Indiaਵਿਰੋਧੀ ਸਾਂਸਦਾਂ ਨੂੰ ਸੰਸਦ ਤੋਂ ਬਾਹਰ ਸੁੱਟ ਦਿੱਤਾ, ਉਸ ਤੇ ਨਹੀਂ ਹੋ ਰਹੀ ਚਰਚਾ : ਰਾਹੁਲ ਗਾਂਧੀBunty21/12/2023 by Bunty21/12/2023121 ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਤਿ੍ਰਣਮੂਲ ਕਾਂਗਰਸ ਦੇ ਸੰਸਦ ਮੈਂਬਰ ਕਲਿਆਣ ਬੈਨਰਜੀ ਵਲੋਂ ਨਕਲ ਕੀਤੇ...
Indiaਨਵੀਂ ਵੰਦੇ ਭਾਰਤ ਐਕਸਪ੍ਰੈਸ ਨੂੰ ਜਲੰਧਰ ਵਿੱਚ ਸਟਾਪੇਜ ਦਿਵਾਉਣ ਲਈ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਰੇਲ ਮੰਤਰੀ ਨਾਲ ਕੀਤੀ ਮੁਲਾਕਾਤ Bunty21/12/2023 by Bunty21/12/2023101 ਨਵੀਂ ਦਿੱਲੀ – ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਮਿਲ ਕੇ 30 ਦਸੰਬਰ ਤੋਂ ਸ਼ੁਰੂ ਹੋਣ ਵਾਲੀ ਨਵੀਂ ਦਿੱਲੀ...
India3 ਸੋਧੇ ਹੋਏ ਫੌਜਦਾਰੀ ਬਿੱਲਾਂ ਦੀ ਸਮੀਖਿਆ ਕੀਤੀ ਜਾਵੇ ਤੇ ਇਹਨਾਂ ਦੀ ਦੁਰਵਰਤੋਂ ਰੋਕਣ ਵਾਸਤੇ ਇਸ ਵਿਚ ਲੋੜੀਂਦੇ ਪ੍ਰਬੰਧ ਕੀਤੇ ਜਾਣ: ਹਰਸਿਮਰਤ ਕੌਰ ਬਾਦਲBunty21/12/2023 by Bunty21/12/2023115 ਦਿੱਲੀ – ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਤਿੰਨ ਸੋਧੇ ਹੋਏ ਫੌਜਦਾਰੀ ਬਿੱਲਾਂ ਦੀ...
Indiaਸੰਸਦ ਦੇ ਇਤਿਹਾਸ ਚ ਸਭ ਤੋਂ ਵੱਡੀ ਕਾਰਵਾਈ, ਅੱਜ ਫਿਰ ਵਿਰੋਧੀ ਧਿਰ ਦੇ 49 ਮੈਂਬਰ ਮੁਅੱਤਲBunty20/12/2023 by Bunty20/12/2023128 ਨਵੀਂ ਦਿੱਲੀ – ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਅੱਜ ਯਾਨੀ ਕਿ ਮੰਗਲਵਾਰ ਵੀ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦਾ ਹੰਗਾਮਾ ਵੇਖਣ...
Indiaਸੰਸਦ ਦੀ ਘਟਨਾ ਤੇ ਵਿਰੋਧੀ ਦਲਾਂ ਦੇ ਬਿਆਨ ਖਤਰਨਾਕ : ਪੀ.ਐਮ. ਮੋਦੀBunty20/12/2023 by Bunty20/12/2023115 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸੰਸਦ ਵਿਚ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ...
Indiaਜੇਪੀ ਨੱਢਾ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਸ਼ਿਵਰਾਜ- ਭੂਮਿਕਾ ਪਾਰਟੀ ਕਰੇਗੀ ਤੈਅBunty20/12/2023 by Bunty20/12/2023133 ਨਵੀਂ ਦਿੱਲੀ – ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੰਗਲਵਾਰ ਨੂੰ ਇੱਥੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇਪੀ ਨੱਢਾ ਨਾਲ...
Indiaਵਿਰੋਧੀ ਧਿਰ ਨੇ ਉਡਾਇਆ ਰਾਜ ਸਭਾ ਦੇ ਸਪੀਕਰ ਦਾ ਮਜ਼ਾਕ, ਧਨਖੜ ਬੋਲੇ- ਮੇਰਾ ਅਪਮਾਨ ਕਰ ਰਹੀ ਕਾਂਗਰਸBunty20/12/2023 by Bunty20/12/2023157 ਨਵੀਂ ਦਿੱਲੀ – ਰਾਜ ਸਭਾ ਦੇ ਸਪੀਕਰ ਜਗਦੀਪ ਧਨਖੜ ਨੇ ਮੰਗਲਵਾਰ ਨੂੰ ਸਦਨ ਵਿਚ ਕਿਹਾ ਕਿ ਕਾਂਗਰਸ ਉਨ੍ਹਾਂ ਦਾ ਅਪਮਾਨ ਕਰ ਰਹੀ ਹੈ ਅਤੇ ਪਾਰਟੀ...
Indiaਸੰਸਦ ਸੁਰੱਖਿਆ ’ਚ ਕੋਤਾਹੀ : ਮੈਟਾ ਤੋਂ ਮੰਗਿਆ ਮੁਲਜ਼ਮਾਂ ਦੇ ਫੇਸਬੁੱਕ ਖਾਤਿਆਂ ਦਾ ਵੇਰਵਾBunty20/12/2023 by Bunty20/12/2023418 ਨਵੀਂ ਦਿੱਲੀ – ਦਿੱਲੀ ਪੁਲਸ ਨੇ ਸੰਸਦ ਸੁਰੱਖਿਆ ਦੀ ਉਲੰਘਣਾ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ 6 ਮੁਲਜ਼ਮਾਂ ਦੇ ਸੋਸ਼ਲ ਮੀਡੀਆ ਖਾਤਿਆਂ ਅਤੇ ਹੁਣ ਡਿਲੀਟ ਕੀਤੇ...
Indiaਕੋਵਿਡ ਦੇ ਨਵੇਂ ਵੇਰੀਐਂਟ ਜੇਐਨ.1 ਸਬੰਧੀ ਕੇਂਦਰ ਵੱਲੋਂ ਐਡਵਾਈਜਰੀ ਜਾਰੀBunty20/12/2023 by Bunty20/12/2023109 ਨਵੀਂ ਦਿੱਲੀ – ਭਾਰਤ ਵਿੱਚ ਕੋਵਿਡ-19 ਦੇ ਨਵੇਂ ਰੂਪ ਜੇਐਨ.1 ਦਾ ਕੇਰਲ ’ਚ ਪਹਿਲਾ ਮਾਮਲਾ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਸੂਬੇ ’ਚ ਇਕ ਵਾਰ...
India‘ਮੱਲਿਕਾਰੁਜਨ ਖੜਗੇ ਹੋਣ ‘ਇੰਡੀਆ’ ਦਾ ਪੀ.ਐਮ. ਚਿਹਰਾ’Bunty20/12/2023 by Bunty20/12/2023110 ਨਵੀਂ ਦਿੱਲੀ – ਅੱਜ ਇਥੇ ਹੋਈ ਵਿਰੋਧੀ ਗਠਜੋੜ ‘ਇੰਡੀਆ’ ਦੀ ਬੈਠਕ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪੀ.ਐੱਮ. ਚਿਹਰੇ ਨੂੰ ਲੈ ਕੇ...