ArticlesIndiaPunjab‘ਪੈਨਸ਼ਨ ਯੋਜਨਾ’ : ਅਸੰਗਠਿਤ ਖੇਤਰਾਂ ‘ਚ ਕੰਮ ਕਰਨ ਵਾਲਿਆਂ ਲਈ ਸੋਸ਼ਲ ਸਕਿਉਰਿਟੀ !admin08/05/202608/05/2026 by admin08/05/202608/05/2026 ਭਾਰਤ ਸਰਕਾਰ ਦੇਸ਼ ਦੇ ਪਛੜੇ ਖੇਤਰਾਂ ਵਿੱਚ ਕੰਮ ਕਰਨ ਵਾਲੇ ਕਾਮਿਆਂ ਨੂੰ ਵਿੱਤੀ ਸੁਰੱਖਿਆ ਪ੍ਰਦਾਨ ਕਰਨ ਲਈ ‘ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨਧਨ ਪੈਨਸ਼ਨ ਯੋਜਨਾ’ ਦਾ...
IndiaSport6 ਹਾਰਾਂ ਤੋਂ ਬਾਅਦ ਲਖਨਊ ਸੁਪਰ ਜਾਇੰਟਸ ਦੀ ਬੈਂਗਲੁਰੂ ‘ਤੇ ਜਿੱਤ !admin08/05/202608/05/2026 by admin08/05/202608/05/2026 ਟਾਟਾ ਆਈਪੀਐਲ 2026 ਦੇ 50ਵੇਂ ਰੋਮਾਂਚਿਕ ਮੈਚ ਦੇ ਵਿੱਚ ਲਖਨਊ ਸੁਪਰ ਜਾਇੰਟਸ ਨੇ ਲਗਾਤਾਰ ਛੇ ਆਈਪੀਐਲ ਹਾਰਾਂ ਤੋਂ ਬਾਅਦ ਰੌਇਲ ਚੈਲੇਂਜਰਜ਼ ਬੰਗਲੁਰੂ ਨੂੰ 9 ਦੌੜਾਂ...
Indiaਵੰਦੇ ਮਾਤਰਮ ਦਾ ਅਪਮਾਨ ਸਜ਼ਾਯੋਗ ਅਪਰਾਧ ਮੰਨਿਆ ਜਾਵੇਗਾ !admin07/05/2026 by admin07/05/2026 ਭਾਰਤ ਸਰਕਾਰ ਨੇ ਵੰਦੇ ਮਾਤਰਮ ਦੇ ਸਨਮਾਨ ਦੀ ਰੱਖਿਆ ਲਈ ਇੱਕ ਵੱਡਾ ਇਤਿਹਾਸਕ ਕਦਮ ਚੁੱਕਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ...
IndiaSportਭਾਰਤ-ਪਾਕਿਸਤਾਨ ਵਿਚਕਾਰ ਦੁਵੱਲੇ ਮੈਚਾਂ ‘ਤੇ ਪਾਬੰਦੀ ਜਾਰੀ ਰਹੇਗੀ !admin07/05/202607/05/2026 by admin07/05/202607/05/2026 ਭਾਰਤ ਸਰਕਾਰ ਨੇ ਪਾਕਿਸਤਾਨ ਨਾਲ ਖੇਡ ਸਬੰਧਾਂ ‘ਤੇ ਆਪਣੀ ਸਖ਼ਤ ਨੀਤੀ ਨੂੰ ਬਰਕਰਾਰ ਰੱਖਦੇ ਹੋਏ ਫਿਰ ਸਪੱਸ਼ਟ ਕੀਤਾ ਹੈ ਕਿ ਦੋਵਾਂ ਦੇਸ਼ਾਂ ਵਿਚਕਾਰ ਦੁਵੱਲੇ ਮੈਚ...
ArticlesIndiaਨਵੀਂ ਏਆਈ ਟੈਕਨੀਕ ਇੰਡੀਅਨ ਰੇਲਵੇ ਸਟੇਸ਼ਨਾਂ ‘ਤੇ ਭੀੜ ਨੂੰ ਕੰਟਰੋਲ ਕਰੇਗੀ !admin07/05/202607/05/2026 by admin07/05/202607/05/2026 ਇੰਡੀਅਨ ਰੇਲ ਲੈਂਡ ਡਿਵੈਲਪਮੈਂਟ ਅਥਾਰਟੀ ਤਿਉਹਾਰਾਂ ਅਤੇ ਭਾਰੀ ਭੀੜ-ਭੜੱਕੇ ਵਾਲੇ ਘੰਟਿਆਂ ਦੌਰਾਨ ਰੇਲਵੇ ਸਟੇਸ਼ਨਾਂ ‘ਤੇ ਹਫੜਾ-ਦਫੜੀ ਅਤੇ ਹਾਦਸਿਆਂ ਤੋਂ ਬਚਣ ਲਈ ਇੱਕ ਅਗਲੀ ਪੀੜ੍ਹੀ ਦਾ...
