Indiaਸੰਸਦ ਦੀ ਸੁਰੱਖਿਆ ’ਚ ਕੁਤਾਹੀ ਦੇ ਪਿੱਛੇ ਦਾ ਕਾਰਨ ਬੇਰੁਜ਼ਗਾਰੀ ਅਤੇ ਮਹਿੰਗਾਈ: ਰਾਹੁਲ ਗਾਂਧੀBunty17/12/2023 by Bunty17/12/2023 ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਕਿਹਾ ਕਿ ਸੰਸਦ ਸੁਰੱਖਿਆ ’ਚ ਕੁਤਾਹੀ ਹੋਈ ਹੈ ਅਤੇ ਇਸ ਦੇ ਪਿੱਛੇ ਕਾਰਨ...
Indiaਮੋਦੀ ਨੇ ਓਮਾਨ ਦੇ ਸੁਲਤਾਨ ਨਾਲ ਮੁਲਾਕਾਤ ਕਰਕੇ ਦੋ-ਪੱਖੀ ਸਹਿਯੋਗ ਵਧਾਉਣ ’ਤੇ ਕੀਤੀ ਚਰਚਾBunty17/12/2023 by Bunty17/12/2023 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਯਾਨੀ ਕਿ ਅੱਜ ਓਮਾਨ ਦੇ ਸੁਲਤਾਨ ਹੈਥਮ ਬਿਨ ਤਾਰਿਕ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨਾਲ ਵਪਾਰ...
Indiaਸੰਸਦ ਦੀ ਸੁਰੱਖਿਆ ਕੁਤਾਹੀ ਮਾਮਲੇ ’ਚ 6ਵਾਂ ਦੋਸ਼ੀ ਮਹੇਸ਼ ਗਿ੍ਰਫ਼ਤਾਰBunty17/12/2023 by Bunty17/12/2023 ਨਵੀਂ ਦਿੱਲੀ – ਸੰਸਦ ਦੀ ਸੁਰੱਖਿਆ ਵਿਚ 13 ਦਸੰਬਰ ਨੂੰ ਕੁਤਾਹੀ ਮਾਮਲੇ ’ਚ 6ਵੇਂ ਦੋਸ਼ੀ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਜਿਸ ਦੀ ਪਛਾਣ ਮਹੇਸ਼...
Indiaਭਜਨ ਲਾਲ ਸ਼ਰਮਾ ਨੇ ਰਾਜਸਥਾਨ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰBunty16/12/2023 by Bunty16/12/2023 ਜੈਪੁਰ – ਭਜਨ ਲਾਲ ਸ਼ਰਮਾ ਨੇ ਸ਼ੁੱਕਰਵਾਰ ਯਾਨੀ ਕਿ ਅੱਜ ਰਾਜਸਥਾਨ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਹੈ। ਉਨ੍ਹਾਂ ਨਾਲ ਦੋ ਉਪ ਮੁੱਖ...
Indiaਜਬਰ ਜ਼ਿਨਾਹ ਦੇ ਮਾਮਲੇ ’ਚ ਭਾਜਪਾ ਵਿਧਾਇਕ ਨੂੰ ਸੁਣਾਈ ਗਈ 25 ਸਾਲ ਕੈਦ, ਲੱਗਾ 10 ਲੱਖ ਰੁਪਏ ਜੁਰਮਾਨਾBunty16/12/2023 by Bunty16/12/2023 ਸੋਨਭੱਦਰ – ਉੱਤਰ ਪ੍ਰਦੇਸ਼ ਦੇ ਸੋਨਭੱਦਰ ਦੀ ਇਕ ਸੰਸਦ ਮੈਂਬਰ-ਵਿਧਾਇਕ (ਐੱਮਪੀ/ਐੱਮਐੱਲਏ) ਅਦਾਲਤ ਨੇ ਸ਼ੁੱਕਰਵਾਰ ਨੂੰ ਦੁਧੀ ਵਿਧਾਨ ਸਭਾ ਹਲਕੇ (ਅਨੁਸੂਚਿਤ ਜਨਜਾਤੀ ਲਈ ਰਾਖਵੀਂ ਸੀਟ) ਤੋਂ...
Indiaਦਿੱਲੀ, ਪੰਜਾਬ, ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ’ਚ ਸੰਘਣੀ ਧੁੰਦ ਪੈਣੀ ਸ਼ੁਰੂ , ਭਾਰੀ ਮੀਂਹ ਦੀ ਸੰਭਾਵਨਾBunty16/12/2023 by Bunty16/12/2023 ਨਵੀਂ ਦਿੱਲੀ – ਦਿੱਲੀ, ਪੰਜਾਬ, ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ’ਚ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਸ਼ੁੱਕਰਵਾਰ ਨੂੰ ਦਿੱਲੀ ਦੇ ਕੁਝ ਹਿੱਸਿਆਂ ’ਚ...
Indiaਲੋਕਾਂ ਦੀ ਸੁਰੱਖਿਆਂ ਨੂੰ ਲੈ ਕੇ ਦਿੱਲੀ ਹਵਾਈ ਅੱਡੇ ਤੇ ਲੱਗਣਗੇ ਫੁੱਲ ਬਾਡੀ ਸਕੈਨਰBunty16/12/2023 by Bunty16/12/2023 ਨਵੀਂ ਦਿੱਲੀ – ਦਿੱਲੀ ਦੇ ਹਵਾਈ ਅੱਡੇ ’ਤੇ ਮਈ 2024 ਤੱਕ ‘ਫੁੱਲ ਬਾਡੀ ਸਕੈਨਰ’ ਲਗਾਏ ਜਾਣ ਦੀ ਉਮੀਦ ਹੈ। ਅਗਲੇ ਸਾਲ ਮਈ ਤੱਕ ਕੰਪਿਊਟਰ ਟੋਮੋਗ੍ਰਾਫੀ...
Indiaਮੁਅੱਤਲ ਸੰਸਦ ਮੈਂਬਰਾਂ ਵੱਲੋਂ ਸੰਸਦ ਕੰਪਲੈਕਸ ’ਚ ਹੱਥਾਂ ’ਚ ਤਖ਼ਤੀਆਂ ਫੜ੍ਹ ਕੇ ਪ੍ਰਦਰਸ਼ਨBunty16/12/2023 by Bunty16/12/2023 ਨਵੀਂ ਦਿੱਲੀ – ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕੀਤੇ ਗਏ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸ਼ੁੱਕਰਵਾਰ ਨੂੰ ਸੰਸਦ...
Indiaਸੰਸਦ ਮਾਮਲਾ ਅਦਾਲਤ ਨੇ ਮੁੱਖ ਦੋਸ਼ੀ ਨੂੰ 7 ਦਿਨਾਂ ਦੀ ਪੁਲਸ ਹਿਰਾਸਤ ’ਚ ਭੇਜਿਆBunty16/12/2023 by Bunty16/12/2023 ਨਵੀਂ ਦਿੱਲੀ – ਦਿੱਲੀ ਦੀ ਇਕ ਅਦਾਲਤ ਨੇ ਸੰਸਦ ਦੀ ਸੁਰੱਖਿਆ ’ਚ ਸੰਨ੍ਹ ਲਗਾਉਣ ਦੇ ਮਾਮਲੇ ’ਚ ਗ੍ਰਿਫ਼ਤਾਰ ਲਲਿਤ ਝਾਅ ਨੂੰ ਸ਼ੁੱਕਰਵਾਰ ਨੂੰ 7 ਦਿਨਾਂ...
Indiaਆਪ’ ਸੰਸਦ ਰਾਘਵ ਚੱਢਾ ਦਾ ਕੇਂਦਰ ‘ਤੇ ਹਮਲਾ ਸੰਸਦ ਦੀ ਸੁਰੱਖਿਆ ਉਲੰਘਣਾ ‘ਤੇ ਚਰਚਾ ਦੀ ਕਿਤੀ ਮੰਗBunty16/12/2023 by Bunty16/12/2023 ਦਿੱਲੀ – ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਮੈਂਬਰ ਪਾਰਲੀਮੈਂਟ ਰਾਘਵ ਚੱਢਾ ਨੇ 2001 ਦੇ ਅੱਤਵਾਦੀ ਹਮਲੇ ਦੀ ਬਰਸੀ ਮੌਕੇ ਸੰਸਦ ਦੀ ਸੁਰੱਖਿਆ ਦੀ ਵੱਡੀ...