Indiaਬਿਲਕਿਸ ਬਾਨੋ ਮਾਮਲਾ : 3 ਦੋਸ਼ੀਆਂ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾBunty19/01/2024 by Bunty19/01/2024108 ਨਵੀਂ ਦਿੱਲੀ – ਬਿਲਕਿਸ ਬਾਨੋ ਕੇਸ ਦੇ 11 ਦੋਸ਼ੀਆਂ ’ਚੋਂ ਤਿੰਨ ਨੇ ਜੇਲ੍ਹ ਪ੍ਰਸ਼ਾਸਨ ਅੱਗੇ ਆਤਮ ਸਮਰਪਣ ਕਰਨ ਲਈ ਸਮਾਂ ਵਧਾਉਣ ਲਈ ਸੁਪਰੀਮ ਕੋਰਟ ਦਾ...
Indiaਸੁਖਪਾਲ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਜ਼ਮਾਨਤ ਰੱਦ ਕਰਨ ਤੋਂ ਕੀਤਾ ਇਨਕਾਰBunty19/01/2024 by Bunty19/01/2024276 ਨਵੀਂ ਦਿੱਲੀ – ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦਸਅਸਲ ਸੁਪਰੀਮ ਕੋਰਟ ਨੇ ਨਸ਼ੀਲੇ ਪਦਾਰਥਾਂ ਨਾਲ...
Indiaਦਿੱਲੀ ਵਿਚ ਤਾਪਮਾਨ 6.6 ਡਿਗਰੀ ਸੈਲਸੀਅਸ, ਰੇਲ ਆਵਾਜਾਈ ਹੋਈ ਪ੍ਰਭਾਵਿਤBunty19/01/2024 by Bunty19/01/2024114 ਨਵੀਂ ਦਿੱਲੀ – ਦਿੱਲੀ ’ਚ ਵੀਰਵਾਰ ਦੀ ਸਵੇਰ ਨੂੰ ਸੰਘਣੀ ਧੁੰਦ ਛਾਈ ਰਹੀ ਅਤੇ ਘੱਟੋ-ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਇਸ ਮੌਸਮ...
Indiaਉੱਤਰ ਪ੍ਰਦੇਸ਼ ਦੇ 6 ਜ਼ਿਲ੍ਹਿਆਂ ਤੋਂ ਅਯੁੱਧਿਆ ਧਾਮ ਲਈ ਮਿਲੇਗੀ ਹੈਲੀਕਾਪਟਰ ਸੇਵਾBunty19/01/2024 by Bunty19/01/2024279 ਲਖਨਊ – ਉੱਤਰ ਪ੍ਰਦੇਸ਼ ਸਰਕਾਰ ਰਾਮ ਭਗਤਾਂ ਅਤੇ ਸੈਲਾਨੀਆਂ ਨੂੰ ਹੈਲੀਕਾਪਟਰ ਤੋਂ ਅਯੁੱਧਿਆ ਧਾਮ ਦੇ ਦਰਸ਼ਨ ਕਰਵਾਏਗੀ। ਸਰਕਾਰ ਜਲਦ ਹੀ ਪ੍ਰਦੇਸ਼ ਦੇ 6 ਜ਼ਿਲ੍ਹਿਆਂ ਤੋਂ...
Indiaਪੰਜਾਬ ਦਾ ਗੈਂਗਸਟਰ ਲਖਬੀਰ ਲੰਡਾ ਭਗੌੜਾ ਕਰਾਰ, ਸੁਪਰੀਮ ਕੋਰਟ ਨੇ ਦਿੱਤੇ ਇਹ ਆਦੇਸ਼Bunty19/01/2024 by Bunty19/01/2024132 ਨਵੀਂ ਦਿੱਲੀ – ਪੰਜਾਬ ਦੇ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਨੂੰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਦੀ ਸਪੈਸ਼ਲ ਕੋਰਟ ਨੇ ਭਗੌੜਾ ਕਰਾਰ ਦਿੱਤਾ ਹੈ। ਕੋਰਟ ਵੱਲੋਂ...
Indiaਈ.ਡੀ. ਦੇ ਚੌਥੇ ਸੰਮਨ ’ਤੇ ਵੀ ਨਹੀਂ ਪੇਸ਼ ਹੋਏ ਕੇਜਰੀਵਾਲBunty19/01/2024 by Bunty19/01/2024105 ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੌਥਾ ਸੰਮਨ ਜਾਰੀ ਹੋਣ ’ਤੇ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਏ। ਉਸ ਨੇ ਆਪਣੇ ਜਵਾਬ ਵਿੱਚ...
Indiaਹੁਣ ਈ.ਪੀ.ਐਫ.ਓ. ਜਨਮ ਸਬੂਤ ਵਜੋਂ ਆਧਾਰ ਕਾਰਡ ਨੂੰ ਨਹੀਂ ਮੰਨੇਗਾ ਵੈਧBunty19/01/2024 by Bunty19/01/2024131 ਨਵੀਂ ਦਿੱਲੀ – ਕਿਰਤ ਮੰਤਰਾਲੇ ਦੇ ਅਧੀਨ ਕਰਮਚਾਰੀ ਭਵਿੱਖ ਨਿਧੀ ਸੰਗਠਨ ਈ.ਪੀ.ਐਫ.ਓ. ਨੇ ਆਧਾਰ ਕਾਰਡ ਨੂੰ ਆਪਣੇ ਵੈਧ ਦਸਤਾਵੇਜ਼ਾਂ ਦੀ ਸੂਚੀ ਤੋਂ ਬਾਹਰ ਕਰ ਦਿੱਤਾ...
Indiaਜੇਲ੍ਹ ’ਚੋਂ ਫੋਨ ’ਤੇ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਜਾਨ ਤੋਂ ਮਾਰਨ ਦੀ ਧਮਕੀ, ਦੋ ਮੁਲਾਜ਼ਮ ਮੁਅੱਤਲBunty19/01/2024 by Bunty19/01/2024107 ਜੈਪੁਰ – ਕੈਦੀ ਨੇ ਪੁਲਿਸ ਕੰਟਰੋਲ ਰੂਮ ਨੂੰ ਫ਼ੋਨ ਕਰਕੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਗ੍ਰਹਿ ਰਾਜ...
Indiaਉੱਤਰ ਭਾਰਤ ’ਚ ਸੀਤ ਲਹਿਰ ਦਾ ਕਹਿਰ ਜਾਰੀ, ਸੰਘਣੀ ਧੁੰਦ ਤੋਂ ਅਜੇ ਨਹੀਂ ਮਿਲੇਗੀ ਰਾਹਤBunty18/01/2024 by Bunty18/01/2024297 ਨਵੀਂ ਦਿੱਲੀ – ਦੇਸ਼ ਭਰ ਵਿਚ ਇਸ ਸਮੇਂ ਠੰਡ ਦਾ ਕਹਿਰ ਜਾਰੀ ਹੈ। ਉੱਤਰ ਭਾਰਤ ਦੇ ਕਈ ਸੂਬੇ ਸੰਘਣੀ ਧੁੰਦ ਦੀ ਲਪੇਟ ’ਚ ਹਨ। ਦਿੱਲੀ...
Indiaਪਤਨੀ ਨੂੰ 6 ਟੁੱਕੜਿਆਂ ਵਿਚ ਵੱਢਿਆ, ਫਿਰ ਥੈਲੇ ’ਚ ਭਰ ਕੇ ਨਹਿਰ ਚ ਸੁੱਟੀ ਲਾਸ਼Bunty18/01/2024 by Bunty18/01/2024104 ਪੱਛਮੀ ਬੰਗਾਲ – ਪੱਛਮੀ ਬੰਗਾਲ ’ਚ ਇਕ ਵਾਰ ਫਿਰ ਦਿੱਲੀ ਵਿਚ ਹੋਏ ਸ਼ਰਧਾ ਵਾਲਕਰ ਵਰਗੀ ਘਟਨਾ ਵਾਪਰੀ। ਕੋਲਕਾਤਾ ’ਚ ਜ਼ਮੀਨ ਨੂੰ ਲੈ ਕੇ ਹੋਏ ਝਗੜੇ...