Indiaਜੈਪੁਰ ’ਚ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦਾ ਗੋਲੀਆਂ ਮਾਰ ਕੇ ਕਤਲBunty06/12/2023 by Bunty06/12/2023 ਜੈਪੁਰ – ਰਾਜਸਥਾਨ ਦੀ ਰਾਜਧਾਨੀ ਜੈਪੁਰ ’ਚ ਮੰਗਲਵਾਰ ਨੂੰ ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ,...
Indiaਕਈ ਪ੍ਰਮੁੱਖ ਨੇਤਾਵਾਂ ਦੇ ਹਾਜ਼ਰ ਨਾ ਹੋਣ ਕਾਰਨ ਵਿਰੋਧੀ ਗਠਜੋੜ ‘ਇੰਡੀਆ’ ਦੀ ਅੱਜ ਹੋਣ ਵਾਲੀ ਬੈਠਕ ਮੁਲਤਵੀBunty06/12/2023 by Bunty06/12/2023 ਨਵੀਂ ਦਿੱਲੀ – ਭਾਜਪਾ ਖਿਲਾਫ ਇਕਜੁਟ ਹੋਏ ਵਿਰੋਧੀ ਦਲਾਂ ਦੇ ਗਠਜੋੜ ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਫਲੂਸਿਵ ਅਲਾਇੰਸ (ਇੰਡੀਆ) ਦੀ 6 ਦਸੰਬਰ ਨੂੰ ਹੋਣ ਵਾਲੀ ਬੈਠਕ ਟਲ...
Indiaਮੁੰਬਈ ਹਮਲੇ ਦੇ ਮੁੱਖ ਸਾਜ਼ਿਸ਼ਕਾਰ ਮੀਰ ਨੂੰ ਜੇਲ੍ਹ ’ਚ ਦਿੱਤਾ ਜ਼ਹਿਰ, ਹਾਲਤ ਨਾਜ਼ੁਕBunty06/12/2023 by Bunty06/12/2023 ਨਵੀਂ ਦਿੱਲੀ – ਮੁੰਬਈ ’ਚ ਹੋਏ 26/11 ਹਮਲੇ ਦੇ ਮੁੱਖ ਸਾਜ਼ਿਸ਼ਕਾਰਾਂ ’ਚੋਂ ਇਕ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਖਤਰਨਾਕ ਅੱਤਵਾਦੀ ਸਾਜਿਦ ਮੀਰ ਨੂੰ ਪਾਕਿਸਤਾਨ ਦੀ ਇਕ...
Indiaਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ਵਿੱਚ ਆਯੂਸ਼ਮਾਨ ਭਾਰਤ ਦੇ ਅਧੀਨ ਦਾਅਵਿਆਂ ਵਿੱਚ ਵਿਸੰਗਤੀਆਂ ਦਾ ਮੁੱਦਾ ਉਠਾਇਆ।Bunty06/12/2023 by Bunty06/12/2023 ਨਵੀਂ ਦਿੱਲੀ – ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਕੋਲ ਆਯੁਸ਼ਮਾਨ ਸਿਹਤ ਬੀਮਾ ਯੋਜਨਾ ਦੇ...
Indiaਬਰੈਂਪਟਨ ਵਿੱਚ ਹੋਏ ਹਮਲੇ ਦੀ ਜਾਂਚ ਸਬੰਧੀ ਕੈਨੇਡਾ ਪੁਲਿਸ ਨੂੰ 4 ਨੌਜਵਾਨਾਂ ਦੀ ਭਾਲBunty05/12/2023 by Bunty05/12/2023 ਬਰੈਂਪਟਨ – ਕੈਨੇਡਾ ਵਿਖੇ ਪੀਲ ਰੀਜਨਲ ਪੁਲਿਸ ਨੇ ਬਰੈਂਪਟਨ ਵਿੱਚ ਹੋਏ ਭਿਆਨਕ ਹਮਲੇ ਲਈ ਲੋੜੀਂਦੇ ਚਾਰ ਪੰਜਾਬੀਆਂ ਦਾ ਪਤਾ ਲਗਾਉਣ ਲਈ ਲੋਕਾਂ ਦੇ ਸਹਿਯੋਗ ਦੀ...
