Indiaਮੁਫ਼ਤ ਰਾਸ਼ਨ ਯੋਜਨਾ ਨੂੰ ਲੈ ਕੇ ਪੀਐਮ ਮੋਦੀ ਨੇ ਕੀਤਾ ਇਹ ਐਲਾਨBunty05/11/2023 by Bunty05/11/2023 ਦੁਰਗ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਨ ਯੋਜਨਾ ਤਹਿਤ ਮੁਫ਼ਤ ਰਾਸ਼ਨ ਯੋਜਨਾ ਨੂੰ ਅਗਲੇ 5 ਸਾਲ ਲਈ ਵਧਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ...
Indiaਨਾਪਾਕ ਹਰਕਤ ਕਰਨ ਵਾਲਿਆਂ ਨੂੰ ਸਰਹੱਦ ਦੇ ਪਾਰ ਵੀ ਖ਼ਤਮ ਕਰ ਸਕਦਾ ਹੈ ਭਾਰਤ : ਰਾਜਨਾਥBunty05/11/2023 by Bunty05/11/2023 ਭੋਪਾਲ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਵੀ ਨਾਪਾਕ ਹਰਕਤ ਨੂੰ ਅੰਜ਼ਾਮ ਦਿੰਦਾ ਹੈ ਤਾਂ ਭਾਰਤ ਉਸ ਨੂੰ ਸਰਹੱਦ...
Indiaਇਜ਼ਰਾਈਲ ’ਤੇ ਹਮਾਸ ਦਾ ਹਮਲਾ ਅੱਤਵਾਦ ਦੀ ਵੱਡੀ ਕਾਰਵਾਈ : ਜੈਸ਼ੰਕਰBunty05/11/2023 by Bunty05/11/2023 ਨਵੀਂ ਦਿੱਲੀ – ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਕੱਟੜਪੰਥੀ ਸਮੂਹ ਹਮਾਸ ਦੁਆਰਾ ਇਜ਼ਰਾਈਲ ’ਤੇ 7 ਅਕਤੂਬਰ ਨੂੰ ਕੀਤਾ ਗਿਆ ਹਮਲਾ ‘ਅੱਤਵਾਦ ਦੀ ਇਕ...
Indiaਕਮਲਨਾਥ ਨੂੰ ਮੁੜ ਮੁੱਖ ਮੰਤਰੀ ਬਣਨ ਵਿਚ ਮਦਦ ਕਰਨ ਵਾਸਤੇ ਪਰਮਜੀਤ ਸਿੰਘ ਸਰਨਾ ਨੇ ਉਹਨਾਂ ਦੇ ਹੱਕ ’ਚ ਇੰਟਰਵਿਊ ਦਿੱਤੀ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂBunty05/11/2023 by Bunty05/11/2023 ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ...
Indiaਭਗਵੰਤ ਮਾਨ ਨੇ ਛੱਤੀਸਗੜ੍ਹ ‘ਚ ਕਿਹਾ, ਇਸ ਵਾਰ ਝਾੜੂ ਦਾ ਬਟਨ ਦਬਾਓ,ਅਸੀਂ ਛੱਤੀਸਗੜ੍ਹ ਦੀ ਸਿਆਸੀ ਗੰਦਗੀ ਸਾਫ਼ ਕਰਾਂਗੇBunty05/11/2023 by Bunty05/11/2023 ਛੱਤੀਸਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ...
Indiaਫੂਡ ਪ੍ਰੋਸੈਸਿੰਗ ਸੈਕਟਰ ’ਚ ਆਇਆ 50 ਹਜ਼ਾਰ ਕਰੋੜ ਦਾ ਵਿਦੇਸ਼ੀ ਨਿਵੇਸ਼ : ਮੋਦੀBunty04/11/2023 by Bunty04/11/2023 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਦਾ ਫੂਡ ਪ੍ਰੋਸੈਸਿੰਗ ਸੈਕਟਰ ਇਕ ਵਧ ਰਹੇ ਉਦਯੋਗ ਦੇ ਰੂਪ ਵਿਚ ਉਭਰਿਆ...
