Indiaਮਾਲਦੀਵ ਦੇ ਰਾਸ਼ਟਰਪਤੀ ਨੇ ਭਾਰਤੀ ਜਹਾਜ਼ ਨੂੰ ਨਹੀਂ ਦਿੱਤੀ ਮਨਜ਼ੂਰੀ ਬ੍ਰੇਨ ਟਿਊਮਰ ਨਾਲ ਬੱਚੇ ਦੀ ਹੋਈ ਮੌਤBunty22/01/2024 by Bunty22/01/2024 ਨਵੀਂ ਦਿੱਲੀ – ਇਨ੍ਹੀਂ ਦਿਨੀਂ ਭਾਰਤ ਅਤੇ ਮਾਲਦੀਵ ਦੇ ਆਪਸੀ ਸਬੰਧ ਠੀਕ ਨਹੀਂ ਚੱਲ ਰਹੇ ਹਨ। ਅਜਿਹੇ ’ਚ ਮਾਲਦੀਵ ’ਚ ਇਕ ਭਾਰਤੀ ਬੱਚੇ ਦੀ ਮੌਤ...
Indiaਜਿੱਥੇ ਰਾਮ ਸੇਤੂ ਬਣਿਆ, ਉੱਥੋਂ ਮੋਦੀ ਨੇ ਸਮੁੰਦਰ ਨੂੰ ਫੁੱਲ ਕੀਤੇ ਅਰਪਿਤBunty22/01/2024 by Bunty22/01/2024 ਰਾਮੇਸ਼ਵਰਮ (ਤਾਮਿਲਨਾਡੂ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਤਾਮਿਲਨਾਡੂ ਦੇ ਅਰਿਚਲ ਮੁਨਾਈ ਪਹੁੰਚੇ ਅਤੇ ਉਨ੍ਹਾਂ ਨੇ ਸਮੁੰਦਰ ਤਟ ’ਤੇ ਫੁੱਲ ਅਰਪਿਤ ਕੀਤੇ। ਮੋਦੀ ਨੇ...
Indiaਉੱਤਰ ਭਾਰਤ ਨੂੰ ਧੁੰਦ ਤੇ ਸ਼ੀਤ ਲਹਿਰ ਨੇ ਜਕੜਿਆBunty22/01/202422/01/2024 by Bunty22/01/202422/01/2024 ਨਵੀਂ ਦਿੱਲੀ – ਕੌਮੀ ਰਾਜਧਾਨੀ ’ਚ ਐਤਵਾਰ ਤੜਕੇ ਕੜਾਕੇ ਦੀ ਠੰਢ ਅਤੇ ਧੁੰਦ ਕਾਰਨ ਜਨ ਜੀਵਨ ’ਤੇ ਮਾੜਾ ਅਸਰ ਪਿਆ। ਕੜਾਕੇ ਦੀ ਠੰਢ ਨੇ ਲੋਕਾਂ...
Indiaਦੇਸ਼ ’ਚ ਕੋਰੋਨਾ ਦੇ 290 ਨਵੇਂ ਮਾਮਲੇ ਆਏ ਸਾਹਮਣੇ, 24 ਘੰਟਿਆਂ ’ਚ 6 ਦੀ ਮੌਤBunty22/01/2024 by Bunty22/01/2024 ਨਵੀਂ ਦਿੱਲੀ – ਦੇਸ਼ ’ਚ ਬੀਤੇ 24 ਘੰਟਿਆਂ ’ਚ ਕੋਰੋਨਾ ਦੇ 290 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਸੰਕਰਮਣ ਦੇ ਸਰਗਰਮ ਮਾਮਲਿਆਂ ਦੀ ਗਿਣਤੀ...
Indiaਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਅਯੁੱਧਿਆ ਪਹੁੰਚੇ ਵਿਦੇਸ਼ੀ ਸ਼ਰਧਾਲੂ, ਲਗਾਏ ਜੈ ਸ਼੍ਰੀ ਰਾਮ ਦੇ ਜੈਕਾਰੇBunty22/01/2024 by Bunty22/01/2024 ਅਯੁੱਧਿਆ – ਰਾਮ ਜੀ ਦੀ ਨਗਰੀ ਅਯੁੱਧਿਆ ’ਚ ਪ੍ਰਾਣ ਪ੍ਰਤਿਸ਼ਠਾ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਪੂਰਾ ਭਾਰਤ ਸ਼੍ਰੀ ਰਾਮ ਦੇ ਰੰਗ ’ਚ ਰੰਗਿਆ ਹੋਇਆ ਹੈ।...
India10 ਲੱਖ ਦੀਵਿਆਂ ਨਾਲ ਰੌਸ਼ਨ ਹੋਵੇਗੀ ਅਯੁੱਧਿਆBunty22/01/2024 by Bunty22/01/2024 ਅਯੁੱਧਿਆ – ਅਯੁੱਧਿਆ ’ਚ 22 ਜਨਵਰੀ ਨੂੰ ਹੋਣ ਵਾਲੀ ‘ਪ੍ਰਾਣ ਪ੍ਰਤਿਸ਼ਠਾ’ ਤੋਂ ਬਾਅਦ ਸ਼ਾਮ ਨੂੰ ਪੂਰਾ ਸ਼ਹਿਰ 10 ਲੱਖ ਦੀਵਿਆਂ ਦੀ ਰੋਸ਼ਨੀ ਨਾਲ ਰੌਸ਼ਨ ਹੋਵੇਗਾ।...
Indiaਲੋਕਾਂ ਨੂੰ ਯਾਤਰਾ ’ਚ ਸ਼ਾਮਲ ਨਾ ਹੋਣ ਦੀ ਧਮਕੀ ਦੇ ਰਹੀ ਆਸਾਮ ਸਰਕਾਰ : ਰਾਹੁਲ ਗਾਂਧੀBunty22/01/2024 by Bunty22/01/2024 ਆਸਾਮ – ਕਾਂਗਰਸ ਆਗੂ ਰਾਹੁਲ ਗਾਂਧੀ ਨੇ ਐਤਵਾਰ ਨੂੰ ਦੋਸ਼ ਲਗਾਇਆ ਕਿ ਆਸਾਮ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ’ਭਾਰਤ...
Indiaਦੇਸ਼ ਚ ਕੋਰੋਨਾ ਦੇ 355 ਨਵੇਂ ਮਾਮਲੇ ਆਏ ਸਾਹਮਣੇBunty20/01/2024 by Bunty20/01/2024 ਨਵੀਂ ਦਿੱਲੀ – ਦੇਸ਼ ’ਚ ਇਕ ਦਿਨ ’ਚ ਕੋਰੋਨਾ ਦੇ 355 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਦੇਸ਼ ’ਚ ਕੋਰੋਨਾ ਸੰਕਰਮਣ ਦੇ ਇਲਾਜ ਅਧੀਨ ਮਰੀਜ਼ਾਂ...
Indiaਬਿਲਕਿਸ ਮਾਮਲੇ ’ਚ ਦੋਸ਼ੀਆਂ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ , 21 ਜਨਵਰੀ ਨੂੰ ਕਰਨਾ ਹੋਵੇਗਾ ਆਤਮਸਮਰਪਣBunty20/01/2024 by Bunty20/01/2024 ਨਵੀਂ ਦਿੱਲੀ – ਸੁਪਰੀਮ ਕੋਰਟ ਨੇ 2002 ਦੇ ਗੁਜਰਾਤ ਦੰਗਿਆਂ ਦੌਰਾਨ ਬਿਲਕਿਸ ਬਾਨੋ ਨਾਲ ਹੋਏ ਸਮੂਹਿਕ ਜਬਰ-ਜ਼ਨਾਹ ਅਤੇ ਉਸ ਦੇ ਪਰਿਵਾਰ ਦੇ ਸੱਤ ਮੈਂਬਰਾਂ ਦੀ...
Indiaਭਾਰਤ ਵਰਗੇ ਦੇਸ਼ ’ਚ ਇਕ ਰਾਸ਼ਟਰ, ਇਕ ਚੋਣ ਲਈ ਕੋਈ ਥਾਂ ਨਹੀਂ, ਇਸ ਵਿਚਾਰ ਨੂੰ ਛੱਡ ਦੇਣਾ ਚਾਹੀਦੈ : ਖੜਗੇBunty20/01/2024 by Bunty20/01/2024 ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਮਲਿੱਕਾਰਜੁਨ ਖੜਗੇ ਨੇ ’ਇਕ ਰਾਸ਼ਟਰ, ਇਕ ਚੋਣ’ ਦੇ ਵਿਸ਼ੇ ’ਤੇ ਸਰਕਾਰ ਦੁਆਰਾ ਗਠਿਤ ਉੱਚ ਪੱਧਰੀ ਕਮੇਟੀ ਨੂੰ ਪੱਤਰ ਲਿਖ ਕੇ...