Indiaਕੇਜਰੀਵਾਲ ਦੀ ਪਤਨੀ ਸੁਨੀਤਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਸੰਮਨ ’ਤੇ ਲਾਈ ਰੋਕBunty07/11/2023 by Bunty07/11/2023 ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਦਿੱਲੀ ਹਾਈ ਕੋਰਟ ਵਲੋਂ ਵੱਡੀ ਰਾਹਤ ਮਿਲੀ ਹੈ। ਦਰਅਸਲ ਉਨ੍ਹਾਂ ’ਤੇ...
Indiaਦਿੱਲੀ ਸਣੇ ਭੂਚਾਲ ਨਾਲ ਕੰਬਿਆ ਪੂਰਾ ਉੱਤਰ ਭਾਰਤ, 3 ਦਿਨ ’ਚ ਦੂਜੀ ਵਾਰ ਲੱਗੇ ਝਟਕੇBunty07/11/2023 by Bunty07/11/2023 ਨਵੀਂ ਦਿੱਲੀ – ਦਿੱਲੀ-ਐਨ.ਸੀ.ਆਰ. ਸਣੇ ਪੂਰੇ ਉੱਤਰ ਭਾਰਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦਿੱਲੀ-ਐੱਨ.ਸੀ.ਆਰ. ਤੋਂ ਇਲਾਵਾ ਉੱਤਰ ਪ੍ਰਦੇਸ਼, ਬਿਹਾਰ, ਉੱਤਰਾਖੰਡ ਵਰਗੇ ਰਾਜਾਂ...
Indiaਪਰਾਲੀ ਤੋਂ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕਰਨ ਲਈ ਬਿਜਲੀ ਮੰਤਰੀ ਵੱਲੋਂ ਕੇਂਦਰ ਤੋਂ ਵੀ.ਜੀ.ਐਫ ਦੀ ਮੰਗBunty07/11/2023 by Bunty07/11/2023 ਨਵੀਂ ਦਿੱਲੀ – ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਾਇਬਲ ਗੈਪ ਫੰਡਿੰਗ (ਵੀ.ਜੀ.ਐਫ) ਦੀ ਮੰਗ ਕੀਤੀ ਹੈ ਤਾਂ ਜੋ...
Indiaਦੁਨੀਆਂ ਦੀ ਸਭ ਤੋਂ ਅਮੀਰ ਔਰਤ ਮਾਇਰਸ ਨੇ ਅਮੀਰੀ ’ਚ ਮੁਕੇਸ਼ ਅੰਬਾਨੀ ਨੂੰ ਪਛਾੜਿਆBunty06/11/2023 by Bunty06/11/2023 ਨਵੀਂ ਦਿੱਲੀ – ਭਾਰਤ ਅਤੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਮੁਕੇਸ਼ ਅੰਬਾਨੀ ਹੁਣ ਦੁਨੀਆਂ ਦੀ ਅਮੀਰਾਂ ਦੀ ਸੂਚੀ ਵਿਚ ਦੂਜੇ ਸਥਾਨ ਹੇਠਾਂ ਆ ਗਏ...
Indiaਗੁਰੂ ਘਰਾਂ ਖ਼ਿਲਾਫ ਟਿੱਪਣੀ ਕਰਨ ਵਾਲੇ ਸੰਦੀਪ ਦਾਇਮਾ ਨੂੰ ਭਾਜਪਾ ਨੇ ਪਾਰਟੀ ਚੋਂ ਕੱਢਿਆBunty06/11/2023 by Bunty06/11/2023 ਅਲਵਰ – ਰਾਜਸਥਾਨ ਦੇ ਜ਼ਿਲ੍ਹਾ ਅਲਵਰ ਤੋਂ ਭਾਜਪਾ ਆਗੂ ਸੰਦੀਪ ਦਾਇਮਾ ’ਤੇ ਪਾਰਟੀ ਨੇ ਵੱਡੀ ਕਾਰਵਾਈ ਕੀਤੀ ਹੈ। ਸੰਦੀਪ ਨੂੰ ਭਾਜਪਾ ਨੇ ਪਾਰਟੀ ’ਚੋਂ ਬਾਹਰ...
Indiaਕੇਂਦਰ ਸਰਕਾਰ ਨੇ ਫੌਜ ’ਚ ਔਰਤਾਂ ਦੀ ਬਰਾਬਰੀ ਨੂੰ ਲੈ ਕੇ ਕੀਤਾ ਵੱਡਾ ਐਲਾਨBunty06/11/2023 by Bunty06/11/2023 ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਾਰੀਆਂ ਮਹਿਲਾ ਫੌਜੀਆਂ ਨੂੰ ਮੈਟਰਨਟੀ, ਚਾਈਲਡ ਕੇਅਰ ਅਤੇ ਗੋਦ ਲੈਣ ਦੀ ਛੁੱਟੀ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ...
Indiaਜਨਤਾ ਕਾਂਗਰਸ ਦੀ ਗਾਰੰਟੀ ਦੇ ਧੋਖੇ ’ਚ ਨਹੀਂ ਆਉਣ ਵਾਲੀ : ਅਨੁਰਾਗ ਠਾਕੁਰBunty06/11/2023 by Bunty06/11/2023 ਭੋਪਾਲ – ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਾਂਗਰਸ ਵਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਤੀ ਗਈ ਗਰੰਟੀ ਨੂੰ ਲੈ ਕੇ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸ...
Indiaਆਸਾਮ ਵਿਚ ਮਲਟੀ ਸਪੈਸ਼ਲਿਟੀ ਹਸਪਤਾਲ ਸਥਾਪਤ, ਹਰਦੀਪ ਪੁਰੀ ਨੇ ਕੀਤਾ ਉਦਘਾਟਨBunty06/11/2023 by Bunty06/11/2023 ਆਸਾਮ – ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਉੱਤਰੀ-ਪੂਰਬੀ ਪ੍ਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪ੍ਰੇਰਿਤ ਹੋ ਕੇ ਕੇਂਦਰ...
Indiaਪ੍ਰਧਾਨ ਮੰਤਰੀ ਮੋਦੀ ਨੇ ਛੱਤੀਸਗੜ੍ਹ ਦੇ ਡੋਂਗਰਗੜ੍ਹ ਦਾ ਦੌਰਾ ਕੀਤਾ, ਆਚਾਰੀਆ ਵਿਦਿਆਸਾਗਰ ਮਹਾਰਾਜ ਨਾਲ ਕੀਤੀ ਮੁਲਾਕਾਤBunty06/11/2023 by Bunty06/11/2023 ਰਾਜਨਾਂਦਗਾਂਵ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਛੱਤੀਸਗੜ੍ਹ ਦੇ ਰਾਜਨਾਂਦਗਾਂਵ ਜ਼ਿਲ੍ਹੇ ’ਚ ਪ੍ਰਸਿੱਧ ਤੀਰਥ ਸਥਾਨ ਡੋਂਗਰਗੜ੍ਹ ਦਾ ਦੌਰਾ ਕੀਤਾ ਅਤੇ ਜੈਨ ਮੁਨੀ ਵਿਦਿਆਸਾਗਰ...
Indiaਰਾਜਸਥਾਨ: ਜਲ ਜੀਵਨ ਘਪਲੇ ਮਾਮਲੇ ’ਚ ਈ. ਡੀ. ਨੇ 2.21 ਕਰੋੜ ਰੁਪਏ ਕੀਤੇ ਜ਼ਬਤBunty05/11/2023 by Bunty05/11/2023 ਨਵੀਂ ਦਿੱਲੀ – ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਸ਼ਨੀਵਾਰ ਨੂੰ ਕਿਹਾ ਕਿ ਜਲ ਜੀਵਨ ਮਿਸ਼ਨ ਘਪਲੇ ਦੇ ਮਾਮਲੇ ’ਚ ਰਾਜਸਥਾਨ ’ਚ 26 ਥਾਵਾਂ ’ਤੇ ਛਾਪੇਮਾਰੀ...