Indiaਸੰਸਦ ਤੇ ਵਿਧਾਨ ਸਭਾ ’ਚ ਤੁਰੰਤ ਲਾਗੂ ਕੀਤਾ ਜਾਵੇ 33 ਫ਼ੀਸਦੀ ਮਹਿਲਾ ਰਾਖਵਾਂਕਰਨ: ਸੁਪਰੀਮ ਕੋਰਟBunty04/11/2023 by Bunty04/11/2023 ਨਵੀਂ ਦਿੱਲੀ – ਸੰਸਦ ਅਤੇ ਵਿਧਾਨ ਸਭਾ ਚੋਣਾਂ ’ਚ 33 ਫੀਸਦੀ ਮਹਿਲਾ ਰਿਜ਼ਰਵੇਸ਼ਨ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ...
Indiaਅਸੀਂ ਨਹੀਂ ਚਾਹੁੰਦੇ ਕਿ ਸੁਪਰੀਮ ਕੋਰਟ ‘ਤਾਰੀਖ਼-ਪੇ-ਤਾਰੀਖ਼’ ਅਦਾਲਤ ਬਣੇ : ਚੀਫ਼ ਜਸਟਿਸ ਚੰਦਰਚੂੜBunty04/11/2023 by Bunty04/11/2023 ਨਵੀਂ ਦਿੱਲੀ – ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਨੇ ਸ਼ੁੱਕਰਵਾਰ ਨੂੰ ਵਕੀਲਾਂ ਨੂੰ ਨਵੇਂ ਮਾਮਲਿਆਂ ’ਚ ਮੁਲਤਵੀ ਦੀ ਬੇਨਤੀ ਨਾ ਕਰਨ ਦੀ ਅਪੀਲ ਕਰਦੇ...
Indiaਛੱਤੀਸਗੜ੍ਹ ’ਚ ਭਾਜਪਾ ਵੱਲੋਂ ਜਾਰੀ ਚੋਣ ਮਨੋਰਥ ਪੱਤਰ ’ਚ ਔਰਤਾਂ ਨੂੰ ਹਰ ਸਾਲ 12 ਹਜ਼ਾਰ ਰੁ. ਦੇਣ ਦਾ ਵਾਅਦਾBunty04/11/2023 by Bunty04/11/2023 ਨਵੀਂ ਦਿੱਲੀ – ਛੱਤੀਸਗੜ੍ਹ ਵਿਚ ਭਾਰਤੀ ਜਨਤਾ ਪਾਰਟੀ ਨੇ ਸੂਬੇ ਦੇ ਕਿਸਾਨਾਂ ਤੋਂ 3100 ਰੁਪਏ ਪ੍ਰਤੀ ਕਵਿੰਟਲ ਦੇ ਭਾਅ ਨਾਲ ਝੋਨਾ ਖਰੀਦਣ, ਔਰਤਾਂ ਨੂੰ ਹਰੇਕ...
Indiaਈ.ਡੀ. ਦਾ ਵੱਡਾ ਦਾਅਵਾ, ਮਹਾਦੇਵ ਸੱਟੇਬਾਜ਼ੀ ਐਪ ਦੇ ਪ੍ਰਮੋਟਰਾਂ ਨੇ ਛੱਤੀਸਗੜ੍ਹ ਦੇ ਸੀ.ਐਮ. ਨੂੰ ਦਿੱਤੇ 508 ਕਰੋੜ ਰੁਪਏBunty04/11/2023 by Bunty04/11/2023 ਰਾਏਪੁਰ – ਮਹਾਦੇਵ ਬੈਟਿੰਗ ਐਪ ਮਾਮਲੇ ’ਚ ਈ.ਡੀ. ਨੇ ਵੱਡਾ ਖੁਲਾਸਾ ਕੀਤਾ ਹੈ। ਈ.ਡੀ. ਨੇ ਖੁਲਾਸਾ ਕਰਦੇ ਹੋਏ ਕਿਹਾ ਹੈ ਕਿ ਐਪ ਦੇ ਪ੍ਰਮੋਟਰਾਂ ਨੇ...