India9 ਸਾਲਾਂ ’ਚ 24.82 ਕਰੋੜ ਲੋਕ ਗਰੀਬੀ ਰੇਖਾ ਤੋਂ ਆਏ ਬਾਹਰ: ਰਿਪੋਰਟBunty17/01/2024 by Bunty17/01/2024104 ਨਵੀਂ ਦਿੱਲੀ – ਨੀਤੀ ਆਯੋਗ ਨੇ ਦੇਸ਼ ‘ਚ ਗਰੀਬੀ ਨੂੰ ਲੈ ਕੇ ਇਕ ਰਿਪੋਰਟ ਜਾਰੀ ਕੀਤੀ ਹੈ। ਨੀਤੀ ਆਯੋਗ ਵੱਲੋਂ ਜਾਰੀ ਰਾਸ਼ਟਰੀ ਬਹੁ-ਆਯਾਮੀ ਗਰੀਬੀ ਸੂਚਕਾਂਕ...
Indiaਅਯੁੱਧਿਆ ’ਚ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀBunty17/01/2024 by Bunty17/01/2024119 ਨਵੀਂ ਦਿੱਲੀ – ਅਯੁੱਧਿਆ ’ਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੁਲਿਸ ਦੀ ਵਰਦੀ ’ਚ ਅੱਤਵਾਦੀ ਹਮਲਾ ਕਰ ਸਕਦੇ ਹਨ। ਸੂਤਰਾਂ ਤੋਂ ਮਿਲੀ...
Indiaਪੰਜਾਬੀਆਂ ਲਈ ਮਾਣ ਵਾਲੀ ਗੱਲ, ਅਯੁੱਧਿਆ ’ਚ ਸਾਇਨਿੰਗ ਬੋਰਡ ਉੱਤੇ ਦੂਜੇ ਨੰਬਰ ’ਤੇ ਲਿਖੀ ਪੰਜਾਬੀBunty17/01/2024 by Bunty17/01/2024108 ਅਯੁੱਧਿਆ – ਕਿਹਾ ਜਾਂਦਾ ਹੈ ਕਿ ਦੇਸ਼ ਹੋਵੇ ਜਾਂ ਵਿਦੇਸ਼ ਪੰਜਾਬੀ ਜਿਥੇ ਜਾਂਦੇ ਹਨ ਆਪਣੀ ਵੱਖਰੀ ਪਛਾਣ ਬਣਾ ਹੀ ਲੈਂਦੇ ਹਨ। ਇਸੇ ਵਿਚਾਲੇ ਅਯੁੱਧਿਆ ਤੋਂ...
Indiaਮੋਦੀ ਤੇ ਸੰਘ ਉੱਤੇ ਕੇਂਦਰਤ ਹੈ 22 ਦਾ ‘ਸਿਆਸੀ’ ਸਮਾਗਮ: ਰਾਹੁਲBunty17/01/2024 by Bunty17/01/2024125 ਕੋਹਿਮਾ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦੋਸ਼ ਲਗਾਇਆ ਕਿ ਅਯੁੱਧਿਆ ਵਿਚ 22 ਜਨਵਰੀ ਨੂੰ ਰਾਮ ਮੰਦਰ ਸਮਾਗਮ ਦਾ ਸਿਆਸੀਕਰਨ ਕਰ ਦਿੱਤਾ...
Indiaਲੈਂਟਰ ਡਿੱਗਣ ਨਾਲ ਇਕ ਮਜ਼ਦੂਰ ਦੀ ਮੌਤ, 7 ਦੀ ਹਾਲਤ ਗੰਭੀਰBunty16/01/2024 by Bunty16/01/2024103 ਗਾਜ਼ੀਆਬਾਦ – ਦਿੱਲੀ ਨਾਲ ਲੱਗਦੇ ਗਾਜ਼ੀਆਬਾਦ ’ਚ ਦਰਦਨਾਕ ਹਾਦਸਾ ਵਾਪਰ ਗਿਆ। ਇੱਥੇ ਇਕ ਉਸਾਰੀ ਅਧੀਨ ਮਾਲ ਦੀ ਦੂਜੀ ਮੰਜ਼ਿਲ ਦਾ ਲੈਂਟਰ ਡਿੱਗਣ ਕਾਰਨ ਇਕ ਮਜ਼ਦੂਰ...
