Indiaਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਨੇ ਗਣਤੰਤਰ ਦਿਵਸ ਤੇ ਭਾਰਤੀ ਵਿਦਿਆਰਥੀਆਂ ਨੂੰ ਦਿੱਤਾ ਵੱਡਾ ਤੋਹਫ਼ਾBunty28/01/2024 by Bunty28/01/2024 ਨਵੀਂ ਦਿੱਲੀ – ਭਾਰਤ ਦੇ 75ਵੇਂ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਭਾਰਤ ਆਏ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਵੱਡਾ ਐਲਾਨ ਕੀਤਾ ਹੈ।...
Indiaਭਾਜਪਾ ਨੇ ਵਿਜੈ ਰੁਪਾਨੀ ਨੂੰ ਪੰਜਾਬ ਤੇ ਚੰਡੀਗੜ੍ਹ ਲੋਕ ਸਭਾ ਚੋਣ ਇੰਚਾਰਜ ਨਿਯੁਕਤ ਕੀਤਾBunty28/01/2024 by Bunty28/01/2024 ਨਵੀਂ ਦਿੱਲੀ – ਸੱਤਾਧਾਰੀ ਭਾਜਪਾ ਨੇ ਅੱਜ 23 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਲੋਕ ਸਭਾ ਚੋਣ ਇੰਚਾਰਜ ਨਿਯੁਕਤ ਕੀਤੇ ਅਤੇ ਰਾਜ ਸਭਾ ਮੈਂਬਰ ਅਤੇ...
Indiaਅੱਤਵਾਦ ਵਿੱਤ ਪੋਸ਼ਣ : ਈ.ਡੀ. ਨੇ ਕਸ਼ਮੀਰ ਚ ਹਿਜ਼ਬੁਲ ਅੱਤਵਾਦੀਆਂ ਖ਼ਿਲਾਫ਼ ਦੋਸ਼ ਪੱਤਰ ਕੀਤਾ ਦਾਖ਼ਲBunty28/01/2024 by Bunty28/01/2024 ਨਵੀਂ ਦਿੱਲੀ – ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਸ਼ਮੀਰ ’ਚ ਅੱਤਵਾਦ ਦੇ ਵਿੱਤ ਪੋਸ਼ਣ ਨਾਲ ਜੁੜੇ ਮਾਮਲੇ ’ਚ ਦੋਸ਼ ਪੱਤਰ ਦਾਖ਼ਲ ਕੀਤਾ ਹੈ ਅਤੇ ਇਸ ’ਚ...
Indiaਈ.ਡੀ. ਨੇ ਮਨੀ ਲਾਂਡਰਿੰਗ ਮਾਮਲੇ ’ਚ ਪੁੱਛ-ਗਿੱਛ ਲਈ ਝਾਰੰਖਡ ਦੇ ਈਡੀ ਨੇ ਭੇਜਿਆ ਨਵਾਂ ਸੰਮਨBunty28/01/2024 by Bunty28/01/2024 ਰਾਂਚੀ – ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਇਕ ਨਵਾਂ ਸੰਮਨ ਜਾਰੀ ਕਰ ਕੇ ਉਨ੍ਹਾਂ ਨੂੰ ਅਗਲੇ ਹਫ਼ਤੇ ਮਨੀ ਲਾਂਡਰਿੰਗ...
Indiaਭਾਜਪਾ ਨੇ 23 ਸੂਬਿਆਂ ’ਚ ਨਿਯੁਕਤ ਕੀਤੇ ਲੋਕ ਸਭਾ ਚੋਣਾਂ ਦੇ ਇੰਚਾਰਜBunty28/01/2024 by Bunty28/01/2024 ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ ਨੇ ਦੇਸ਼ ਦੇ 23 ਸੂਬਿਆਂ ਲਈ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਨਿਯੁਕਤੀ ਕਰ ਦਿੱਤੀ...
