Indiaਦਿੱਲੀ ਆਬਕਾਰੀ ਮਾਮਲਾ: ਸ਼ਰਾਬ ਕਾਰੋਬਾਰੀ ਸਮੀਰ ਮਹਿੰਦਰੂ ਨੂੰ ਮਿਲੀ ਅੰਤਰਿਮ ਜ਼ਮਾਨਤBunty07/01/2024 by Bunty07/01/2024100 ਨਵੀਂ ਦਿੱਲੀ – ਦਿੱਲੀ ਦੀ ਇਕ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਵਿਚ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਸ਼ਰਾਬ ਕਾਰੋਬਾਰੀ ਸਮੀਰ ਮਹਿੰਦਰੂ ਨੂੰ ਦੋ...
Indiaਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾBunty06/01/2024 by Bunty06/01/2024108 ਨਵੀਂ ਦਿੱਲੀ – ਆਮ ਆਦਮੀ ਪਾਰਟੀ (ਆਪ) ਵੱਲੋਂ ਆਉਣ ਵਾਲੀਆਂ ਰਾਜ ਸਭਾ ਚੋਣਾਂ ਲਈ ਉਮੀਦਵਾਰ ਵਜੋਂ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਵਾਤੀ ਮਾਲੀਵਾਲ ਨੇ ਸ਼ੁੱਕਰਵਾਰ...
Indiaਅੱਧਾ ਭਾਰਤ ਸੀਤ ਲਹਿਰ ਦੀ ਲਪੇਟ ’ਚ, ਅਗਲੇ ਦੋ ਦਿਨ ‘ਕੋਲਡ ਡੇਅ’ : ਆਈ.ਐਮ.ਡੀ.Bunty06/01/2024 by Bunty06/01/2024110 ਨਵੀਂ ਦਿੱਲੀ – ਭਾਰਤ ਦੇ ਮੌਸਮ ਵਿਗਿਆਨ ਵਿਭਾਗ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਅਗਲੇ ਦੋ...
Indiaਹਿਮਾਚਲ ਦੇ ਮੁੱਖ ਮੰਤਰੀ ਸੁੱਖੂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਆਫ਼ਤ ਰਾਹਤ ਕੰਮਾਂ ਲਈ ਮੰਗੀ ਧਨ ਰਾਸ਼ੀBunty06/01/2024 by Bunty06/01/2024109 ਨਵੀਂ ਦਿੱਲੀ/ਸ਼ਿਮਲਾ – ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਵੀਰਵਾਰ ਨੂੰ ਨਵੀਂ ਦਿੱਲੀ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।...
Indiaਸੋਮਾਲੀਆ ਦੇ ਤੱਟ ਨੇੜੇ ਮਾਲਵਾਹਕ ਜਹਾਜ਼ ਅਗਵਾ, ਜਹਾਜ਼ ’ਚ 15 ਭਾਰਤੀBunty06/01/2024 by Bunty06/01/2024185 ਨਵੀਂ ਦਿੱਲੀ – ਇਕ ਮਾਲਵਾਹਕ ਜਹਾਜ਼, ’ਐੱਮਵੀ ਲੀਲਾ ਨੌਰਫੋਕ’ ਨੂੰ ਬੀਤੀ ਦੇਰ ਸ਼ਾਮ ਸੋਮਾਲੀਆ ਦੇ ਤੱਟ ਨੇੜੇ ਹਾਈਜੈਕ ਕਰ ਲਿਆ ਗਿਆ ਹੈ ਅਤੇ ਭਾਰਤੀ ਜਲ...
Indiaਈ.ਡੀ. ਨੇ ਰਾਕਾਂਪਾ ਮੁਖੀ ਸ਼ਰਦ ਪਵਾਰ ਦੇ ਪੋਤੇ ਦੀ ਕੰਪਨੀ ਤੇ ਕੀਤੀ ਛਾਪੇਮਾਰੀBunty06/01/2024 by Bunty06/01/2024237 ਮੁੰਬਈ – ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਮਹਾਰਾਸ਼ਟਰ ਰਾਜ ਸਹਿਕਾਰੀ ਬੈਂਕ ਘਪਲੇ ਦੇ ਸਿਲਸਿਲੇ ’ਚ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਅਧੀਨ ਸ਼ੁੱਕਰਵਾਰ ਨੂੰ ਬਾਰਾਮਤੀ ਏਗ੍ਰੋ...
