Indiaਭਾਰਤ ਜੋੜੋ ਯਾਤਰਾ ਦਾ ਹਿੱਸਾ ਬਣੇਗੀ ਸੋਨੀਆ ਗਾਂਧੀBunty04/10/2022 by Bunty04/10/2022 ਨਵੀਂ ਦਿੱਲੀ – ਕਾਂਗਰਸ ਦੀ ਭਾਰਤ ਜੋੜੋ ਯਾਤਰਾ ਤਾਮਿਲਨਾਡੂ ਅਤੇ ਕੇਰਲ ਤੋਂ ਬਾਅਦ ਹੁਣ ਕਰਨਾਟਕ ਪਹੁੰਚ ਗਈ ਹੈ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ...
Indiaਇੰਟਰਪੋਲ ਜਨਰਲ ਅਸੈਂਬਲੀ ਤੋਂ ਪਹਿਲਾਂ ਸੀਬੀਆਈ ਨੇ ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਆਪਣੀ ਪਹਿਲੀ ਮੌਜੂਦਗੀ ਕੀਤੀ ਦਰਜBunty03/10/2022 by Bunty03/10/2022 ਨਵੀਂ ਦਿੱਲੀ – ਸੀਬੀਆਈ ਨੇ ਆਗਾਮੀ ਇੰਟਰਪੋਲ ਜਨਰਲ ਅਸੈਂਬਲੀ ਤੋਂ ਪਹਿਲਾਂ ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਆਪਣੀ ਪਹਿਲੀ ਮੌਜੂਦਗੀ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇੰਟਰਪੋਲ...
Indiaਮੋਬਾਈਲ ਗੇਮਿੰਗ ਐਪ ਧੋਖਾਧੜੀ ’ਚ ਆਮਿਰ ਦੀ ਦੇਸ਼-ਵਿਦੇਸ਼ ’ਚ ਮੌਜੂਦ ਜਾਇਦਾਦ ਨੂੰ ਜ਼ਬਤ ਕਰਨ ’ਚ ਜੁਟੀ ਈਡੀBunty03/10/2022 by Bunty03/10/2022 ਕੋਲਕਾਤਾ – ਈਡੀ ਨੇ ਮੋਬਾਈਲ ਗੇਮਿੰਗ ਰਾਹੀਂ ਵਿੱਤੀ ਧੋਖਾਧੜੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਆਮਿਰ ਖ਼ਾਨ ਦੀ ਦੇਸ਼-ਵਿਦੇਸ਼ ਵਿੱਚ ਮੌਜੂਦ ਜਾਇਦਾਦ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ...
Indiaਗੁਜਰਾਤ ਵਿੱਚ ਬਦਲਾਅ ਦੀਆਂ ਹਵਾਵਾਂ ਚੱਲ ਰਹੀਆਂ ਹਨ ਤੇ ਲੋਕ ਸਫ਼ਲਤਾ ਦੀ ਨਵੀਂ ਇਬਾਰਤ ਲਿਖਣ ਲਈ ਕਾਹਲੇ: ਮੁੱਖ ਮੰਤਰੀBunty03/10/2022 by Bunty03/10/2022 ਰਾਜਕੋਟ (ਗੁਜਰਾਤ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਗੁਜਰਾਤ ਵਿੱਚ ਬਦਲਾਅ ਦੀਆਂ ਹਵਾਵਾਂ ਚੱਲ ਰਹੀਆਂ ਹਨ ਅਤੇ ਸੂਬੇ ਦੇ ਲੋਕ...
IndiaPFI ਦੇ ਨਿਸ਼ਾਨੇ ‘ਤੇ ਸਨ RSS ਦੇ ਪੰਜ ਨੇਤਾ, ਕੇਂਦਰ ਨੇ ਦਿੱਤੀ Y ਸ਼੍ਰੇਣੀ ਦੀ ਸੁਰੱਖਿਆBunty02/10/2022 by Bunty02/10/2022 ਨਵੀਂ ਦਿੱਲੀ – ਕੇਰਲ ਦੇ ਪਾਪੂਲਰ ਡੈਮੋਕਰੇਟਿਕ ਫਰੰਟ (ਪੀਐੱਫਆਈ) ਦੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਆਗੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਵੱਡਾ...
