Indiaਮੁੱਖ ਮੰਤਰੀ ਨੇ ਸੂਬੇ ’ਚ ਵਿਦੇਸ਼ੀ ਨਿਵੇਸ਼ ਲਈ ਡਿਪਲੋਮੈਟਾਂ ਨਾਲ ਕੀਤੀਆਂ ਮੈਰਾਥਨ ਮੁਲਾਕਾਤਾਂBunty18/01/2024 by Bunty18/01/2024 ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਬੁੱਧਵਾਰ ਨੂੰ ਵੱਖ-ਵੱਖ ਦੇਸ਼ਾਂ ਦੇ ਸਫ਼ੀਰਾਂ...
Indiaਪਟਨਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦੇ ਸਮਾਗਮ ਜੈਕਾਰਿਆਂ ਦੀ ਗੂੰਜ ’ਚ ਹੋਏ ਆਰੰਭBunty17/01/2024 by Bunty17/01/2024 ਪਟਨਾ ਸਾਹਿਬ – ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 357ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸ੍ਰੀ ਅਖੰਡ...
Indiaਸਮੁੱਚਾ ਉੱਤਰੀ ਭਾਰਤ ਠੰਢ ਤੇ ਸੰਘਣੀ ਧੁੰਦ ਦੀ ਬੁੱਕਲ ’ਚBunty17/01/2024 by Bunty17/01/2024 ਨਵੀਂ ਦਿੱਲੀ – ਉੱਤਰੀ ਭਾਰਤ ’ਚ ਗੰਗਾ ਦੇ ਮੈਦਾਨਾਂ ’ਚ ਅੱਜ ਸੰਘਣੀ ਧੁੰਦ ਛਾਈ ਰਹੀ ਤੇ ਠੰਢ ਦਾ ਜ਼ੋਰ ਜਾਰੀ ਹੈ। ਸੰਘਣੀ ਧੁੰਦ ਨੇ ਸੜਕ,...
Indiaਗਣਤੰਤਰ ਦਿਵਸ ਤੋਂ ਪਹਿਲਾਂ ਗੁਰਪਤਵੰਤ ਸਿੰਘ ਪੰਨੂ ਨੇ ਦਿੱਤੀ ਧਮਕੀBunty17/01/2024 by Bunty17/01/2024 ਨਵੀਂ ਦਿੱਲੀ – ਪਾਬੰਦੀਸ਼ੁਦਾ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਸੰਸਥਾਪਕ ਵੱਖਵਾਦੀ ਆਗੂ ਗੁਰਪਤਵੰਤ ਸਿੰਘ ਪੰਨੂ ਨੇ ਗਣਤੰਤਰ ਦਿਵਸ ਤੋਂ ਪਹਿਲਾਂ ਧਮਕੀ ਦਿੱਤੀ ਹੈ। ਸੋਸ਼ਲ ਮੀਡੀਆ...
Indiaਭਗੌੜਿਆਂ ਦੀ ਹਵਾਲਗੀ ਪ੍ਰਕਿਰਿਆ ’ਚ ਤੇਜ਼ੀ ਲਈ ਭਾਰਤੀ ਏਜੰਸੀਆਂ ਦੀ ਟੀਮ ਜਾਵੇਗੀ ਬਰਤਾਨੀਆBunty17/01/2024 by Bunty17/01/2024 ਨਵੀਂ ਦਿੱਲੀ – ਰੱਖਿਆ ਸਾਜ਼ੋ ਸਾਮਾਨ ਵਪਾਰੀ ਸੰਜੈ ਭੰਡਾਰੀ,ਹੀਰਾ ਕਾਰੋਬਾਰੀ ਨੀਰਵ ਮੋਦੀ ਤੇ ਕਿੰਗਫਿਸ਼ਰ ਏਅਰਲਾਈਨਜ਼ ਦੇ ਪ੍ਰਮੋਟਰ ਵਿਜੈ ਮਾਲਿਆ ਸਣੇ ਹੋਰ ਕਈ ਭਗੌੜਿਆਂ ਦੀ ਭਾਰਤ...
