Indiaਜੰਮੂ-ਕਸ਼ਮੀਰ ’ਚ ਨਾ ਕਿਸੇ ਨੂੰ ਨਜ਼ਰਬੰਦ ਕੀਤਾ ਤੇ ਨਾ ਹੀ ਕਿਸੇ ਨੂੰ ਗ੍ਰਿਫ਼ਤਾਰ ਕੀਤਾ: ਸਿਨਹਾBunty12/12/2023 by Bunty12/12/2023 ਸ਼੍ਰੀਨਗਰ – ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਸੋਮਵਾਰ ਨੂੰ ਕਿਹਾ ਕਿ ਧਾਰਾ370 ’ਤੇ ਫ਼ੈਸਲਾ ਆਉਣ ਮਗਰੋਂ ਪ੍ਰਦੇਸ਼ ਵਿਚ ਨਾ ਤਾਂ...
Indiaਗ੍ਰਹਿ ਮੰਤਰੀ ਦੱਸਣ, ਪੀ. ਓ. ਕੇ. ਨੂੰ ਕਦੋਂ ਭਾਰਤ ਦੇ ਕੰਟਰੋਲ ਵਿਚ ਲਿਆਉਣਗੇ: ਅਧੀਰ ਰੰਜਨBunty12/12/2023 by Bunty12/12/2023 ਨਵੀਂ ਦਿੱਲੀ – ਕਾਂਗਰਸ ਦੇ ਸੀਨੀਅਰ ਨੇਤਾ ਅਧੀਰ ਰੰਜਨ ਚੌਧਰੀ ਨੇ ਧਾਰਾ370 ਨੂੰ ਹਟਾਏ ਜਾਣ ਨਾਲ ਜੁੜੇ ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਕਿਹਾ ਕਿ ਗ੍ਰਹਿ...
Indiaਵਿਕਸਿਤ ਭਾਰਤ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਮਿਲ ਕੇ ਸਖਤ ਮਿਹਨਤ ਕਰਨਾ ਹੋਵੇਗਾ : ਰਾਜਪਾਲ ਬੰਡਾਰੂ ਦੱਤਾਤ੍ਰੇਅBunty12/12/2023 by Bunty12/12/2023 ਪੰਚਕੂਲਾ – ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਵਿਕਸਿਤ ਭਾਰਤ ”2047 ਆਈਡੀਆਜ ਪੋਰਟਲ ਲਾਂਚ...
Indiaਆਪ’ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿੱਤੀ ਸੰਕਟ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਸੰਸਦ ਨੂੰ ਸੰਬੋਧਨ ਕੀਤਾBunty12/12/2023 by Bunty12/12/2023 ਚੰਡੀਗੜ੍ਹ – ‘ਆਪ’ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਸਦ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਸੈਕਟਰ ਅਤੇ ਪੰਜਾਬ ਦੇ ਕਿਸਾਨਾਂ ਦੇ ਮੁੱਦੇ ਉਠਾਏ। ਉਨ੍ਹਾਂ ਪੰਜਾਬ ਦੇ...
India‘ਆਪ’ ਸੰਸਦ ਮੈਂਬਰ ਸੰਦੀਪ ਪਾਠਕ ਨੇ ਸੰਸਦ ‘ਚ ਪੰਜਾਬ ਦੇ ਅਹਿਮ ਮੁੱਦੇ ਉਠਾਏBunty12/12/2023 by Bunty12/12/2023 ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਰਾਜ ਸਭਾ ਮੈਂਬਰ ਡਾਕਟਰ ਸੰਦੀਪ ਕੁਮਾਰ ਪਾਠਕ ਨੇ ਸੋਮਵਾਰ ਨੂੰ ਸੰਸਦ ਵਿੱਚ ਪੰਜਾਬ ਨਾਲ ਸਬੰਧਤ ਅਹਿਮ ਮੁੱਦੇ ਉਠਾਏ।...
Indiaਵਿਸ਼ਨੂੰਦੇਵ ਸਾਏ ਹੋਣਗੇ ਛੱਤੀਸਗੜ੍ਹ ਦੇ ਨਵੇਂ ਮੁੱਖ ਮੰਤਰੀBunty11/12/2023 by Bunty11/12/2023 ਰਾਏਪੁਰ – ਛੱਤੀਸਗੜ੍ਹ ਦੇ ਨਵੇਂ ਮੁੱਖ ਮੰਤਰੀ ਦੀ ਚੋਣ ਲਈ ਭਾਜਪਾ ਵਿਧਾਇਕ ਦਲ ਦੀ ਬੈਠਕ ਹੋਈ। ਇਸ ਬੈਠਕ ਵਿੱਚ ਨਵੇਂ ਮੁੱਖ ਮੰਤਰੀ ਦੇ ਨਾਂ ਦਾ...
