Indiaਭਾਰਤ ਨੇ ਸਫ਼ਲਤਾਪੂਰਵਕ ਲਾਂਚ ਕੀਤੀ ਪ੍ਰਲਯ ਮਿਜ਼ਾਈਲBunty08/11/2023 by Bunty08/11/2023 ਬਾਲਾਸੋਰ – ਭਾਰਤ ਨੇ ਮੰਗਲਵਾਰ ਨੂੰ ਓਡੀਸ਼ਾ ਤੱਟ ਕੋਲ ਅਬਦੁੱਲ ਕਲਾਮ ਟਾਪੂ ਤੋਂ ਸਤਿਹ ਤੋਂ ਸਤਿਹ ਤੱਕ ਮਾਰ ਕਰਨ ਵਾਲੀ ਘੱਟ ਦੂਰੀ ਦੀ ਬੈਲਿਸਟਿਕ ਮਿਜ਼ਾਈਲ...
Indiaਪਰਾਲੀ ਸਾੜਨ ਦੀਆਂ ਘਟਨਾਵਾਂ ਤੇ ਸੁਪਰੀਮ ਕੋਰਟ ਨੇ ਪੰਜਾਬ ਸਮੇਤ ਕਈ ਸੂਬਿਆਂ ਨੂੰ ਪਾਈ ਝਾੜBunty08/11/2023 by Bunty08/11/2023 ਨਵੀਂ ਦਿੱਲੀ – ਦਿੱਲੀ-ਐੱਨ.ਸੀ.ਆਰ. ’ਚ ਪ੍ਰਦੂਸ਼ਣ ਦੇ ਪੱਧਰ ’ਚ ਵਾਧੇ ਦਰਮਿਆਨ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਨੂੰ ਇਹ ਯਕੀਨੀ...
Indiaਜੰਮੂ ਕਸ਼ਮੀਰ : ਕੁਪਵਾੜਾ ਵਿਚ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਦਾ ਉਦਘਾਟਨBunty08/11/2023 by Bunty08/11/2023 ਸ਼੍ਰੀਨਗਰ – ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਮੰਗਲਵਾਰ ਨੂੰ ਇੱਥੇ ਕੁਪਵਾੜਾ ਜ਼ਿਲ੍ਹੇ ’ਚ ਛਤਰਪਤੀ ਸ਼ਿਵਾਜੀ...
Indiaਅੱਤਵਾਦੀ ਹਮਲੇ ਬਾਰੇ ਜਾਣਕਾਰੀ ਦੇਣ ਵਾਲਿਆਂ ਨੂੰ 10-10 ਲੱਖ ਰੁਪਏ ਇਨਾਮ ਦੇਣ ਦਾ ਐਲਾਨBunty08/11/2023 by Bunty08/11/2023 ਸ਼੍ਰੀਨਗਰ – ਜੰਮੂ-ਕਸ਼ਮੀਰ ਪੁਲਸ ਨੇ ਮੰਗਲਵਾਰ ਨੂੰ ਘਾਟੀ ਵਿਚ ਅੱਤਵਾਦੀਆਂ ਵਲੋਂ ਕੀਤੇ ਗਏ ਤਿੰਨ ਟਾਰਗੇਟ ਹਮਲਿਆਂ ਦੀ ਜਾਣਕਾਰੀ ਦੇਣ ਵਾਲੇ ਨੂੰ 10-10 ਲੱਖ ਰੁਪਏ ਦੇ...
Indiaਦਿੱਲੀ ’ਚ ਸਿੱਖਾਂ ਦਾ ਕਤਲੇਆਮ ਕਰਨ ਵਾਲੇ ਕਮਲਨਾਥ ਦੀ ਅਗਵਾਈ ਵਾਲੀ ਕਾਂਗਰਸ ਨੂੰ ਕਰਾਰੀ ਹਾਰ ਦੇਣ ਲੋਕ: ਮਨਜਿੰਦਰ ਸਿੰਘ ਸਿਰਸਾBunty08/11/2023 by Bunty08/11/2023 ਨਵੀਂ ਦਿੱਲੀ – ਭਾਜਪਾ ਦੇ ਕੌਮੀ ਸਕੱਤਰ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਮੱਧ ਪ੍ਰਦੇਸ਼ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰਾਖਸ਼ਸ਼ ਰੂਪੀ ਦਰਿੰਦੇ...
Indiaਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੁਝ ਸੂਬਿਆਂ ਵੱਲੋਂ ਬਿਜਲੀ ‘ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਉਠਾਈ ਜ਼ੋਰਦਾਰ ਆਵਾਜ਼Bunty08/11/2023 by Bunty08/11/2023 ਨਵੀਂ ਦਿੱਲੀ – ਕੇਂਦਰ ਸਰਕਾਰ ਵੱਲੋਂ ਬਿਜਲੀ ‘ਤੇ ਪਾਣੀ ਸੈੱਸ ਵਸੂਲਣ ਨੂੰ ਗੈਰ-ਕਾਨੂੰਨੀ ਐਲਾਨਣ ਦੇ ਬਾਵਜੂਦ ਕੁਝ ਸੂਬਿਆਂ ਵੱਲੋਂ ਇਹ ਸੈੱਸ ਵਸੂਲੇ ਜਾਣ ਦਾ ਮੁੱਦਾ ਜ਼ੋਰਦਾਰ...
Indiaਚੰਦਾ ਇਕੱਠਾ ਕਰਨ ਲਈ ਚੋਣ ਲੜ ਰਹੀ ਕਾਂਗਰਸ : ਮੋਦੀBunty07/11/2023 by Bunty07/11/2023 ਸਿਵਨੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸ ’ਤੇ ਜ਼ਬਰਦਸਤ ਹਮਲਾ ਬੋਲਦੇ ਹੋਏ ਕਿਹਾ ਕਿ ਮੱਧ ਪ੍ਰਦੇਸ਼ ’ਚ ਕਾਂਗਰਸ ਨੂੰ ਆਪਣੀ ਹਾਰ ਬਾਰੇ ਪਤਾ...
Indiaਸੁਪਰੀਮ ਕੋਰਟ ਨੇ ਪੀਐਫਆਈ ਤੇ ਪਾਬੰਦੀ ਖਿਲਾਫ਼ ਦਾਇਰ ਪਟੀਸ਼ਨ ਕੀਤੀ ਖਾਰਜBunty07/11/2023 by Bunty07/11/2023 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਪਾਪੁਲਰ ਫਰੰਟ ਆਫ਼ ਇੰਡੀਆ (ਪੀਐਫਆਈ) ਅਤੇ ਉਸ ਨਾਲ ਸਬੰਧ 8 ਸੰਗਠਨਾਂ ’ਤੇ ਗੈਰ-ਕਾਨੂੰਨੀ ਗਤੀਵਿਧੀ ਰੋਕਥਾਮ ਐਕਟ ਤਹਿਤ 5 ਸਾਲਾਂ...
Indiaਦਿੱਲੀ-ਐੱਨ.ਸੀ.ਆਰ. ’ਚ 32 ਫ਼ੀਸਦੀ ਪਰਿਵਾਰ ਦੀਵਾਲੀ ਤੇ ਪਟਾਕੇ ਚਲਾਉਣ ਦੀ ਬਣਾ ਰਹੇ ਹਨ ਯੋਜਨਾBunty07/11/2023 by Bunty07/11/2023 ਨਵੀਂ ਦਿੱਲੀ – ਦਿੱਲੀ-ਐੱਨ.ਸੀ.ਆਰ. ਦੇ ਕਰੀਬ 32 ਫ਼ੀਸਦੀ ਪਰਿਵਾਰ ਦੀਵਾਲੀ ’ਤੇ ਪਟਾਕੇ ਚਲਾਉਣ ਦੀ ਯੋਜਨਾ ਬਣਾ ਰਹੇ ਹਨ, ਜਦੋਂ ਕਿ 43 ਫ਼ੀਸਦੀ ਪਰਿਵਾਰ ਅਜਿਹੇ ਹਨ,...
Indiaਜੰਗਲ ਰਾਜ ਅਤੇ ਪਲਟੂਰਾਮ ਤੋਂ ਬਿਹਾਰ ਨੂੰ ਮੁਕਤੀ ਦਿਓ : ਸ਼ਾਹBunty07/11/2023 by Bunty07/11/2023 ਮੁਜ਼ੱਫਰਪੁਰ – ਬਿਹਾਰ ਦੇ ਮੁਜ਼ੱਫਰਪੁਰ ’ਚ ਰੈਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਚੋਣਾਂ-2024 ਅਤੇ ਬਿਹਾਰ ਵਿਧਾਨ ਸਭਾ ਚੋਣਾਂ-2025 ਨੂੰ ਲੈ ਕੇ...