Indiaਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼: ਕਾਲਕਾ, ਕਾਹਲੋਂBunty16/11/2023 by Bunty16/11/2023 ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸੋਸ਼ਲ ਮੀਡੀਆ ’ਤੇ...
Indiaਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਗੁਰਤਾਗੱਦੀ ਸ੍ਰੀ ਗੁਰੂ ਗ੍ਰੰਥ ਸਾਹਿਬBunty16/11/2023 by Bunty16/11/2023 ਪੁਰਾਤਨ ਮਰਯਾਦਾ ਅਨੁਸਾਰ ਧੂਮ ਧਾਮ ਨਾਲ ਮਨਾਇਆ- ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਜਿੱਥੇ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਕਤਕ ਸੁਦੀ...
Indiaਮੱਧ ਪ੍ਰਦੇਸ਼ ’ਚ ਭਾਜਪਾ ਦੀ ਹਨ੍ਹੇਰੀ ਕਾਂਗਰਸ ਦੇ ਤੰਬੂ ਨੂੰ ਉਖਾੜ ਸੁੱਟੇਗੀ: ਪੀਐਮ ਮੋਦੀBunty15/11/2023 by Bunty15/11/2023 ਸ਼ਾਜਾਪੁਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਲੋਕਾਂ ਦੇ ਜ਼ਬਰਦਸਤ ਸਮਰਥਨ ਕਾਰਨ ਮੱਧ ਪ੍ਰਦੇਸ਼ ’ਚ ਭਾਜਪਾ ਦੇ ਪੱਖ ’ਚ ਹਨ੍ਹੇਰੀ ਚੱਲ...
Indiaਇਹ ਧਰੁਵੀਕਰਨ ਦੀ ਰਾਜਨੀਤੀ ਕਰਦੇ ਹਨ, ਅਸੀਂ ਕੰਮ ਕਰਦੇ ਹਾਂ, ਸਕੂਲ, ਹਸਪਤਾਲ ਬਣਾਉਂਦੇ ਹਾਂ ਅਤੇ ਆਮ ਲੋਕਾਂ ਨੂੰ ਸਹੂਲਤਾਂ ਦਿੰਦੇ ਹਾਂ: ਭਗਵੰਤ ਮਾਨBunty15/11/2023 by Bunty15/11/2023 ਮੱਧ ਪ੍ਰਦੇਸ਼ – ਮੱਧ ਪ੍ਰਦੇਸ਼ ‘ਚ ਆਮ ਆਦਮੀ ਪਾਰਟੀ (ਆਪ) ਦਾ ਪ੍ਰਚਾਰ ਜ਼ੋਰਾਂ ‘ਤੇ ਹੈ। ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਆਪ’ ਉਮੀਦਵਾਰ ਦਾ...
Indiaਜੈਨ ਵਿਰੁੱਧ ਕੇਸ ਦਰਜ ਕਰਨ ਲਈ ਉਪ ਰਾਜਪਾਲ ਕੋਲੋਂ ਮੰਗੀ ਪ੍ਰਵਾਨਗੀBunty15/11/2023 by Bunty15/11/2023 ਨਵੀਂ ਦਿੱਲੀ – ਸੀ. ਬੀ. ਆਈ. ਨੇ ਸੁਕੇਸ਼ ਚੰਦਰਸ਼ੇਖਰ ਸਮੇਤ ਵੱਖ-ਵੱਖ ਹਾਈ ਪ੍ਰੋਫਾਈਲ ਕੈਦੀਆਂ ਕੋਲੋਂ ਕਰੋੜਾਂ ਰੁਪਏ ਲੈਣ ਦੇ ਦੋਸ਼ ਹੇਠ ਦਿੱਲੀ ਦੇ ਸਾਬਕਾ ਜੇਲ...