Indiaਭਾਰਤ ਨੇ ਅਫਗਾਨਿਸਤਾਨ ਦੇ ਕਾਬੁਲ ਵਿੱਚ ਹੋਏ ਬੰਬ ਧਮਾਕੇ ਦੀ ਕੀਤੀ ਨਿੰਦਾBunty02/10/2022 by Bunty02/10/2022 ਨਵੀਂ ਦਿੱਲੀ – ਭਾਰਤ ਨੇ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਸ਼ੀਆ ਇਲਾਕੇ ‘ਚ ਹੋਏ ਬੰਬ ਧਮਾਕੇ ਦੀ ਨਿੰਦਾ ਕੀਤੀ ਹੈ। ਸ਼ੁੱਕਰਵਾਰ ਨੂੰ ਅਫ਼ਗਾਨਿਸਤਾਨ ਦੇ ਕਾਬੁਲ...
Indiaਭਾਰਤ ਜੋੜੋ ਯਾਤਰਾ ਦਾ ਮਕਸਦ ਭਾਸ਼ਣ ਦੇਣਾ ਨਹੀਂ, ਲੋਕਾਂ ਨੂੰ ਸੁਣਨਾ ਹੈ : ਰਾਹੁਲBunty01/10/2022 by Bunty01/10/2022 ਕਰਨਾਟਕ – ਕਾਂਗਰਸ ਪਾਰਟੀ ਦੀ ਭਾਰਤ ਜੋੜੀ ਯਾਤਰਾ ਕਰਨਾਟਕ ਵਿੱਚ ਹੈ। ਰਾਹੁਲ ਗਾਂਧੀ ਨੇ ਇਸ ਯਾਤਰਾ ਨੂੰ ਆਮ ਲੋਕਾਂ ਦੀ ਆਵਾਜ਼ ਸੁਣਨ ਦਾ ਇੱਕੋ ਇੱਕ...
Indiaਇਲਾਹਾਬਾਦ ਹਾਈ ਕੋਰਟ ਨੇ ਆਜ਼ਮ ਖ਼ਾਨ ਦੀ ਗ੍ਰਿਫ਼ਤਾਰੀ ‘ਤੇ ਲਾਈ ਰੋਕBunty01/10/2022 by Bunty01/10/2022 ਨਵੀਂ ਦਿੱਲੀ – ਸਮਾਜਵਾਦੀ ਪਾਰਟੀ ਦੇ ਨੇਤਾ ਅਤੇ ਸਾਬਕਾ ਮੰਤਰੀ ਆਜ਼ਮ ਖ਼ਾਨ ਨੂੰ ਇਲਾਹਾਬਾਦ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਆਜ਼ਮ ਖ਼ਾਨ...
Indiaਹਾਈ ਕੋਰਟ ਨੇ ‘ਕੇਰਲ ਬੰਦ’ ਦੌਰਾਨ ਹਰਜਾਨੇ ਲਈ 5 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਮ੍ਹਾ ਕਰਵਾਉਣ ਲਈ ਆਖਿਆBunty30/09/2022 by Bunty30/09/2022 ਕੋਚੀ – PFI ‘ਤੇ ਕੇਂਦਰ ਸਰਕਾਰ ਵੱਲੋਂ 5 ਸਾਲ ਦੀ ਪਾਬੰਦੀ ਤੋਂ ਬਾਅਦ ਹੁਣ ਸੰਗਠਨ ਨੂੰ ਇਕ ਹੋਰ ਝਟਕਾ ਲੱਗਾ ਹੈ। ਕੇਰਲ ਹਾਈ ਕੋਰਟ ਨੇ...
Indiaਮੀਟ ਫੈਕਟਰੀ ‘ਚ ਅਮੋਨੀਆ ਗੈਸ ਲੀਕ, 50 ਤੋਂ ਵੱਧ ਮਜ਼ਦੂਰਾਂ ਦੀ ਹਾਲਤ ਵਿਗੜBunty30/09/2022 by Bunty30/09/2022 ਅਲੀਗੜ੍ਹ – ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਜ਼ਿਲੇ ‘ਚ ਵੀਰਵਾਰ ਸਵੇਰੇ ਥਾਣਾ ਰੋਰਾਵਰ ਖੇਤਰ ਦੇ ਤਾਲਾਸਪੁਰ ਇਲਾਕੇ ‘ਚ ਮੀਟ ਫੈਕਟਰੀ ‘ਚ ਅਮੋਨੀਆ ਗੈਸ ਲੀਕ ਹੋਣ ਨਾਲ...