Indiaਜੀਕੇ ਦੀ ਅਗਵਾਈ ਵਿੱਚ ਵਫ਼ਦ ਭਾਰਤ ਵਿੱਚ ਫਲਸਤੀਨ ਦੇ ਰਾਜਦੂਤ ਨੂੰ ਮਿਲਿਆBunty03/11/2023 by Bunty03/11/2023 ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਅਗਵਾਈ ਵਿੱਚ ਅੱਜ ਸਿੱਖਾਂ ਦਾ ਇੱਕ...
Indiaਸਰਨਾ ਭਰਾਵਾਂ ਤੇ ਮਨਜੀਤ ਸਿੰਘ ਜੀ.ਕੇ. ਨੂੰ ਕਮੇਟੀ ’ਚ ਹੁੰਦਿਆਂ ਕੀਤੇ ਭ੍ਰਿਸ਼ਟਾਚਾਰ ਦਾ ਹਰ ਹੀਲੇ ਜਵਾਬ ਦੇਣਾ ਪਵੇਗਾ: ਕਾਲਕਾ, ਕਾਹਲੋਂBunty03/11/2023 by Bunty03/11/2023 ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ...
Indiaਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਦੇ ਸਿੰਗਰੌਲੀ ‘ਚ ਕੀਤਾ ਰੋਡ ਸ਼ੋਅ,’ਆਪ’ ਉਮੀਦਵਾਰਾਂ ਲਈ ਕੀਤਾ ਚੌਣ ਪ੍ਰਚਾਰBunty03/11/2023 by Bunty03/11/2023 ਮੱਧ ਪ੍ਰਦੇਸ਼ – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ...
India2047 ’ਚ ਵਿਕਸਤ ਭਾਰਤ ਵਿਚ ਮੋਹਰੀ ਹੋਵੇਗਾ ਲੱਦਾਖ : ਦ੍ਰੌਪਦੀ ਮੁਰਮੂBunty02/11/2023 by Bunty02/11/2023 ਲੇਹ/ਜੰਮੂ – ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦੇ ਸਥਾਪਨਾ ਦਿਵਸ ’ਤੇ ਲੇਹ ’ਚ ਨਾਗਰਿਕਾਂ ਨੂੰ ਸੰਬੋਧਤ ਕਰਦੇ ਹੋਏ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਕਿਹਾÇ ਕ ਲੱਦਾਖ ਭਾਰਤ...
Indiaਭਾਰਤ ਅਤੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀਆਂ ਨੇ ਕੀਤਾ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨBunty02/11/2023 by Bunty02/11/2023 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਬੁੱਧਵਾਰ ਨੂੰ ਭਾਰਤ ਦੀ ਸਹਾਇਤਾ ਨਾਲ ਤਿਆਰ ਤਿੰਨ ਵਿਕਾਸ ਪ੍ਰਾਜੈਕਟਾਂ...
Indiaਸੀ.ਐਮ. ਕੇਜਰੀਵਾਲ ਨੇ ਦਿੱਲੀ ਦੇ ਕਰਮਚਾਰੀਆਂ ਨੂੰ ਦਿੱਤਾ ਦੀਵਾਲੀ ਦਾ ਸ਼ਾਨਦਾਰ ਤੋਹਫ਼ਾBunty02/11/2023 by Bunty02/11/2023 ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਨਗਰ ਨਿਗਮ ਦੇ 5 ਹਜ਼ਾਰ ਕਰਮਚਾਰੀਆਂ ਨੂੰ ਦੀਵਾਲੀ ਦਾ ਸ਼ਾਨਦਾਰ ਤੋਹਫ਼ਾ ਦਿੱਤਾ ਹੈ। ਕੇਜਰੀਵਾਲ...
India80 ਦੇ ਦਹਾਕੇ ’ਚ ਪੰਜਾਬ ’ਚ ਜੋ ਕੁਝ ਵੀ ਹੋਇਆ, ਕਮਲਨਾਥ ਉਸ ਲਈ ਜ਼ਿੰਮੇਵਾਰ : ਆਰ.ਪੀ. ਸਿੰਘBunty02/11/2023 by Bunty02/11/2023 ਨਵੀਂ ਦਿੱਲੀ – ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ਮੌਕੇ 80 ਦੇ ਦਹਾਕੇ ’ਚ ਪੰਜਾਬ ’ਚ ਜੋ ਕੁਝ ਹੋਇਆ ਅਤੇ 1984 ਦੇ ਸਿੱਖ ਵਿਰੋਧੀ...
Indiaਮਰਾਠਾ ਅੰਦੋਲਨ: ਸ਼ਿਵ ਸੈਨਾ ਨੇ ਰਾਸ਼ਟਰਪਤੀ ਤੋਂ ਮੰਗਿਆ ਸਮਾਂ, ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਕੀਤੀ ਮੰਗBunty02/11/2023 by Bunty02/11/2023 ਮੁੰਬਈ – ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਚਿੱਠੀ ਲਿਖ ਕੇ ਉਨ੍ਹਾਂ ਨੂੰ ਮਿਲਣ ਦਾ ਸਮਾਂ ਮੰਗਿਆ ਹੈ। ਉਨ੍ਹਾਂ...
Indiaਸਾਨੂੰ ਅਗਲੇ 25 ਸਾਲਾਂ ’ਚ ਭਾਰਤ ਨੂੰ ਵਿਕਸਿਤ ਦੇਸ਼ ਬਣਾਉਣਾ ਹੋਵੇਗਾ: ਮੋਦੀBunty01/11/2023 by Bunty01/11/2023 ਕੇਵੜੀਆ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਇਸ ਸਦੀ ਦੇ ਅਗਲੇ 25 ਸਾਲ ਭਾਰਤ ਲਈ ਸਭ ਤੋਂ ਮਹੱਤਵਪੂਰਨ ਹਨ ਅਤੇ ਸਾਨੂੰ...
Indiaਕਮਲਨਾਥ ਦੇ ਹੱਕ ’ਚ ਮੱਧ ਪ੍ਰਦੇਸ਼ ਵਿਖੇ ਬਿਆਨ ਦੇ ਕੇ ਕਸੂਤੇ ਘਿਰੇ ਰਾਜਾ ਵੜਿੰਗBunty01/11/2023 by Bunty01/11/2023 ਭੋਪਾਲ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਮੱਧ ਪ੍ਰਦੇਸ਼ ਚੋਣਾਂ ਦੌਰਾਨ ਕਮਲਨਾਥ ਨਾਲ ਪ੍ਰਚਾਰ ਕਰਦੇ ਨਜ਼ਰ ਆਏ ਹਨ। ਇਸ ਮੌਕੇ ਰਾਜਾ ਵੜਿੰਗ...