Indiaਚਿਰਾਗ ਪਾਸਵਾਨ ਨੇ ਅਮਿਤ ਸ਼ਾਹ ਅਤੇ ਜੇਪੀ ਨੱਢਾ ਨਾਲ ਕੀਤੀ ਮੁਲਾਕਾਤBunty28/01/2024 by Bunty28/01/2024 ਨਵੀਂ ਦਿੱਲੀ – ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਆਪਣੇ ਸਾਬਕਾ ਸਹਿਯੋਗੀ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਮੁੜ ਹੱਥ ਮਿਲਾਉਣ ਦੀਆਂ ਅਟਕਲਾਂ ਦਰਮਿਆਨ ਲੋਕ...
Indiaਬਿਹਾਰ ’ਚ ਜੇ.ਡੀ.ਯੂ.-ਰਾਜਦ ਗਠਜੋੜ ਟੁੱਟਿਆBunty28/01/2024 by Bunty28/01/2024 ਪਟਨਾ – ਬਿਹਾਰ ਵਿੱਚ ਨਿਤੀਸ਼-ਲਾਲੂ ਗਠਜੋੜ ਟੁੱਟ ਗਿਆ ਹੈ।ਨਿਤੀਸ਼ ਕੁਮਾਰ ਐਤਵਾਰ ਸਵੇਰੇ 10 ਵਜੇ ਵਿਧਾਇਕ ਦਲ ਦੀ ਬੈਠਕ ਤੋਂ ਬਾਅਦ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਂਪਣਗੇ...
Indiaਭਾਜਪਾ ਨੇ ਸਾਡੇ ਵਿਧਾਇਕਾਂ ਨੂੰ ਖਰੀਦਣ ਲਈ 25-25 ਕਰੋੜ ਰੁਪਏ ਤੇ ਟਿਕਟ ਦੀ ਪੇਸ਼ਕਸ਼ ਕੀਤੀ: ਕੇਜਰੀਵਾਲBunty28/01/2024 by Bunty28/01/2024 ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਸ਼ ਲਾਇਆ ਕਿ ਭਾਜਪਾ ਵੱਲੋਂ ਦਿੱਲੀ ਦੇ ਉਨ੍ਹਾਂ...
Indiaਉੱਤਰ-ਪ੍ਰਦੇਸ਼ ਦੀਆਂ ਲੋਕ ਸਭਾ ਚੋਣਾਂ ਲਈ ਸਪਾ ਵੱਲੋਂ ਕਾਂਗਰਸ ਨਾਲ ਗਠਜੋੜ ਦਾ ਐਲਾਨBunty28/01/2024 by Bunty28/01/2024 ਲਖਨਊ – ਵਿਰੋਧੀ ਗਠਜੋੜ ’ਚ ਸ਼ਾਮਲ ਸਮਾਜਵਾਦੀ ਪਾਰਟੀ ਅਤੇ ਕਾਂਗਰਸ ਵਿਚਾਲੇ ਸੀਟ ਸ਼ੇਅਰਿੰਗ ਦਾ ਫਾਰਮੂਲਾ ਤੈਅ ਹੋ ਗਿਆ ਹੈ। ਉੱਤਰ-ਪ੍ਰਦੇਸ਼ ਦੀਆਂ 80 ਲੋਕ ਸਭਾ ਸੀਟਾਂ...
Indiaਅਨੁਰਾਗ ਠਾਕੁਰ ਨੇ ਇੰਡੀਆ ਗਠਜੋੜ ਤੇ ਵਿੰਨਿ੍ਹਆ ਨਿਸ਼ਾਨਾ ਕੁਝ ਲੋਕ ਆਪਣੇ ਹੀ ਗਠਜੋੜ ’ਚ ਨਿਆਂ ਨਹੀਂ ਕਰ ਪਾ ਰਹੇBunty28/01/2024 by Bunty28/01/2024 ਲਖਨਊ – ਬਿਹਾਰ ’ਚ ਸਿਆਸੀ ਹਲਚਲ ਦਰਮਿਆਨ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਸ਼ਨੀਵਾਰ ਨੂੰ ’ਇੰਡੀਆ’ ਗਠਜੋੜ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ...