Indiaਦੇਸ਼ ’ਚ 24 ਘੰਟਿਆਂ ਦੌਰਾਨ ਆਏ ਕੋਰੋਨਾ ਦੇ 272 ਨਵੇਂ ਕੇਸBunty16/01/2024 by Bunty16/01/2024 ਨਵੀਂ ਦਿੱਲੀ – ਦੇਸ਼ ’ਚ ਕੋਰੋਨਾ ਦੇ 272 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਇੰਫੈਕਸ਼ਨ ਦੇ ਇਲਾਜ ਅਧੀਨ ਮਾਮਲਿਆਂ ਦੀ ਗਿਣਤੀ ਘੱਟ ਕੇ 2,990...
Indiaਇਸ ਦੀ ਕੋਈ ਗਾਰੰਟੀ ਨਹੀਂ ਹੈ ਕਿ ਹਰ ਦੇਸ਼ ਭਾਰਤ ਦਾ ਸਮਰਥਨ ਕਰੇਗਾ: ਜੈਸ਼ੰਕਰBunty16/01/2024 by Bunty16/01/2024 ਨਾਗਪੁਰ – ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਮਾਲਦੀਵ ਨਾਲ ਚੱਲ ਰਹੇ ਵਿਵਾਦ ’ਤੇ ਆਪਣੀ ਚੁੱਪੀ ਤੋੜੀ ਹੈ। ਜੈਸ਼ੰਕਰ ਨੇ ਕਿਹਾ ਕਿ ਇਸ ਗੱਲ ਦੀ ਗਾਰੰਟੀ...
Indiaਉਡਾਣ ’ਚ ਦੇਰੀ ਤੋਂ ਨਾਰਾਜ਼ ਯਾਤਰੀ ਨੇ ਪਾਇਲਟ ’ਤੇ ਹਮਲਾ ਕੀਤਾBunty16/01/2024 by Bunty16/01/2024 ਨਵੀਂ ਦਿੱਲੀ – ਦਿੱਲੀ ਹਵਾਈ ਅੱਡੇ ’ਤੇ ਉਡਾਣ ’ਚ ਦੇਰ ਹੋਣ ਦਾ ਐਲਾਨ ਕਰ ਰਹੇ ਇੰਡੀਗੋ ਦੇ ਪਾਇਲਟ ’ਤੇ ਯਾਤਰੀ ਨੇ ਹਮਲਾ ਕਰ ਦਿੱਤਾ। ਐਤਵਾਰ...
Indiaਪੰਜਾਬ ਵਿੱਚ ਅਕਾਲੀ ਦਲ-ਬਸਪਾ ਦਾ ਟੁੱਟਿਆ ਗਠਜੋੜ ਮਾਇਆਵਤੀ ਨੇ ਦੇਸ਼ ਭਰ ’ਚ ਇਕੱਲਿਆਂ ਚੋਣ ਦਾ ਕੀਤਾ ਐਲਾਨBunty16/01/2024 by Bunty16/01/2024 ਨਵੀਂ ਦਿੱਲੀ – ਪੰਜਾਬ ਅਕਾਲੀ-ਭਾਜਪਾ ਗੱਠਜੋੜ ਹਾਲੇ ਕਿਸੇ ਪੱਤਣ ਨਹੀਂ ਲੱਗ ਰਿਹਾ, ਦੂਜੇ ਪਾਸੇ ਅਕਾਲੀ ਦਲ ਦੀ ਭਾਈਵਾਲ ਪਾਰਟੀ ਬਹੁਜਨ ਸਮਾਜ ਪਾਰਟੀ ਨੇ ਆਪਣੇ ਆਪ...
India24 ਘੰਟਿਆਂ ਦੌਰਾਨ ਆਏ 375 ਨਵੇਂ ਮਾਮਲੇ; ਦੋ ਲੋਕਾਂ ਦੀ ਮੌਤBunty15/01/202415/01/2024 by Bunty15/01/202415/01/2024 ਨਵੀਂ ਦਿੱਲੀ – ਦੇਸ਼ ’ਚ ਕੋਰੋਨਾ ਵਾਇਰਸ ਦੇ ਮਾਮਲਿਆਂ ’ਚ ਕਮੀ ਦੇ ਕੋਈ ਸੰਕੇਤ ਨਹੀਂ ਦਿਖ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਐਤਵਾਰ ਨੂੰ ਕਿਹਾ...
