Indiaਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਬਰੀ ਕਰਨ ਦਾ ਫੈਸਲਾ ਬਰਕਰਾਰBunty11/01/2024 by Bunty11/01/2024115 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਬਰਕਰਾਰ ਰੱਖਿਆ ਹੈ, ਜਿਸ ਵਿਚ ਹੱਤਿਆ ਦੇ ਇਕ ਮਾਮਲੇ ਵਿਚ ਕੇਂਦਰੀ ਮੰਤਰੀ...
Indiaਗੋਆ ਕਤਲਕਾਂਡ: ਹੈਵਾਨ ਮਾਂ ਨੇ ਕਿਵੇਂ ਕੀਤਾ ਸੀ 4 ਸਾਲਾ ਪੁੱਤ ਦਾ ਕਤਲ ਪੋਸਟਮਾਰਟਮ ਰਿਪੋਰਟ ਵਿਚ ਹੋਏ ਇਹ ਖੁਲਾਸੇBunty11/01/2024 by Bunty11/01/2024112 ਪਣਜੀ – ਗੋਆ ’ਚ ਇਕ ਮਾਂ ਨੇ ਦਰਿੰਦਗੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਚਾਰ ਸਾਲਾ ਬੱਚੇ ਦੇ ਕਤਲ ਦਾ ਮਾਮਾਲ ਸਾਹਮਣਏ ਆਉਾਂਦੀਹੀ ਸੋਸ਼ਲ ਮੀਡੀਆ...
Indiaਵਾਈਬ੍ਰੈਂਟ ਗੁਜਰਾਤ ਕੌਮਾਂਤਰੀ ਸਿਖ਼ਰ ਸੰਮੇਲਨ ਭਾਰਤ ਨੂੰ ਅਗਲੇ 25 ਸਾਲਾਂ ’ਚ ਵਿਕਸਤ ਮੁਲਕ ਬਣਾਉਣ ਦਾ ਟੀਚਾ: ਮੋਦੀBunty11/01/2024 by Bunty11/01/2024113 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਐਲਾਨ ਕੀਤਾ ਕਿ ਅਗਲੇ 25 ਸਾਲਾਂ ਵਿੱਚ ਭਾਰਤ ਨੂੰ ਵਿਕਸਤ ਦੇਸ਼ ਬਣਾਉਣ ਦਾ ਟੀਚਾ ਰੱਖਿਆ...
Indiaਮਨੀਪੁਰ ਸਰਕਾਰ ਨੇ ‘ਭਾਰਤ ਜੋੜੇ ਨਿਆਏ ਯਾਤਰਾ’ ਦੀ ਇਜਾਜ਼ਤ ਨਹੀਂ ਦਿੱਤੀ: ਕਾਂਗਰਸBunty11/01/2024 by Bunty11/01/2024113 ਨਵੀਂ ਦਿੱਲੀ – ਕਾਂਗਰਸ ਨੇ ਅੱਜ ਕਿਹਾ ਹੈ ਕਿ ਮਨੀਪੁਰ ਸਰਕਾਰ ਨੇ ਇੰਫਾਲ ਦੇ ਪੈਲੇਸ ਮੈਦਾਨ ਤੋਂ ‘ਭਾਰਤ ਜੋੜੋ ਨਿਆਏ ਯਾਤਰਾ’ ਸ਼ੁਰੂ ਕਰਨ ਦੀ ਇਜਾਜ਼ਤ...
Indiaਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਥਕ ਸੰਸਥਾਵਾਂ ਦੇ ਨਾਲ ਮਿਲ ਕੇ ਸਿੰਘ ਸਾਹਿਬ ਭਾਈ ਗੁਰਦੇਵ ਸਿੰਘ ਕਾਉਂਕੇ ਦੀ 31ਵੀਂ ਬਰਸੀ ਮਨਾਈBunty11/01/2024 by Bunty11/01/2024116 ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਪੰਥਕ ਧਿਰਾਂ ਦੇ ਨਾਲ ਮਿਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ...
Indiaਰਾਸ਼ਟਰਪਤੀ ਨੇ ਕੌਮੀ ਖੇਡ ਪੁਰਸਕਾਰ ਵੰਡੇBunty10/01/2024 by Bunty10/01/2024109 ਨਵੀਂ ਦਿੱਲੀ – ਭਾਰਤ ਦੇ ਸਰਵੋਤਮ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਅੱਜ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਵੱਲੋਂ ਸ਼ਾਨਦਾਰ ਸਮਾਰੋਹ ਵਿੱਚ ਕੌਮੀ ਖੇਡ ਪੁਰਸਕਾਰਾਂ ਨਾਲ ਸਨਮਾਨਤ ਕੀਤਾ...
Indiaਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੇਰਕਾ ਨੂੰ ਈ-ਮਾਰਕੀਟ ਲੀਡਰਸ਼ਿਪ ਐਵਾਰਡ ਨਾਲ ਨਵਾਜਿਆBunty10/01/2024 by Bunty10/01/2024112 ਗੁਜਰਾਤ – ਪੰਜਾਬ ਰਾਜ ਸਹਿਕਾਰੀ ਦੁੱਧ ਉਤਪਾਦਕ ਫੈਡਰੇਸ਼ਨ ਲਿਮਟਿਡ (ਮਿਲਕਫੈੱਡ) ਨੇ ਡੇਅਰੀ ਈ-ਟ੍ਰੇਡਿੰਗ ਗਤੀਵਿਧੀਆਂ ਵਿੱਚ ਆਪਣੀ ਸਫਲ ਹਿੱਸੇਦਾਰੀ ਲਈ ਇੱਕ ਸ਼ਾਨਦਾਰ ਉਪਲਬਧੀ ਹਾਸਲ ਕੀਤੀ ਹੈ।...
Indiaਈਡੀ ਵਲੋਂ ਆਪ ਵਿਧਾਇਕ ਅਮਾਨਤੁੱਲਾ ਖਾਨ ਨਾਲ ਜੁੜੇ ਵਕਫ ਬੋਰਡ ਮਾਮਲੇ ਵਿਚ ਚਾਰਜਸ਼ੀਟ ਦਾਇਰBunty10/01/2024 by Bunty10/01/2024114 ਨਵੀਂ ਦਿੱਲੀ – ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੰਗਲਵਾਰ ਨੂੰ ’ਆਪ’ ਵਿਧਾਇਕ ਅਮਾਨਤੁੱਲਾ ਖਾਨ ਦੇ ਕਾਰਜਕਾਲ ਦੌਰਾਨ ਦਿੱਲੀ ਵਕਫ ਬੋਰਡ ’ਚ ਕਾਮਿਆਂ ਦੀ ਭਰਤੀ ਅਤੇ ਜਾਇਦਾਦਾਂ...
Indiaਦੇਸ਼ ’ਚ ਕੋਰੋਨਾ ਦੇ 475 ਨਵੇਂ ਮਾਮਲੇ ਆਏ ਸਾਹਮਣੇ, 6 ਮਰੀਜ਼ਾਂ ਦੀ ਹੋਈ ਮੌਤBunty10/01/2024 by Bunty10/01/2024104 ਨਵੀਂ ਦਿੱਲੀ – ਦੇਸ਼ ’ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਸੰਕਰਮਣ ਦੇ 475 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ...
Indiaਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਨੂੰ ਲੈ ਕੇ ਭਾਜਪਾ ਕਰ ਰਹੀ ਹੈ ‘ਨੌਟੰਕੀ’: ਮਮਤਾ ਬੈਨਰਜੀBunty10/01/2024 by Bunty10/01/2024120 ਜੈਨਗਰ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੰਗਲਵਾਰ ਨੂੰ ਦੋਸ਼ ਲਗਾਇਆ ਕਿ ਭਾਜਪਾ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਯੁੱਧਿਆ ਵਿਚ ਰਾਮ ਮੰਦਰ...