Indiaਗੋਗਾਮੇੜੀ ਕਤਲਕਾਂਡ ਵਿੱਚ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਫ਼ੌਜੀ ਸਣੇ 3 ਮੁਲਜ਼ਮ ਚੰਡੀਗੜ੍ਹ ਤੋਂ ਗਿ੍ਰਫ਼ਤਾਰBunty11/12/2023 by Bunty11/12/2023 ਨਵੀਂ ਦਿੱਲੀ – ਦਿੱਲੀ ਪੁਲਸ ਦੀ ਕ੍ਰਾਈਮ ਬ੍ਰਾਂਚ ਨੇ ਰਾਜਸਥਾਨ ਪੁਲਸ ਨਾਲ ਸਾਂਝੀ ਕਾਰਵਾਈ ਕਰਦਿਆਂ ਸੁਖਦੇਵ ਸਿੰਘ ਗੋਗਾਮੇੜੀ ਕਤਲਕਾਂਡ ਦੇ ਮੁੱਖ ਮੁਲਜ਼ਮ ਰੋਹਿਤ ਰਾਠੌੜ ਅਤੇ...
Indiaਰਾਜਸਥਾਨ ਤੇ ਮਿਜ਼ੋਰਮ ਵਿੱਚ ਹਾਰ ਦੇ ਕਾਰਨਾਂ ਦੀ ਕਾਂਗਰਸ ਵੱਲੋਂ ਸਮੀਖਿਆBunty11/12/2023 by Bunty11/12/2023 ਨਵੀਂ ਦਿੱਲੀ – ਰਾਜਸਥਾਨ ਅਤੇ ਮਿਜ਼ੋਰਮ ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਨੂੰ ਮਿਲੀ ਹਾਰ ਦੇ ਕਾਰਨਾਂ ਲਈ ਪਾਰਟੀ ਆਗੂਆਂ ਨੇ ਅੱਜ ਵੱਖੋ ਵੱਖਰੀਆਂ ਮੀਟਿੰਗਾਂ...
Indiaਮਾਇਆਵਤੀ ਦਾ ਵੱਡਾ ਐਲਾਨ ਭਤੀਜੇ ਆਕਾਸ਼ ਆਨੰਦ ਨੂੰ ਐਲਾਨਿਆ ਆਪਣਾ ਉੱਤਰਾਧਿਕਾਰੀBunty11/12/2023 by Bunty11/12/2023 ਲਖਨਊ – ਬਹੁਜਨ ਸਮਾਜ ਪਾਰਟੀ (ਬਸਪਾ) ਮੁਖੀ ਮਾਇਆਵਤੀ ਨੇ ਐਤਵਾਰ ਨੂੰ ਆਪਣੇ ਭਤੀਜੇ ਆਕਾਸ਼ ਆਨੰਦ ਨੂੰ ਆਪਣਾ ਉੱਤਰਾਧਿਕਾਰੀ ਐਲਾਨ ਕੀਤਾ ਹੈ। ਪਾਰਟੀ ਦੇ ਇਕ ਨੇਤਾ...
Indiaਧੀਰਜ ਸਾਹੂ ਦੇ ਮਾਮਲੇ ’ਚ ਕਿਉਂ ਚੁੱਪ ਹਨ ਰਾਹੁਲ ਗਾਂਧੀ : ਕਿਸ਼ਨ ਰੈੱਡੀBunty11/12/202311/12/2023 by Bunty11/12/202311/12/2023 ਹੈਦਰਾਬਾਦ – ਕੇਂਦਰੀ ਸੈਰ ਸਪਾਟਾ ਮੰਤਰੀ ਜੀ. ਕਿਸ਼ਨ ਰੈੱਡੀ ਨੇ ਐਤਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਪੁੱਛਿਆ ਕਿ ਉਹ ਇਨਕਮ ਟੈਕਸ ਵਿਭਾਗ ਦੇ ਹਾਲ...