IndiaSportਆਈਪੀਐਲ਼ 2026 : 49ਵੇਂ ਮੈਚ ‘ਚ ਹੈਦਰਾਬਾਦ ਨੇ ਪੰਜਾਬ ਕਿੰਗਜ਼ ਨੂੰ ਕੀਤਾ ਚਿੱਤ !admin07/05/2026 by admin07/05/2026 ਆਈਪੀਐਲ਼ 2026 ਦੇ 49ਵੇਂ ਮੈਚ ਵਿੱਚ ਹੈਦਰਾਬਾਦ ਨੇ ਇੱਕ ਰੋਮਾਂਚਕ ਮੈਚ ਵਿੱਚ ਪੰਜਾਬ ਕਿੰਗਜ਼ ਨੂੰ 33 ਦੌੜਾਂ ਨਾਲ ਹਰਾਇਆ। ਪੰਜਾਬ ਦੇ ਬੱਲੇਬਾਜ਼ ਕੂਪਰ ਕੋਨੋਲੀ ਨੇ...
IndiaInternationalਪ੍ਰਧਾਨ ਮੰਤਰੀ ਮੋਦੀ ਵਲੋਂ ਵੀਅਤਨਾਮ ਦੇ ਰਾਸ਼ਟਰਪਤੀ ਟੋ ਲਾਮ ਦਾ ਸਵਾਗਤ ਕੀਤਾadmin06/05/202606/05/2026 by admin06/05/202606/05/2026 ਨਵੀਂ ਦਿੱਲੀ – ਭਾਰਤ ਦੇ ਤਿੰਨ ਦਿਨਾਂ ਦੌਰੇ ‘ਤੇ ਆਏ ਵੀਅਤਨਾਮ ਦੇ ਰਾਸ਼ਟਰਪਤੀ ਟੋ ਲਾਮ ਨੇ ਅੱਜ ਹੈਦਰਾਬਾਦ ਹਾਊਸ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
IndiaSportਬੈਂਗਲੁਰੂ ਨੂੰ ਫਾਈਨਲ ਮੈਚ ਨਾ ਦੇਣ ‘ਤੇ ਕਰਨਾਟਕ ਸਟੇਟ ਕ੍ਰਿਕਟ ਐਸੋਸੀਏਸ਼ਨ ਨਾਰਾਜ਼admin07/05/202607/05/2026 by admin07/05/202607/05/2026 ਆਈਪੀਐਲ 2026 ਦੇ ਪਲੇਆਫ ਮੈਚਾਂ ਲਈ ਸਥਾਨਾਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਫਾਈਨਲ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਪਹਿਲਾਂ...
Indiaਪੱਛਮੀ ਬੰਗਾਲ ਵਿੱਚ ਨਵੀਂ ਸਰਕਾਰ ਦੇ ਗਠਨ ਲਈ ਪੱਧਰਾ ਹੋ ਗਿਆadmin06/05/202606/05/2026 by admin06/05/202606/05/2026 ਕੋਲਕਾਤਾ – ਪੱਛਮੀ ਬੰਗਾਲ ਵਿੱਚ ਚੋਣ ਪ੍ਰਕਿਰਿਆ ਪੂਰੀ ਹੋਣ ਦੇ ਨਾਲ ਹੁਣ ਨਵੀਂ ਸਰਕਾਰ ਦੇ ਗਠਨ ਲਈ ਪੱਧਰਾ ਹੋ ਗਿਆ ਹੈ। ਭਾਰਤੀ ਕੇਂਦਰੀ ਚੋਣ ਕਮਿਸ਼ਨ...
Indiaਮਮਤਾ ਬੈਨਰਜੀ ਨੂੰ ਪੱਛਮੀ ਬੰਗਾਲ ‘ਚ ਹਾਰ ਨੂੰ ਹਜ਼ਮ ਕਰਨਾ ਕਿਉਂ ਮੁਸ਼ਕਲ ਲੱਗ ਰਿਹਾ ?admin06/05/2026 by admin06/05/2026 ਪੱਛਮੀ ਬੰਗਾਲ ਦੀ ਮੁੱਖ-ਮੰਤਰੀ ਮਮਤਾ ਬੈਨਰਜੀ ਨੂੰ ਪੱਛਮੀ ਬੰਗਾਲ ਵਿੱਚ ਕਰਾਰੀ ਹਾਰ ਨੂੰ ਹਜ਼ਮ ਕਰਨਾ ਬਹੁਤ ਮੁਸ਼ਕਲ ਲੱਗ ਰਿਹਾ ਹੈ ਇਸੇ ਕਰਕੇ ਆਪਣੇ ਵਿਸ਼ੇਸ਼ ਅੰਦਾਜ਼...