Indiaਪੀ.ਐਮ. ਮੋਦੀ ਦਾ 1 ਲੱਖ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ, ਯੋਜਨਾ ਦੀ ਜਾਰੀ ਕੀਤੀ 540 ਕਰੋੜ ਦੀ ਪਹਿਲੀ ਕਿਸ਼ਤBunty16/01/2024 by Bunty16/01/2024100 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਜਨਜਾਤੀ ਆਦੀਵਾਸੀ ਨਿਆਏ ਮਹਾ ਅਭਿਆਨ (ਪੀਐੱਮ-ਜਨਮਨ) ਦੇ ਤਹਿਤ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ)...
Indiaਮੁੱਖ ਮੰਤਰੀ ਨੇ ਪੰਚਕੂਲਾ ਵਿਚ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਰੱਖਿਆ ਨੀਂਹ ਪੱਥਰBunty16/01/2024 by Bunty16/01/2024108 ਪੰਚਕੁਲਾ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਪੰਚਕੂਲਾ ਦੇ ਸੈਕਟਰ-32 ਵਿਚ 30 ਏਕੜ ਜਮੀਨ ’ਤੇ 800 ਕਰੋੜ ਰੁਪਏ ਦੀ ਲਾਗਤ ਨਾਲ...
Indiaਪੰਜਾਬ ਤੇ ਹਰਿਆਣਾ ’ਚ ਠੰਢ ਤੇ ਸੰਘਣੀ ਧੁੰਦ ਕਾਰਨ ਜਨਜੀਵਨ ਪ੍ਰਭਾਵਿਤBunty16/01/2024 by Bunty16/01/2024106 ਨਵੀਂ ਦਿੱਲੀ – ਪੰਜਾਬ ਤੇ ਹਰਿਆਣਾ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਰਹੇ। ਸ਼ਹੀਦ ਭਗਤ ਸਿੰਘ ਨਗਰ ਵਿੱਚ ਘੱਟੋ-ਘੱਟ ਤਾਪਮਾਨ 0.2 ਡਿਗਰੀ ਸੈਲਸੀਅਸ ਤੱਕ ਡਿੱਗ...
Indiaਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਦਿੱਤਾ ਵੱਡਾ ਬਿਆਨ ਮੇਰੀ ਚੰਗੀ ਕਿਸਮਤ ਹੈ ਕਿ ਮੈਨੂੰ ਪ੍ਰਾਣ ਪ੍ਰਤਿਸ਼ਠਾ ਲਈ ਬੁਲਾਇਆ ਗਿਐ: ਮੋਦੀBunty16/01/2024 by Bunty16/01/2024110 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਯੁੱਧਿਆ ਵਿੱਚ ਰਾਮ ਮੰਦਰ ਦੇ ਗਰਭ ਗ੍ਰਹਿ ਵਿੱਚ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਵੱਡਾ ਬਿਆਨ ਦਿੱਤਾ...
Indiaਦੇਸ਼ ’ਚ 24 ਘੰਟਿਆਂ ਦੌਰਾਨ ਆਏ ਕੋਰੋਨਾ ਦੇ 272 ਨਵੇਂ ਕੇਸBunty16/01/2024 by Bunty16/01/2024101 ਨਵੀਂ ਦਿੱਲੀ – ਦੇਸ਼ ’ਚ ਕੋਰੋਨਾ ਦੇ 272 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਇੰਫੈਕਸ਼ਨ ਦੇ ਇਲਾਜ ਅਧੀਨ ਮਾਮਲਿਆਂ ਦੀ ਗਿਣਤੀ ਘੱਟ ਕੇ 2,990...