”ਆਪ” ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ‘ਚ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਲਈ ਬਿੱਲ ਦਾ ਜ਼ੋਰਦਾਰ ਵਿਰੋਧ ਕੀਤਾ, ਕਿਹਾ-”ਭਾਜਪਾ ਚੋਣ ਕਮਿਸ਼ਨ ‘ਤੇ ਕਬਜ਼ਾ ਕਰਨਾ ਚਾਹੁੰਦੀ ਹੈ”*
ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੰਗਲਵਾਰ ਨੂੰ ਸਦਨ ਦੇ ਅੰਦਰ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰਾਂ ਦੀ...