Indiaਭਾਰਤੀ ਅਰਥਵਿਵਸਥਾ ਦੀ ਯੂ. ਐੱਨ. ਨੇ ਕੀਤੀ ਤਾਰੀਫ਼, ਕਿਹਾ-2024 ’ਚ ਵੀ ਤੇਜ਼ ਰਫ਼ਤਾਰ ਨਾਲ ਕਰੇਗੀ ਵਿਕਾਸBunty06/01/2024 by Bunty06/01/2024130 ਨਵੀਂ ਦਿੱਲੀ – ਭਾਰਤੀ ਅਰਥਵਿਵਸਥਾ ’ਤੇ ਸੰਯੁਕਤ ਰਾਸ਼ਟਰ (ਯੂ. ਐੱਨ.) ਨੂੰ ਕਾਫ਼ੀ ਭਰੋਸਾ ਹੈ। ਇਹੀ ਕਾਰਨ ਹੈ ਕਿ ਸੰਯੁਕਤ ਰਾਸ਼ਟਰ ਵਿਸ਼ਵ ਆਰਥਿਕ ਸਥਿਤੀ ਅਤੇ ਸੰਭਾਵਨਾਵਾਂ...
Indiaਤ੍ਰਿਣਮੂਲ ਕਾਂਗਰਸ ਦੇ ਨੇਤਾ ਘਰ ਛਾਪਾ ਮਾਰਨ ਗਈ ਈ.ਡੀ. ਦੀ ਟੀਮ ਤੇ 200 ਲੋਕਾਂ ਨੇ ਕੀਤਾ ਹਮਲਾ, ਭੰਨੀਆਂ ਗੱਡੀਆਂBunty06/01/2024 by Bunty06/01/2024129 ਕੋਲਕਾਤਾ – ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਅਧਿਕਾਰੀਆਂ ’ਤੇ ਪੱਛਮੀ ਬੰਗਾਲ ’ਚ ਤ੍ਰਿਣਮੂਲ ਕਾਂਗਰਸ ਦੇ ਨੇਤਾ ਸ਼ੇਖ ਸ਼ਾਹਜਹਾਂ ਦੇ ਸਮਰਥਕਾਂ ਨੇ ਸ਼ੁੱਕਰਵਾਰ ਨੂੰ ਹਮਲਾ ਕਰ ਦਿੱਤਾ...
Indiaਇਨੈਲੋ ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਤੇ ਰਿਸ਼ਤੇਦਾਰ ਤੇ ਕਾਰੋਬਾਰ ਸਹਿਯੋਗੀਆਂ ਦੇ ਘਰ, ਫਾਰਮ ਹਾਊਸ ’ਤੇ ਈਡੀ ਨੇ ਕੀਤੀ ਛਾਪੇਮਾਰੀBunty06/01/2024 by Bunty06/01/2024117 ਯਮੁਨਾਨਗਰ – ਯਮੁਨਾਨਗਰ ਤੋਂ ਇਨੈਲੋ ਪਾਰਟੀ ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਸਮੇਤ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰ ਤੇ ਹੋਰ ਕਾਰੋਬਾਰੀਆਂ ਦੇ ਦਫਤਰ, ਘਰ ਤੇ ਫਾਰਮ ਹਾਊਸ...
Indiaਦੇਸ਼ ’ਚ ਕੋਰੋਨਾ ਦੇ 761 ਨਵੇਂ ਮਾਮਲੇ ਦਰਜ, 12 ਮਰੀਜ਼ਾਂ ਦੀ ਹੋਈ ਮੌਤBunty06/01/2024 by Bunty06/01/2024126 ਨਵੀਂ ਦਿੱਲੀ – ਦੇਸ਼ ’ਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੇ 761 ਮਾਮਲੇ ਦਰਜ ਕੀਤੇ ਗਏ ਹਨ, ਜਦੋਂ ਕਿ ਸੰਕਰਮਣ ਨਾਲ 12 ਲੋਕਾਂ ਦੀ ਮੌਤ ਹੋਈ।...