Indiaਲੋਕਾਂ ਨੂੰ ਯਾਤਰਾ ’ਚ ਸ਼ਾਮਲ ਨਾ ਹੋਣ ਦੀ ਧਮਕੀ ਦੇ ਰਹੀ ਆਸਾਮ ਸਰਕਾਰ : ਰਾਹੁਲ ਗਾਂਧੀBunty22/01/2024 by Bunty22/01/2024109 ਆਸਾਮ – ਕਾਂਗਰਸ ਆਗੂ ਰਾਹੁਲ ਗਾਂਧੀ ਨੇ ਐਤਵਾਰ ਨੂੰ ਦੋਸ਼ ਲਗਾਇਆ ਕਿ ਆਸਾਮ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ’ਭਾਰਤ...
Indiaਦੇਸ਼ ਚ ਕੋਰੋਨਾ ਦੇ 355 ਨਵੇਂ ਮਾਮਲੇ ਆਏ ਸਾਹਮਣੇBunty20/01/2024 by Bunty20/01/2024124 ਨਵੀਂ ਦਿੱਲੀ – ਦੇਸ਼ ’ਚ ਇਕ ਦਿਨ ’ਚ ਕੋਰੋਨਾ ਦੇ 355 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਦੇਸ਼ ’ਚ ਕੋਰੋਨਾ ਸੰਕਰਮਣ ਦੇ ਇਲਾਜ ਅਧੀਨ ਮਰੀਜ਼ਾਂ...
Indiaਬਿਲਕਿਸ ਮਾਮਲੇ ’ਚ ਦੋਸ਼ੀਆਂ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ , 21 ਜਨਵਰੀ ਨੂੰ ਕਰਨਾ ਹੋਵੇਗਾ ਆਤਮਸਮਰਪਣBunty20/01/2024 by Bunty20/01/2024131 ਨਵੀਂ ਦਿੱਲੀ – ਸੁਪਰੀਮ ਕੋਰਟ ਨੇ 2002 ਦੇ ਗੁਜਰਾਤ ਦੰਗਿਆਂ ਦੌਰਾਨ ਬਿਲਕਿਸ ਬਾਨੋ ਨਾਲ ਹੋਏ ਸਮੂਹਿਕ ਜਬਰ-ਜ਼ਨਾਹ ਅਤੇ ਉਸ ਦੇ ਪਰਿਵਾਰ ਦੇ ਸੱਤ ਮੈਂਬਰਾਂ ਦੀ...
Indiaਭਾਰਤ ਵਰਗੇ ਦੇਸ਼ ’ਚ ਇਕ ਰਾਸ਼ਟਰ, ਇਕ ਚੋਣ ਲਈ ਕੋਈ ਥਾਂ ਨਹੀਂ, ਇਸ ਵਿਚਾਰ ਨੂੰ ਛੱਡ ਦੇਣਾ ਚਾਹੀਦੈ : ਖੜਗੇBunty20/01/2024 by Bunty20/01/2024140 ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਮਲਿੱਕਾਰਜੁਨ ਖੜਗੇ ਨੇ ’ਇਕ ਰਾਸ਼ਟਰ, ਇਕ ਚੋਣ’ ਦੇ ਵਿਸ਼ੇ ’ਤੇ ਸਰਕਾਰ ਦੁਆਰਾ ਗਠਿਤ ਉੱਚ ਪੱਧਰੀ ਕਮੇਟੀ ਨੂੰ ਪੱਤਰ ਲਿਖ ਕੇ...
Indiaਭਾਸ਼ਣ ਦੌਰਾਨ ਪੀਐਮ ਮੋਦੀ ਹੋਏ ਭਾਵੁਕ- ਕਾਸ਼ ਮੈਂ ਵੀ ਬਚਪਨ ’ਚ ਅਜਿਹੇ ਘਰ ਚ ਰਹਿ ਪਾਉਂਦਾBunty20/01/2024 by Bunty20/01/2024122 ਸੋਲਾਪੁਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰੀ ਈਮਾਨਦਾਰੀ ਨਾਲ ਸ਼ਾਸਨ ਕਰਨ ਦੇ ਭਗਵਾਨ ਰਾਮ ਦੇ ਸਿਧਾਂਤਾਂ ਤੋਂ ਪ੍ਰੇਰਿਤ...