Indiaਮੁੱਖ ਸਕੱਤਰ ਨਰੇਸ਼ ਨੇ ਪੁੱਤਰ ਨੂੰ ਪਹੁੰਚਾਇਆ 850 ਕਰੋੜ ਦਾ ਫਾਇਦਾBunty15/11/2023 by Bunty15/11/2023 ਨਵੀਂ ਦਿੱਲੀ- ਦਿੱਲੀ ਦੀ ਵਿਜੀਲੈਂਸ ਮੰਤਰੀ ਆਤਿਸ਼ੀ ਨੇ ਬਾਮਨੌਲੀ ਜ਼ਮੀਨ ਐਕਵਾਇਰ ਮਾਮਲੇ ’ਚ ਮੁੱਖ ਸਕੱਤਰ ਨਰੇਸ਼ ਕੁਮਾਰ ਖਿਲਾਫ ਸ਼ਿਕਾਇਤ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ...
Indiaਜਲਦ ਸ਼ੁਰੂ ਕੀਤੀ ਜਾਵੇਗੀ 680 ਕਰੋੜ ਰੁਪਏ ਦੀ ਸਟਾਰਟਅਪ ਸਕੀਮ, ਲੱਖਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ : ਸੁੱਖੂBunty15/11/2023 by Bunty15/11/2023 ਸ਼ਿਮਲਾ – ਹਿਮਾਚਲ ਦੇ ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਨੇ ਟਰਾਂਸਪੋਰਟ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਵਿਭਾਗ ਤੋਂ ਈ-ਚਾਰਜਿੰਗ ਸਟੇਸ਼ਨਾਂ ਦੀ ਸਥਾਪਨਾ ਦੀ ਸਥਿਤੀ...
Indiaਦੁਕਾਨ ’ਚ ਅੱਗ ਲੱਗਣ ਮਗਰੋਂ ਸਾਹ ਘੁੱਟਣ ਨਾਲ ਇਕ ਹੀ ਪਰਿਵਾਰ ਦੇ 3 ਜੀਆਂ ਦੀ ਮੌਤBunty15/11/2023 by Bunty15/11/2023 ਧਨਬਾਦ – ਝਾਰਖੰਡ ਦੇ ਧਨਬਾਦ ਜ਼ਿਲ੍ਹੇ ਵਿਚ ਇਕ ਬਾਜ਼ਾਰ ਦੀਆਂ ਕੁਝ ਦੁਕਾਨਾਂ ’ਚ ਲੱਗੀ ਭਿਆਨਕ ਅੱਗ ਤੋਂ ਨਿਕਲੀ ਜ਼ਹਿਰੀਲੀ ਗੈਸ ਕਾਰਨ ਸਾਹ ਘੁੱਟਣ ਕਾਰਨ 6...
Indiaਦਿੱਲੀ-ਹਰਿਦੁਆਰ ਨੈਸ਼ਨਲ ਹਾਈਵੇਅ ਤੇ ਵਾਪਰਿਆ ਭਿਆਨਕ ਹਾਦਸਾ, 6 ਲੋਕਾਂ ਦੀ ਮੌਤBunty15/11/2023 by Bunty15/11/2023 ਮੁਜ਼ੱਫਰਨਗਰ – ਉੱਤਰ ਪ੍ਰਦੇਸ਼ ’ਚ ਦਿੱਲੀ-ਹਰਿਦੁਆਰ ਨੈਸ਼ਨਲ ਹਾਈਵੇਅ ’ਤੇ ਮੰਗਲਵਾਰ ਸਵੇਰੇ ਇਕ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋਣ ਕਾਰਨ 6 ਲੋਕਾਂ ਦੀ ਮੌਤ ਹੋ...
Indiaਦਿੱਲੀ ਗੁਰਦੁਆਰਾ ਕਮੇਟੀ ਨੇ ਸਿੰਘ ਸਾਹਿਬ ਦੀ ਚਿੱਠੀ ’ਤੇ ਤੁਰੰਤ ਕੀਤੀ ਕਾਰਵਾਈ, ਅਮਿਤ ਸ਼ਾਹ ਤੋਂ ਮਿਲਣ ਲਈ ਸਮਾਂ ਮੰਗਿਆBunty15/11/2023 by Bunty15/11/2023 ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸ੍ਰੀ ਅਕਾਲ ਤਖਤ ਸਾਹਿਬ...