Indiaਸੁਪਰੀਮ ਕੋਰਟ ਵੱਲੋਂ ‘ਆਪ’ ਆਗੂਆਂ ਖ਼ਿਲਾਫ਼ ਮਾਣਹਾਨੀ ਮਾਮਲੇ ’ਚ ਸੁਣਵਾਈ ’ਤੇ ਰੋਕBunty17/01/2024 by Bunty17/01/2024 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਦਿਅਕ ਯੋਗਤਾ ਬਾਰੇ ਟਿੱਪਣੀਆਂ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ...
India9 ਸਾਲਾਂ ’ਚ 24.82 ਕਰੋੜ ਲੋਕ ਗਰੀਬੀ ਰੇਖਾ ਤੋਂ ਆਏ ਬਾਹਰ: ਰਿਪੋਰਟBunty17/01/2024 by Bunty17/01/2024 ਨਵੀਂ ਦਿੱਲੀ – ਨੀਤੀ ਆਯੋਗ ਨੇ ਦੇਸ਼ ‘ਚ ਗਰੀਬੀ ਨੂੰ ਲੈ ਕੇ ਇਕ ਰਿਪੋਰਟ ਜਾਰੀ ਕੀਤੀ ਹੈ। ਨੀਤੀ ਆਯੋਗ ਵੱਲੋਂ ਜਾਰੀ ਰਾਸ਼ਟਰੀ ਬਹੁ-ਆਯਾਮੀ ਗਰੀਬੀ ਸੂਚਕਾਂਕ...
Indiaਅਯੁੱਧਿਆ ’ਚ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀBunty17/01/2024 by Bunty17/01/2024 ਨਵੀਂ ਦਿੱਲੀ – ਅਯੁੱਧਿਆ ’ਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੁਲਿਸ ਦੀ ਵਰਦੀ ’ਚ ਅੱਤਵਾਦੀ ਹਮਲਾ ਕਰ ਸਕਦੇ ਹਨ। ਸੂਤਰਾਂ ਤੋਂ ਮਿਲੀ...
Indiaਪੰਜਾਬੀਆਂ ਲਈ ਮਾਣ ਵਾਲੀ ਗੱਲ, ਅਯੁੱਧਿਆ ’ਚ ਸਾਇਨਿੰਗ ਬੋਰਡ ਉੱਤੇ ਦੂਜੇ ਨੰਬਰ ’ਤੇ ਲਿਖੀ ਪੰਜਾਬੀBunty17/01/2024 by Bunty17/01/2024 ਅਯੁੱਧਿਆ – ਕਿਹਾ ਜਾਂਦਾ ਹੈ ਕਿ ਦੇਸ਼ ਹੋਵੇ ਜਾਂ ਵਿਦੇਸ਼ ਪੰਜਾਬੀ ਜਿਥੇ ਜਾਂਦੇ ਹਨ ਆਪਣੀ ਵੱਖਰੀ ਪਛਾਣ ਬਣਾ ਹੀ ਲੈਂਦੇ ਹਨ। ਇਸੇ ਵਿਚਾਲੇ ਅਯੁੱਧਿਆ ਤੋਂ...
Indiaਮੋਦੀ ਤੇ ਸੰਘ ਉੱਤੇ ਕੇਂਦਰਤ ਹੈ 22 ਦਾ ‘ਸਿਆਸੀ’ ਸਮਾਗਮ: ਰਾਹੁਲBunty17/01/2024 by Bunty17/01/2024 ਕੋਹਿਮਾ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦੋਸ਼ ਲਗਾਇਆ ਕਿ ਅਯੁੱਧਿਆ ਵਿਚ 22 ਜਨਵਰੀ ਨੂੰ ਰਾਮ ਮੰਦਰ ਸਮਾਗਮ ਦਾ ਸਿਆਸੀਕਰਨ ਕਰ ਦਿੱਤਾ...