Indiaਉੱਤਰੀ ਭਾਰਤ ’ਚ ਸੰਘਣੀ ਧੁੰਦ ਕਾਰਨ ਜਨ ਜੀਵਨ ਪ੍ਰਭਾਵਿਤBunty15/01/202415/01/2024 by Bunty15/01/202415/01/2024 ਨਵੀਂ ਦਿੱਲੀ – ਉੱਤਰੀ ਭਾਰਤ ਦੇ ਮੈਦਾਨੀ ਖੇਤਰਾਂ ਵਿੱਚ ਐਤਵਾਰ ਸਵੇਰ ਨੂੰ ਧੁੰਦ ਦੀ ਪਰਤ ਛਾਈ ਰਹੀ ਅਤੇ ਕਈ ਥਾਵਾਂ ’ਤੇ ਦੇਖਣ ਸਮਰੱਥਾ ਦਾ ਪੱਧਰ...
Indiaਰਾਹੁਲ ਗਾਂਧੀ ਦੀ ਭਾਰਤ ਜੋੜੋ ਨਿਆਂ ਯਾਤਰਾ ਹੋਈ ਸ਼ੁਰੂBunty15/01/2024 by Bunty15/01/2024 ਇੰਫਾਲ – ਕਾਂਗਰਸ ਨੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਐਤਵਾਰ ਨੂੰ ਕਿਹਾ ਕਿ ਦੇਸ਼ ’ਭਾਰੀ ਅਨਿਆਂ’ ਦਾ ਸਾਹਮਣਾ ਕਰ ਰਿਹਾ ਹੈ, ਇਸ ਲਈ ’ਭਾਰਤ ਜੋੜੋ...
Indiaਰਾਮ ਮੰਦਰ ਬਾਰੇ ਸ਼ੰਕਰਾਚਾਰਿਆ ਨੂੰ ਆਲੋਚਨਾ ਨਹੀਂ ਕਰਨੀ ਚਾਹੀਦੀ: ਨਰਾਇਣ ਰਾਣੇBunty15/01/2024 by Bunty15/01/2024 ਪਾਲਘਰ – ਕੇਂਦਰੀ ਮੰਤਰੀ ਨਰਾਇਣ ਰਾਣੇ ਨੇ ਸ਼ੰਕਰਾਚਾਰਿਆ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਨੂੰ ‘ਸਿਆਸੀ ਨਜ਼ਰੀਏ’ ਨਾਲ ਦੇਖਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ...
Indiaਦਿੱਲੀ-ਐਨ.ਸੀ.ਆਰ ਹਵਾ ਪ੍ਰਦੂਸ਼ਣ : ਕੇਂਦਰ ਨੇ ਪ੍ਰਦੂਸ਼ਣ ਕਰਨ ਵਾਲੇ ਵਾਹਨਾਂ ’ਤੇ ਲਗਾਈ ਰੋਕBunty15/01/2024 by Bunty15/01/2024 ਨਵੀਂ ਦਿੱਲੀ – ਕੇਂਦਰ ਸਰਕਾਰ ਨੇ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ (ਐੱਨ.ਸੀ.ਆਰ.) ’ਚ ਵਿਗੜਦੀ ਹਵਾ ਗੁਣਵੱਤਾ ਦਰਮਿਆਨ ਖੇਤਰ ’ਚ ਗੈਰ-ਜ਼ਰੂਰੀ ਨਿਰਮਾਣ ਕੰਮ ਅਤੇ ਬੀ.ਐੱਸ.-3 ਪੈਟਰੋਲ ਅਤੇ ਬੀ.ਐੱਸ.-4...
Indiaਮਿਲਿੰਦ ਦੇਵੜਾ ਨੇ ਛੱਡੀ ਕਾਂਗਰਸਸ਼ਿੰਦੇ ਦੀ ਮੌਜੂਦਗੀ ’ਚ ਸ਼ਿਵ ਸੈਨਾ ਵਿੱਚ ਹੋਏ ਸ਼ਾਮਲBunty15/01/2024 by Bunty15/01/2024 ਮੁੰਬਈ – ਸਾਬਕਾ ਕੇਂਦਰੀ ਮੰਤਰੀ ਮਿਲਿੰਦ ਦੇਵੜਾ ਐਤਵਾਰ ਸਵੇਰੇ ਕਾਂਗਰਸ ਛੱਡਣ ਤੋਂ ਬਾਅਦ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਮੌਜੂਦਗੀ ’ਚ ਸ਼ਿਵ ਸੈਨਾ ’ਚ...