂ ਦਿੱਲੀ – ਭਾਰਤ ’ਚ ਇਕ ਦਿਨ ’ਚ 656 ਕਰੋਨਾ ਦੇ ਮਰੀਜ਼ ਸਾਹਮਣੇ ਆਏ ਹਨ ਜਿਸ ਨਾਲ ਕੁੱਲ ਕਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 3742...
Indiaਇਸਰੋ ਮੁਖੀ ਐੱਸ ਸੋਮਨਾਥ ਨੇ ਦਿੱਤੀ ਜਾਣਕਾਰੀ 6 ਜਨਵਰੀ ਨੂੰ ਆਦਿੱਤਿਆ ਐੱਲ-1 ਮੰਜ਼ਿਲ ’ਤੇ ਪੁੱਜੇਗਾBunty25/12/2023 by Bunty25/12/2023 ਅਹਿਮਦਾਬਾਦ – ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਮੁਖੀ ਐੱਸ ਸੋਮਨਾਥ ਨੇ ਕਿਹਾ ਹੈ ਕਿ ਭਾਰਤ ਦਾ ਪਹਿਲਾ ਸੂਰਜੀ ਮਿਸ਼ਨ ਆਦਿੱਤਿਆ ਐੱਲ-1 ਛੇ ਜਨਵਰੀ ਨੂੰ...