Indiaਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂBunty14/04/2024 by Bunty14/04/2024 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਜਲਿਆਂਵਾਲਾ ਬਾਗ ਕਤਲੇਆਮ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ। ਅੱਜ ਦੇ ਦਿਨ 1919 ਵਿੱਚ,...
Indiaਉੱਤਰੀ ਭਾਰਤ ਦੇ 7 ਸੂਬਿਆਂ ’ਚ ਗੜ੍ਹੇਮਾਰੀ ਦਾ ਅਲਰਟBunty14/04/2024 by Bunty14/04/2024 ਨਵੀਂ ਦਿੱਲੀ – ਗਰਮੀਆਂ ਦੇ ਮੌਸਮ ਦੌਰਾਨ ਦੇਸ਼ ਵਿੱਚ ਮੀਂਹ, ਤੂਫ਼ਾਨ ਅਤੇ ਗੜੇਮਾਰੀ ਜਾਰੀ ਰਹਿੰਦੀ ਹੈ। ਸ਼ੁੱਕਰਵਾਰ ਨੂੰ ਮੱਧ ਪ੍ਰਦੇਸ਼, ਮਹਾਰਾਸ਼ਟਰ, ਛੱਤੀਸਗੜ੍ਹ, ਉੱਤਰ ਪ੍ਰਦੇਸ਼, ਰਾਜਸਥਾਨ,...
Indiaਭਾਜਪਾ ਲੋਕ ਸਭਾ ਚੋਣਾਂ ’ਚ 200 ਸੀਟਾਂ ਵੀ ਨਹੀਂ ਜਿੱਤ ਸਕੇਗੀ : ਮਮਤਾBunty14/04/2024 by Bunty14/04/2024 ਜਲਪਾਈਗੁੜੀ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤਿ੍ਰਣਮੂਲ ਕਾਂਗਰਸ ਮੁਖੀ ਮਮਤਾ ਬੈਨਰਜੀ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਆਗਾਮੀ ਲੋਕ ਸਭਾ ਚੋਣਾਂ ’ਚ ਭਾਰਤੀ...
Indiaਮੋਦੀ ਦੇ ਸ਼ਬਦਾਂ ਤੋਂ ਗੁੰਮਰਾਹ ਨਾ ਹੋਵੋ, ਬਦਲਾਅ ਲਈ ਵੋਟ ਪਾਓ: ਪਿ੍ਰਯੰਕਾ ਗਾਂਧੀBunty14/04/2024 by Bunty14/04/2024 ਰਾਮਨਗਰ – ਕਾਂਗਰਸ ਨੇਤਾ ਪਿ੍ਰਯੰਕਾ ਗਾਂਧੀ ਵਾਡਰਾ ਨੇ ਸ਼ਨੀਵਾਰ ਨੂੰ ਲੋਕਾਂ ਨੂੰ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣਾਂ ’ਚ ਇਸਤੇਮਾਲ ਕੀਤੇ ਗਏ...
Indiaਰਾਸ਼ਟਰਪਤੀ ਆਦਿਵਾਸੀ ਹਨ, ਇਸ ਲਈ ਨਹੀਂ ਬੁਲਾਇਆ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ’ਚ : ਰਾਹੁਲBunty14/04/2024 by Bunty14/04/2024 ਜਗਦਲਪੁਰ (ਛੱਤੀਸਗੜ੍ਹ) – ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਹਮਲਾ ਕਰਦੇ ਹੋਏ ਦੋਸ਼ ਲਗਾਇਆ...
Indiaਸੋਸ਼ਲ ਮੀਡੀਆ ਪਲੇਟਫ਼ਾਰਮਾਂ ਦੀ ਦੁਰਵਰਤੋਂ ਚਿੰਤਾ ਦਾ ਵਿਸ਼ਾ : ਸੁਪਰੀਮ ਕੋਰਟBunty13/04/2024 by Bunty13/04/2024 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅਦਾਲਤਾਂ ਵਿਚ ਵਿਚਾਰ ਅਧੀਨ ਮਾਮਲਿਆਂ ’ਤੇ ਸੰਦੇਸ਼ਾਂ, ਟਿਪਣੀਆਂ ਅਤੇ ਲੇਖਾਂ ਰਾਹੀਂ ਸੋਸ਼ਲ ਮੀਡੀਆ ਮੰਚਾਂ ਦੀ ਦੁਰਵਰਤੋਂ ’ਤੇ ਚਿੰਤਾ ਜਾਹਰ...
Indiaਸਿਸੋਦੀਆ ਦੀ ਅੰਤ੍ਰਿਮ ਜ਼ਮਾਨਤ ਪਟੀਸ਼ਨ ’ਤੇ ਹਾਈ ਕੋਰਟ ਵੱਲੋਂ ਈਡੀ ਤੇ ਸੀ.ਬੀ.ਆਈ. ਨੂੰ ਨੋਟਿਸ ਜਾਰੀBunty13/04/2024 by Bunty13/04/2024 ਨਵੀਂ ਦਿੱਲੀ – ਦਿੱਲੀ ਦੀ ਇਕ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਮਨੀਸ਼ ਸਿਸੋਦੀਆ ਦੀ ਆਮ ਚੋਣਾਂ ਲਈ ਪ੍ਰਚਾਰ ਲਈ ਆਬਕਾਰੀ ਮਾਮਲਿਆਂ ’ਚ...
Indiaਸੀਬੀਆਈ ਨੇ ਸੰਦੇਸ਼ਖਲੀ ਕਾਂਡ ਸਬੰਧੀ ਸ਼ਿਕਾਇਤਾਂ ਲਈ ਈਮੇਲ ਆਈਡੀ ਜਾਰੀ ਕੀਤੀBunty13/04/2024 by Bunty13/04/2024 ਨਵੀਂ ਦਿੱਲੀ – ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪੱਛਮੀ ਬੰਗਾਲ ਦੇ ਸੰਦੇਸ਼ਖਲੀ ਵਿੱਚ ਔਰਤਾਂ ਖ਼ਿਲਾਫ਼ ਅਪਰਾਧਾਂ ਅਤੇ ਜ਼ਮੀਨ ਹੜੱਪਣ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰਨ ਲਈ...
Indiaਉਮਰ ਅਬਦੁੱਲਾ ਬਾਰਾਮੂਲਾ ਹਲਕੇ ਤੋਂ ਐੱਨਸੀ ਉਮੀਦਵਾਰBunty13/04/2024 by Bunty13/04/2024 ਸ੍ਰੀਨਗਰ – ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਬਾਰਾਮੂਲਾ ਲੋਕ ਸਭਾ ਹਲਕੇ ਤੋਂ ਚੋਣ ਲੜਨਗੇ। ਨੈਸ਼ਨਲ ਕਾਨਫਰੰਸ ਨੇ ਅੱਜ ਇੱਥੇ ਉਮੀਦਵਾਰਾਂ ਦਾ ਐਲਾਨ ਕੀਤਾ।...
Indiaਆਤਿਸ਼ੀ ਨੇ ਲਗਾਇਆ ਵੱਡਾ ਆਰੋਪ ‘ਦਿੱਲੀ ’ਚ ‘ਆਪ’ ਸਰਕਾਰ ਨੂੰ ਡੇਗਣ ਅਤੇ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਸਾਜਿਸ਼’Bunty13/04/2024 by Bunty13/04/2024 ਨਵੀਂ ਦਿੱਲੀ – ਦਿੱਲੀ ’ਚ ਸੱਤਾ ’ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ’ਚ ਭਾਜਪਾ ’ਤੇ ਨਵਾਂ ਦੋਸ਼ ਲਗਾਇਆ...