Indiaਈ.ਡੀ. ਨੇ ਲਾਲੂ ਪ੍ਰਸਾਦ ਤੇ ਉਨ੍ਹਾਂ ਦੇ ਪੁੱਤ ਤੇਜਸਵੀ ਯਾਦਵ ਨੂੰ ਮੁੜ ਜਾਰੀ ਕੀਤਾ ਸੰਮਨBunty20/01/2024 by Bunty20/01/2024377 ਨਵੀਂ ਦਿੱਲੀ – ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਜ਼ਮੀਨ ਦੇ ਬਦਲੇ ਰੇਲਵੇ ’ਚ ਨੌਕਰੀ ਦੇ ਕਥਿਤ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਰਾਸ਼ਟਰੀ ਜਨਤਾ ਦਲ...
India19 ਬੱਚਿਆਂ ਨੂੰ ਮਿਲੇਗਾ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ, ਰਾਸ਼ਟਰਪਤੀ ਮੁਰਮੂ ਕਰਨਗੀ ਪ੍ਰਦਾਨBunty20/01/2024 by Bunty20/01/2024116 ਨਵੀਂ ਦਿੱਲੀ – ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸੋਮਵਾਰ ਨੂੰ 19 ਬੱਚਿਆਂ ਨੂੰ ਉਨ੍ਹਾਂ ਦੀਆਂ ਅਸਾਧਾਰਨ ਪ੍ਰਾਪਤੀਆਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਪ੍ਰਦਾਨ ਕਰਨਗੀ। ਅਧਿਕਾਰਤ ਬਿਆਨ...
India22 ਜਨਵਰੀ ਨੂੰ ਪੂਰੇ ਭਾਰਤ ਚ ਅੱਧੇ ਦਿਨ ਲਈ ਬੰਦ ਰਹਿਣਗੇ ਸਰਕਾਰੀ ਦਫ਼ਤਰBunty19/01/2024 by Bunty19/01/2024111 ਨਵੀਂ ਦਿੱਲੀ – ਅਯੁੱਧਿਆ ’ਚ 22 ਜਨਵਰੀ ਨੂੰ ਰਾਮ ਮੰਦਰ ’ਚ ਪ੍ਰਾਣ ਪ੍ਰਤਿਸ਼ਠਾ ਮੌਕੇ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਅਯੁੱਧਿਆ ’ਚ ਰਾਮ ਮੰਦਰ...
Indiaਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਵਲੋਂ ਰਾਮ ਮੰਦਰ ਤੇ ਸਮਾਰਕ ਡਾਕ ਟਿਕਟ ਜਾਰੀBunty19/01/2024 by Bunty19/01/2024117 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੀਰਵਾਰ ਯਾਨੀ ਕਿ ਅੱਜ ਅਯੁੱਧਿਆ ’ਚ ਰਾਮ ਜਨਮ ਭੂਮੀ ਮੰਦਰ ’ਤੇ ਸਮਾਰਕ ਟਿਕਟ ਜਾਰੀ ਕੀਤੀ ਹੈ। ਇਸ...
Indiaਗੁਜਰਾਤ : ਦਰਦਨਾਕ ਹਾਦਸਾ, ਵਿਦਿਆਰਥੀਆਂ ਨਾਲ ਭਰੀ ਕਿਸ਼ਤੀ ਝੀਲ ’ਚ ਪਲਟੀ, 15 ਦੀ ਮੌਤBunty19/01/2024 by Bunty19/01/2024124 ਅਹਿਮਦਾਬਾਦ – ਗੁਜਰਾਤ ਦੇ ਵਡੋਦਰਾ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਹਰਨੀ ਝੀਲ ਵਿੱਚ ਇੱਕ ਕਿਸ਼ਤੀ ਪਲਟ ਗਈ ਹੈ। ਇਸ ਹਾਦਸੇ ਵਿੱਚ ਦੋ...