Category : India

India Punjabi News Australia – Indo Times No. 1 Newspaper in Australia and New Zealand

Indo Times No.1 Indian-Punjabi media platform in Australia and New Zealand

IndoTimes.com.au

India

ਗੁਰੂ ਘਰਾਂ ਖ਼ਿਲਾਫ ਟਿੱਪਣੀ ਕਰਨ ਵਾਲੇ ਸੰਦੀਪ ਦਾਇਮਾ ਨੂੰ ਭਾਜਪਾ ਨੇ ਪਾਰਟੀ ਚੋਂ ਕੱਢਿਆ

Bunty
ਅਲਵਰ – ਰਾਜਸਥਾਨ ਦੇ ਜ਼ਿਲ੍ਹਾ ਅਲਵਰ ਤੋਂ ਭਾਜਪਾ ਆਗੂ ਸੰਦੀਪ ਦਾਇਮਾ ’ਤੇ ਪਾਰਟੀ ਨੇ ਵੱਡੀ ਕਾਰਵਾਈ ਕੀਤੀ ਹੈ। ਸੰਦੀਪ ਨੂੰ ਭਾਜਪਾ ਨੇ ਪਾਰਟੀ ’ਚੋਂ ਬਾਹਰ...
India

ਕੇਂਦਰ ਸਰਕਾਰ ਨੇ ਫੌਜ ’ਚ ਔਰਤਾਂ ਦੀ ਬਰਾਬਰੀ ਨੂੰ ਲੈ ਕੇ ਕੀਤਾ ਵੱਡਾ ਐਲਾਨ

Bunty
ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਾਰੀਆਂ ਮਹਿਲਾ ਫੌਜੀਆਂ ਨੂੰ ਮੈਟਰਨਟੀ, ਚਾਈਲਡ ਕੇਅਰ ਅਤੇ ਗੋਦ ਲੈਣ ਦੀ ਛੁੱਟੀ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ...
India

ਜਨਤਾ ਕਾਂਗਰਸ ਦੀ ਗਾਰੰਟੀ ਦੇ ਧੋਖੇ ’ਚ ਨਹੀਂ ਆਉਣ ਵਾਲੀ : ਅਨੁਰਾਗ ਠਾਕੁਰ

Bunty
ਭੋਪਾਲ  – ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਾਂਗਰਸ ਵਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਤੀ ਗਈ ਗਰੰਟੀ ਨੂੰ ਲੈ ਕੇ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸ...
India

ਆਸਾਮ ਵਿਚ ਮਲਟੀ ਸਪੈਸ਼ਲਿਟੀ ਹਸਪਤਾਲ ਸਥਾਪਤ, ਹਰਦੀਪ ਪੁਰੀ ਨੇ ਕੀਤਾ ਉਦਘਾਟਨ

Bunty
ਆਸਾਮ –  ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਉੱਤਰੀ-ਪੂਰਬੀ ਪ੍ਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪ੍ਰੇਰਿਤ ਹੋ ਕੇ ਕੇਂਦਰ...
India

ਪ੍ਰਧਾਨ ਮੰਤਰੀ ਮੋਦੀ ਨੇ ਛੱਤੀਸਗੜ੍ਹ ਦੇ ਡੋਂਗਰਗੜ੍ਹ ਦਾ ਦੌਰਾ ਕੀਤਾ, ਆਚਾਰੀਆ ਵਿਦਿਆਸਾਗਰ ਮਹਾਰਾਜ ਨਾਲ ਕੀਤੀ ਮੁਲਾਕਾਤ

Bunty
ਰਾਜਨਾਂਦਗਾਂਵ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਛੱਤੀਸਗੜ੍ਹ ਦੇ ਰਾਜਨਾਂਦਗਾਂਵ ਜ਼ਿਲ੍ਹੇ ’ਚ ਪ੍ਰਸਿੱਧ ਤੀਰਥ ਸਥਾਨ ਡੋਂਗਰਗੜ੍ਹ ਦਾ ਦੌਰਾ ਕੀਤਾ ਅਤੇ ਜੈਨ ਮੁਨੀ ਵਿਦਿਆਸਾਗਰ...
India

ਰਾਜਸਥਾਨ: ਜਲ ਜੀਵਨ ਘਪਲੇ ਮਾਮਲੇ ’ਚ ਈ. ਡੀ. ਨੇ 2.21 ਕਰੋੜ ਰੁਪਏ ਕੀਤੇ ਜ਼ਬਤ

Bunty
ਨਵੀਂ ਦਿੱਲੀ – ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਸ਼ਨੀਵਾਰ ਨੂੰ ਕਿਹਾ ਕਿ ਜਲ ਜੀਵਨ ਮਿਸ਼ਨ ਘਪਲੇ ਦੇ ਮਾਮਲੇ ’ਚ ਰਾਜਸਥਾਨ ’ਚ 26 ਥਾਵਾਂ ’ਤੇ ਛਾਪੇਮਾਰੀ...
India

ਨਾਪਾਕ ਹਰਕਤ ਕਰਨ ਵਾਲਿਆਂ ਨੂੰ ਸਰਹੱਦ ਦੇ ਪਾਰ ਵੀ ਖ਼ਤਮ ਕਰ ਸਕਦਾ ਹੈ ਭਾਰਤ : ਰਾਜਨਾਥ

Bunty
ਭੋਪਾਲ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਵੀ ਨਾਪਾਕ ਹਰਕਤ ਨੂੰ ਅੰਜ਼ਾਮ ਦਿੰਦਾ ਹੈ ਤਾਂ ਭਾਰਤ ਉਸ ਨੂੰ ਸਰਹੱਦ...
India

ਇਜ਼ਰਾਈਲ ’ਤੇ ਹਮਾਸ ਦਾ ਹਮਲਾ ਅੱਤਵਾਦ ਦੀ ਵੱਡੀ ਕਾਰਵਾਈ : ਜੈਸ਼ੰਕਰ

Bunty
ਨਵੀਂ ਦਿੱਲੀ – ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਕੱਟੜਪੰਥੀ ਸਮੂਹ ਹਮਾਸ ਦੁਆਰਾ ਇਜ਼ਰਾਈਲ ’ਤੇ 7 ਅਕਤੂਬਰ ਨੂੰ ਕੀਤਾ ਗਿਆ ਹਮਲਾ ‘ਅੱਤਵਾਦ ਦੀ ਇਕ...
India

ਕਮਲਨਾਥ ਨੂੰ ਮੁੜ ਮੁੱਖ ਮੰਤਰੀ ਬਣਨ ਵਿਚ ਮਦਦ ਕਰਨ ਵਾਸਤੇ ਪਰਮਜੀਤ ਸਿੰਘ ਸਰਨਾ ਨੇ ਉਹਨਾਂ ਦੇ ਹੱਕ ’ਚ ਇੰਟਰਵਿਊ ਦਿੱਤੀ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ

Bunty
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ...