Indiaਪ੍ਰਧਾਨ ਮੰਤਰੀ ਨੇ ਮਨੀਪੁਰ ਦੇ ਹਾਲਾਤ ਬਾਰੇ ਚੁੱਪੀ ਧਾਰੀ: ਕਾਂਗਰਸBunty05/02/2024 by Bunty05/02/2024 ਨਵੀਂ ਦਿੱਲੀ- ਕਾਂਗਰਸ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨੀਪੁਰ ਦੇ ਹਾਲਾਤ ਬਾਰੇ ‘‘ਪੂਰੀ ਤਰ੍ਹਾਂ ਚੁੱਪ’ ਧਾਰੀ ਹੋਈ ਹੈ। ਪਾਰਟੀ ਨੇ ਦੋਸ਼ ਲਾਇਆ...
Indiaਪ੍ਰਧਾਨ ਮੰਤਰੀ ਮੋਦੀ ਨੇ 68 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਕੀਤਾ ਉਦਘਾਟਨBunty04/02/2024 by Bunty04/02/2024 ਸੰਬਲਪੁਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ 68 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਸੰਬਲਪੁਰ ਸਥਿਤ ਭਾਰਤੀ ਪ੍ਰਬੰਧਨ ਸੰਸਥਾ (ਆਈ.ਆਈ.ਐੱਮ.) ’ਚ...
Indiaਲਾਲਕ੍ਰਿਸ਼ਨ ਅਡਵਾਨੀ ਨੂੰ ਮਿਲੇਗਾ ਭਾਰਤ ਰਤਨ ਸਨਮਾਨ, ਪੀ.ਐਮ. ਮੋਦੀ ਨੇ ਕੀਤਾ ਐਲਾਨBunty04/02/2024 by Bunty04/02/2024 ਨਵੀਂ ਦਿੱਲੀ – ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਉੱਪ ਪ੍ਰਧਾਨ ਮੰਤਰੀ ਲਾਲਕ੍ਰਿਸ਼ਨ ਅਡਵਾਨੀ ਨੂੰ ਭਾਰਤ ਦੇ ਸਰਵਉੱਚ ਨਾਗਰਿਕ ਪੁਰਸਕਾਰ ਭਾਰਤ ਰਤਨ ਨਾਲ ਸਨਮਾਨਤ ਕੀਤਾ ਜਾਵੇਗਾ।...
Indiaਐੱਨ.ਆਈ.ਏ. ਨੇ ਹਥਿਆਰ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰBunty04/02/2024 by Bunty04/02/2024 ਨਵੀਂ ਦਿੱਲੀ – ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਸਰਹੱਦ ਪਾਰ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ ਮਿਜ਼ੋਰਮ ਤੋਂ ਇਕ ਮੁੱਖ...
Indiaਸੁੱਖੂ ਕੈਬਨਿਟ ’ਚ ਫੇਰਬਦਲ; ਹਰਸ਼ਵਰਧਨ, ਵਿਕਰਮਾਦਿਤਿਆ ਦਾ ਕੱਦ ਵਧਿਆBunty04/02/2024 by Bunty04/02/2024 ਸ਼ਿਮਲਾ – ਹਿਮਾਚਲ ਪ੍ਰਦੇਸ਼ ਦੇ ਸੁੱਖੂ ਕੈਬਨਿਟ ਵਿਚ ਮੰਤਰੀਆਂ ਦੇ ਵਿਭਾਗਾਂ ਵਿਚ ਇਕ ਵਾਰ ਮੁੜ ਫੇਰਬਦਲ ਕੀਤਾ ਗਿਆ ਹੈ। 5 ਮੰਤਰੀਆਂ ਨੂੰ ਉਨ੍ਹਾਂ ਦੇ ਮੌਜੂਦਾ...
Indiaਉੱਪ ਰਾਸ਼ਟਰਪਤੀ ਨੇ ਹਰਿਆਣਾ ਸਰਕਾਰ ਦੇ 9 ਬੇਹਤਰ ਸਾਲ ਨਾਮਕ ਕਿਤਾਬ ਦੀ ਕੀਤੀ ਘੁੰਡ ਚੁਕਾਈBunty04/02/2024 by Bunty04/02/2024 ਫਰੀਦਾਬਾਦ – ਭਾਰਤ ਦੇ ਉੱਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਨੇ ਅੱਜ ਸੂਰਜਕੁੰਡ ਫਰੀਦਾਬਾਦ ਵਿਚ ਹਰਿਆਣਾ ਸਰਕਾਰ ਦੇ 9 ਅਮੁੱਲ ਸਾਲ – ਇਕ ਨਵੇਂ ਅਤੇ ਜੀਵੰਤ...
Indiaਬੱਦੀ ਦੀ ਕਾਸਮੈਟਿਕਸ ਫੈਕਟਰੀ ’ਚ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ 5 ਤਕ ਪੁੱਜੀ, 13 ਲਾਪਤਾBunty04/02/2024 by Bunty04/02/2024 ਸ਼ਿਮਲਾ – ਬੱਦੀ ਕਾਸਮੈਟਿਕਸ ਫੈਕਟਰੀ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਪੰਜ ਹੋ ਗਈ ਕਿਉਂਕਿ ਐੱਨਡੀਆਰਐੱਫ ਦੀਆਂ ਟੀਮਾਂ ਨੂੰ ਬਚਾਅ ਕਾਰਜ...
Indiaਕਾਂਗਰਸ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ : ਖੜਗੇBunty04/02/2024 by Bunty04/02/2024 ਨਵੀਂ ਦਿੱਲੀ – ਕਾਂਗਰਸ ਨੇ ਦਿੱਲੀ ਦੇ ਰਾਮਲੀਲਾ ਮੈਦਾਨ ’ਚ ਸ਼ਨੀਵਾਰ ਨੂੰ ਨਿਆਂ ਸੰਕਲਪ ਰੈਲੀ ਦਾ ਆਯੋਜਨ ਕੀਤਾ। ਇਸ ਰੈਲੀ ’ਚ ਕਾਂਗਰਸ ਦੇ ਬੂਥ ਲੈਵਲ...
Indiaਚੰਪਈ ਸੋਰੇਨ ਨੇ ਝਾਰਖੰਡ ਦੇ 12ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰBunty03/02/2024 by Bunty03/02/2024 ਰਾਂਚੀ – ਝਾਰਖੰਡ ਮੁਕਤੀ ਮੋਰਚਾ (ਝਾਮੁਮੋ) ਦੇ ਵਿਧਾਇਕ ਦਲ ਦੇ ਨੇਤਾ ਚੰਪਾਈ ਸੋਰੇਨ ਨੇ ਸ਼ੁੱਕਰਵਾਰ ਨੂੰ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਸੀ.ਪੀ....
Indiaਫੈਕਟਰੀ ਵਿਚ ਲੱਗੀ ਭਿਆਨਕ ਅੱਗ, ਕਰੀਬ 45 ਮਜ਼ਦੂਰ ਅੰਦਰ ਫਸੇ, ਜਾਨ ਬਚਾਉਣ ਲਈ ਲੋਕਾਂ ਨੇ ਛੱਤ ਤੋਂ ਮਾਰੀ ਛਾਲBunty03/02/2024 by Bunty03/02/2024 ਬੱਦੀ – ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ’ਚ ਇਕ ਕਾਸਮੈਟਿਕ ਫੈਕਟਰੀ ’ਚ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਦੇ ਅੰਦਰ 40...