Indiaਮਣੀਪੁਰ ’ਚ ਤਾਜ਼ਾ ਹਿੰਸਾ, ਗੋਲੀਬਾਰੀ ਵਿਚ 13 ਲੋਕਾਂ ਦੀ ਮੌਤBunty05/12/2023 by Bunty05/12/2023 ਇੰਫਾਲ – ਮਣੀਪੁਰ ਦੇ ਤੇਂਗਨੌਪਾਲ ਜ਼ਿਲ੍ਹੇ ’ਚ ਸੋਮਵਾਰ ਨੂੰ ਅੱਤਵਾਦੀਆਂ ਦੇ 2 ਸਮੂਹਾਂ ਵਿਚਾਲੇ ਗੋਲੀਬਾਰੀ ਹੋਈ। ਇਸ ਗੋਲੀਬਾਰੀ ’ਚ 13 ਲੋਕ ਮਾਰੇ ਗਏ ਹਨ। ਅਧਿਕਾਰੀਆਂ...
Indiaਮਿਜ਼ੋਰਮ ਚੋਣ ਨਤੀਜੇ: ਜ਼ੋਰਮ ਪੀਪੁਲਜ਼ ਮੂਵਮੈਂਟ ਨੂੰ ਬਹੁਮਤ ਮਿਲਿਆBunty05/12/2023 by Bunty05/12/2023 ਆਈਜ਼ੋਲ – ਜ਼ੋਰਮ ਪੀਪੁਲਜ਼ ਮੂਵਮੈਂਟ ਨੇ ਸੋਮਵਾਰ ਨੂੰ ਮਿਜ਼ੋਰਮ ਵਿਧਾਨ ਸਭਾ ਦੀਆਂ 40 ਵਿਚੋਂ 26 ਸੀਟਾਂ ਜਿੱਤ ਕੇ ਸੂਬੇ ’ਚ ਬਹੁਮਤ ਹਾਸਲ ਕਰ ਲਿਆ। ਚੋਣ...
Indiaਸੁਪਰੀਮ ਕੋਰਟ ਨੇ ਆਪ ਨੇਤਾ ਸਤੇਂਦਰ ਜੈਨ ਦੀ ਅੰਤਰਿਮ ਜ਼ਮਾਨਤ 11 ਦਸੰਬਰ ਤੱਕ ਵਧਾਈBunty05/12/2023 by Bunty05/12/2023 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ’ਚ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਅੰਤਰਿਮ ਜ਼ਮਾਨਤ ਦਾ ਸਮਾਂ ਸੋਮਵਾਰ ਨੂੰ 11 ਦਸੰਬਰ...
Indiaਕਤਰ ਤੋਂ ਸਾਬਕਾ ਜਲ ਸੈਨਾ ਅਧਿਕਾਰੀਆਂ ਦੀ ਰਿਹਾਈ ਲਈ ਲੋਕ ਸਭਾ ’ਚ ਉੱਠੀ ਮੰਗੀBunty05/12/2023 by Bunty05/12/2023 ਨਵੀਂ ਦਿੱਲੀ – ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਭਾਰਤ ਦੇ ਉਨ੍ਹਾਂ ਸਾਬਕਾ ਜਲ ਸੈਨਾ ਅਧਿਕਾਰੀਆਂ ਨੂੰ ਰਿਹਾਅ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ...
Indiaਚੱਕਰਵਾਤੀ ਤੂਫ਼ਾਨ ਦੇ ਪ੍ਰਭਾਵ ਨਾਲ ਚੇਨਈ ’ਚ ਭਾਰੀ ਮੀਂਹ, ਆਮ ਜਨਜੀਵਨ ਪ੍ਰਭਾਵਿਤBunty05/12/2023 by Bunty05/12/2023 ਚੇਨਈ – ਚੱਕਰਵਾਤੀ ਤੂਫਾਨ ’ਮਿਚੌਂਗ’ ਦੇ ਪ੍ਰਭਾਵ ਕਾਰਨ ਸੋਮਵਾਰ ਨੂੰ ਚੇਨਈ ਅਤੇ ਇਸ ਦੇ ਨੇੜੇ-ਤੇੜੇ ਦੇ ਜ਼ਿਲ੍ਹਿਆਂ ਵਿਚ ਜਨਜੀਵਨ ਪ੍ਰਭਾਵਿਤ ਹੋ ਗਿਆ। ਲਗਾਤਾਰ ਮੀਂਹ ਕਾਰਨ...